July 4, 2024 9:28 pm

ਹਰਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

summer vacation

ਚੰਡੀਗੜ੍ਹ 18 ਮਈ 2024: ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 1 ਜੂਨ ਤੋਂ 30 ਜੂਨ, 2024 ਤੱਕ ਗਰਮੀ ਦੀਆਂ ਛੁੱਟੀਆਂ (summer vacation) ਦਾ ਐਲਾਨ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ | ਇਸ ਤੋਂ […]

ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਸੂਲਣ ’ਤੇ ਮਾਨ ਸਰਕਾਰ ਸਖ਼ਤ, ਸ਼ਿਕਾਇਤ ਸੰਬੰਧੀ ਈ-ਮੇਲ ਜਾਰੀ

School of Eminence

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ‘ਚ ਪ੍ਰਾਈਵੇਟ ਸਕੂਲਾਂ (Private Schools) ਦੀ ਮਨਮਾਨੀ ਖ਼ਿਲਾਫ਼ ‘ਆਪ’ ਸਰਕਾਰ ਨੇ ਸਖਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਵਸੂਲੀ ‘ਤੇ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ […]

28 ਜਨਵਰੀ ਨੂੰ ਚੰਡੀਗੜ੍ਹ ‘ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

ਸਕੂਲ ਰਹਿਣਗੇ ਬੰਦ

ਚੰਡੀਗੜ੍ਹ 26 ਜਨਵਰੀ 2023: ਚੰਡੀਗੜ੍ਹ (Chandigarh) ਪ੍ਰਸ਼ਾਸਨ ਨੇ ਅੱਜ ਐਲਾਨ ਕੀਤਾ ਹੈ ਕਿ 28 ਜਨਵਰੀ (ਸ਼ਨੀਵਾਰ) ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਐਲਾਨ ਅੱਜ ਇੱਥੇ ਪਰੇਡ ਗਰਾਊਂਡ ਵਿਖੇ ਆਯੋਜਿਤ ਗਣਤੰਤਰ ਦਿਵਸ ਸਮਾਗਮ ਦੌਰਾਨ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਡਾ: ਧਰਮਪਾਲ ਨੇ ਕੀਤਾ। ਉਹ ਅੱਜ ਪਰੇਡ ਗਰਾਊਂਡ ਵਿੱਚ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ […]

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕਿਤਾਬਾਂ ਵਰਦੀਆਂ ਸੰਬੰਧੀ ਜਾਰੀ ਕੀਤੇ ਨਵੇਂ ਨਿਰਦੇਸ਼

ਸਿੱਖਿਆ ਵਿਭਾਗ

ਚੰਡੀਗੜ੍ਹ 12 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਦੇ ਖਿਲਾਫ਼ ਵੱਡਾ ਫ਼ੈਸਲਾ ਲਿਆ ਗਿਆ ਹੈ | ਸਿੱਖਿਆ ਵਿਭਾਗ ਨੇ ਫੀਸਾਂ ਅਤੇ ਵਰਦੀਆਂ ਦੇ ਬਾਰੇ ਨਵਾਂ ਹੁਕਮ ਜਾਰੀ ਕੀਤਾ ਹੈ ਤਾਂ ਜੋ ਮਾਪੇ ਕਿਸੇ ਵੀ ਦੁਕਾਨ ਤੋਂ ਖ਼ਰੀਦਦਾਰੀ ਕਰ ਸਕਣ ਪਰ ਇਸ ਦੇ […]

ਹੁਣ ਪ੍ਰਾਈਵੇਟ ਸਕੂਲਾਂ ਦੀ ਨਹੀਂ ਹੋਵੇਗੀ ਖੈਰ, ਸਿੱਖਿਆ ਮੰਤਰੀ ਪਰਗਟ ਸਿੰਘ ਨੇ ਜਾਰੀ ਕੀਤੇ ਇਹ ਹੁਕਮ

Pargat-Singh

ਚੰਡੀਗੜ੍ਹ 8 ਦਸੰਬਰ 2021 : ਪ੍ਰਾਈਵੇਟ ਸਕੂਲਾਂ (private schools) ਦੇ ਮਾਪੇ ਮਿਲੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਨੂੰ ਕਿਹਾ ਕਰੋਨਾ ‘ਚ ਕਲਾਸਾਂ ਨਹੀਂ ਲਗਦੀਆਂ ਫੇਰ ਵੀ ਪ੍ਰਾਈਵੇਟ ਸਕੂਲ ਲੈ ਰਹੇ ਫੀਸਾਂ।ਬੱਚਿਆਂ ਨੂੰ ਫੋਨ ‘ਤੇ ਗਰੁੱਪਾਂ ‘ਚ ਕਰਦੇ ਨੇ ਬੇਇੱਜਤ ਤੇ ਕਈ ਬੱਚਿਆਂ ਨੂੰ ਸਕੂਲਾਂ ਚੋ ਵੀ ਕੱਢਿਆ ਗਿਆ। ਸਿੱਖਿਆ ਮੰਤਰੀ ਪਰਗਟ ਸਿੰਘ […]

ਪ੍ਰਾਈਵੇਟ ਸਕੂਲਾਂ ਨੂੰ ਸੈਸ਼ਨ 2021-22 ‘ਚ ਗਰੀਬ ਬੱਚਿਆਂ ਨੂੰ ਦੇਣਾ ਹੋਵੇਗਾ ਦਾਖਲਾ : ਹਾਈਕੋਰਟ

ਹਾਈਕੋਰਟ

ਚੰਡੀਗੜ੍ਹ, 30 ਅਕਤੂਬਰ 2021 : ਪ੍ਰਾਈਵੇਟ ਸਕੂਲ ਸੰਚਾਲਕਾਂ ਨੂੰ ਅਕਾਦਮਿਕ ਸੈਸ਼ਨ 2021-22 ਲਈ ਨਿਯਮ 134 ਏ ਦੇ ਤਹਿਤ ਗਰੀਬ ਬੱਚਿਆਂ ਨੂੰ ਆਪਣੇ ਸਕੂਲਾਂ ਵਿੱਚ ਦਾਖਲਾ ਦੇਣਾ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਹ ਹੁਕਮ ਹਰਿਆਣਾ ਪ੍ਰਾਈਵੇਟ ਸਕੂਲ ਐਂਡ ਚਿਲਡਰਨ ਵੈਲਫੇਅਰ ਟਰੱਸਟ ਵੱਲੋਂ 134ਏ ਤਹਿਤ ਦਾਖ਼ਲਾ ਦੇਣ ਦੇ ਡਾਇਰੈਕਟਰ ਆਫ਼ ਐਜੂਕੇਸ਼ਨ ਪੰਚਕੂਲਾ ਦੇ ਹੁਕਮਾਂ ’ਤੇ […]