July 7, 2024 6:39 am

ਮੋਹਾਲੀ ‘ਚ 07 ਜੂਨ ਨੂੰ ਲੱਗੇਗਾ ਚਾਰ ਕੰਪਨੀਆਂ ਦਾ ਪਲੇਸਮੈਂਟ ਕੈਂਪ

ਕੇਂਦਰੀ ਮੰਤਰੀ ਮੰਡਲ

ਐੱਸ.ਏ.ਐੱਸ.ਨਗਰ, 06 ਜੂਨ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਏਲਿਨਾ ਆਟੋਜ਼, ਐਕਸਿਸ ਬੈਂਕ, ਚੀਮਾ ਬਾਇਲਰਜ਼, ਵੀਫਾਈਵ ਗਲੋਬਲ, ਐਸ.ਬੀ.ਆਈ ਬੈਂਕ (Allena Autos, Axis Bank, Cheema boilers, V5 Global, SBI Bank) ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ (A placement camp)  7 ਜੂਨ […]

ਮੋਹਾਲੀ ਵਿਖੇ 14 ਮਾਰਚ ਵੀਰਵਾਰ ਨੂੰ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

liquor

ਐਸ.ਏ.ਐਸ.ਨਗਰ 13 ਮਾਰਚ 2024: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਵਲੋਂ, ਸ਼ੋਪ ਐਨ ਸਰਵਿਸ ਡਾਟ ਕੋਮ, ਫਾਈਵਐਸ ਡਿਜ਼ੀਟਲ, ਮਾਰੂਤੀ ਸਜ਼ੂਕੀ, ਅਰੈਨਾ ਐਂਡ ਐਮਪੀ, ਨੈਕਸਾ, ਐਕਸਿਸ ਬੈਂਕ, ਏਰੀਅਲ ਟੈਲੀਕੋਮ, ਪਿਓਰ ਨੈਚੂਰਲ ਕੇਅਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ (A Placement Camp) 14 ਮਾਰਚ ਨੂੰ ਡੀ.ਬੀ.ਈ.ਈ, ਦਫ਼ਤਰ, ਕਮਰਾ ਨੰ.461, ਤੀਜੀ […]

13 ਮਾਰਚ 2024 ਦਿਨ ਬੁੱਧਵਾਰ ਨੂੰ ਲੱਗੇਗਾ ਵੱਖ-ਵੱਖ ਕੰਪਨੀਆਂ ਦਾ ਪਲੇਸਮੈਂਟ ਕੈਂਪ

Lok Sabha elections

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ 2024: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਏਯੂ ਬੈਂਕ, ਕੋਟਕ ਮਹਿੰਦਰਾ ਬੈਂਕ, ਐਚਡੀਐਫਸੀ ਬੈਂਕ, ਏਅਰਟੈੱਲ ਪ੍ਰਾਇਵੇਟ, ਲਿਮਿ:, ਜੈਮਾਲਾ ਬੁਲਟੈਕ, ਵੈਬ ਹੋਪਰਸ, ਹੋਪਿੰਗ ਮਿਰਡਸ, ਓਪੋ ਮੋਬਾਇਲ, ਸ੍ਰੀਰਾਮ ਜਨਰਲ ਇੰਸੋਰੈਂਸ, ਡੀਟੀਨਸ ਟੈਕਨਾਲੋਜੀ, ਜਾਨਾ ਸਮਾਲ ਫਾਇਨਾਸ ਬੈਂਕ, ਵੀਡੀਓਕੋਨ ਮੋਬਾਇਲ, ਅਵਾਸੋ, ਇੰਡੁਸਿੰਧ ਬੈਂਕ ਦੇ ਸਹਿਯੋਗ […]

ਮੋਹਾਲੀ ‘ਚ 1 ਮਾਰਚ ਨੂੰ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

A placement camp

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਫਰਵਰੀ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਮੁਥੂਟ ਮਾਈਕ੍ਰੋਫਿਨ ਲਿਮਿ:, ਵੀ5 ਗਲੋਬਲ ਸਰਵਿਸਜ ਪ੍ਰਾਇਵੇਟ ਲਿਮਿ:, ਆਈ ਪ੍ਰੋਸੈਸ, ਪ੍ਰੋਟਾਕ ਸਲਿਊਸ਼ਨਜ, ਸਵੀਗੀ ਇੰਸਟੇਮਾਰਟ, ਅਰਾਈਲ ਟੈਲੀਕਾਮ ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ (A placement camp) ਮਿਤੀ 01/03/2024 ਨੂੰ […]

CM ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ‘ਚ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ

A placement camp

ਚੰਡੀਗੜ੍ਹ, 26 ਫਰਵਰੀ 2024: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ (appointment letters) ਵੰਡਣਗੇ । ਇਹ ਸਬੰਧਤ ਪ੍ਰੋਗਰਾਮ ਨਿਕਯਾ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਪ੍ਰੋਗਰਾਮਾਂ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਿੱਸਾ […]

ਲੋੜਵੰਦਾਂ ਲਈ ਵੱਖ-ਵੱਖ ਰੁਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਕੁਲਤਾਰ ਸਿੰਘ ਸੰਧਵਾਂ

job

ਚੰਡੀਗੜ੍ਹ, 8 ਫ਼ਰਵਰੀ 2024: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤੇ ਅਪਣਾਉਣ ਦੇ ਚਾਹਵਾਨ ਨੌਜਵਾਨਾਂ/ਕਿਸਾਨਾਂ ਨੂੰ ਵੱਖ-ਵੱਖ ਰੁਜ਼ਗਾਰ (job) ਕਿੱਤਿਆਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਉਹ ਵੱਖ-ਵੱਖ ਕਿੱਤੇ ਅਪਣਾ ਕੇ ਆਪਣਾ ਚੰਗਾ […]

ਐੱਸ.ਏ.ਐੱਸ ਨਗਰ ‘ਚ ਭਲਕੇ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

ਜਨਤਕ ਸਮੱਸਿਆਵਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ (SAS Nagar) ਵਲੋਂ ਬੀਪੀਓ ਕਨਵਰਜੈਂਸ, ਆਈ ਪ੍ਰੋਸੈਸ, ਐਕਸਿਸ ਬੈਂਕ, ਅਲੀਐਂਸ ਗਰੁੱਪ, ਸਟੋਕਸ ਵਿਦਵਾਨ, ਪ੍ਰੋਟਾਕ ਸੋਲੂਸ਼ਨਜ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ ਮਿਤੀ 01 ਫਰਵਰੀ, 2024 ਨੂੰ ਡੀ.ਬੀ.ਈ.ਈ, ਦਫ਼ਤਰ, ਕਮਰਾ […]

ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ: 29 ਜਨਵਰੀ ਨੂੰ ਸ਼ੁਰੂ ਹੋਵੇਗਾ ਸਵੈ-ਰੁਜ਼ਗਾਰ ਦੀ ਮੁਫ਼ਤ ਸਿਖਲਾਈ ਦਾ ਦੂਜਾ ਬੈਚ

PUNJAB POLICE

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ 2024: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 2 ਹਫਤੇ ਦੀ ਮੁਫ਼ਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ […]

ਮੋਹਾਲੀ ਵਿਖੇ 11 ਜਨਵਰੀ ਨੂੰ ਲਗਾਇਆ ਜਾਵੇਗਾ ਰੁਜ਼ਗਾਰ ਕੈਂਪ

National School Games

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ (Mohali) , ਵਲੋਂ ਪ੍ਰੋਟਾਕ ਸੋਲੂਸ਼ਨ, ਬੀ.ਐਸ.ਸੀ.ਜੇ ਇੰਟਰਪ੍ਰਾਇਸਿਸ, ਐਕਸਿਸ ਬੈਂਕ, ਹਲਦੀਰਾਮ, ਬਲੂ ਵਰਸੇ ਅਤੇ ਆਈਪ੍ਰੋਸੈਸ )ਆਈ ਸੀ ਆਈ ਸੀ ਆਈ ਬੈਂਕ (Protalk Solutions, BSCJ Enterprises, Axis Bank, Haldiram, Blue Verse ਅਤੇ Iprocess(ICICI […]

ਮੋਹਾਲੀ: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 10 ਜਨਵਰੀ 2024 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

Group-D employees

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜਨਵਰੀ, 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ( Mohali ) ਵਲੋਂ ਆਈ ਸੀ ਆਈ ਸੀ ਆਈ ਫਾਊਂਡੇਸ਼ਨ, ਭਾਰਤ ਪੇ ਅਤੇ ਜੀਕੀਤਸਾ ਐਬੂਲੈਂਸ ਸਰਵਸਿਸ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਪਲੇਸਮੈਂਟ ਕੈਂਪ ਮਿਤੀ 10/01/2024 ਨੂੰ ਖਰੜ ਬਲਾਕ […]