July 2, 2024 10:47 pm

ਮਾਨਸਾ ਅਦਾਲਤ ਵਲੋਂ ਪ੍ਰਿਆਵਰਤ ਫ਼ੌਜੀ ਸਣੇ ਚਾਰ ਸ਼ੂਟਰਾਂ ਦੇ ਰਿਮਾਂਡ ‘ਚ ਮੁੜ ਵਾਧਾ

ਪ੍ਰਿਆਵਰਤ ਫ਼ੌਜੀ

ਚੰਡੀਗੜ੍ਹ 05 ਅਗਸਤ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਮਾਮਲੇ ‘ਚ ਗ੍ਰਿਫਤਾਰ ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ, ਦੀਪਕ ਟੀਨੂੰ, ਕਸ਼ਿਸ਼ ਅਤੇ ਕੇਸ਼ਵ ਕੁਮਾਰ ਦਾ ਸਥਾਨਕ ਅਦਾਲਤ ਨੇ ਥਾਣਾ ਭੀਖੀ ਵਿਖੇ ਦਰਜ ਇਕ ਕਤਲ ਦੇ ਮੁਕੱਦਮੇ ‘ਚ 3 ਦਿਨਾਂ ਦਾ ਮੁੜ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੁਲਿਸ ਨੇ […]

ਸਿੱਧੂ ਮੂਸੇਵਾਲਾ ਕਤਲਕਾਂਡ: ਪ੍ਰਿਆਵਰਤ ਫੌਜੀ ਸਣੇ ਚਾਰ ਸ਼ੂਟਰਾਂ ਦਾ 17 ਜੁਲਾਈ ਤੱਕ ਪੁਲਿਸ ਰਿਮਾਂਡ ਵਧਿਆ

Sidhu Moosewala

ਚੰਡੀਗੜ੍ਹ 13 ਜੁਲਾਈ 2022: ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਮਾਮਲੇ ‘ਚ ਗ੍ਰਿਫਤਾਰ ਚਾਰ ਸ਼ੂਟਰਾਂ ਪ੍ਰਿਆਵਰਤ ਫੌਜੀ, ਕਸ਼ਿਸ਼, ਦੀਪਕ ਅਤੇ ਕੇਸ਼ਵ ਕੁਮਾਰ ਦਾ ਅੱਜ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਪੁਲਿਸ ਵਲੋਂ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਪ੍ਰਿਆਵਰਤ ਫੌਜੀ ਸਣੇ ਚਾਰ ਸ਼ੂਟਰਾਂ ਦਾ ਪੁਲਿਸ ਰਿਮਾਂਡ 17 ਜੁਲਾਈ ਤੱਕ ਵਧਾ ਦਿੱਤਾ ਹੈ | […]

ਸਿੱਧੂ ਮੂਸੇਵਾਲਾ ਕਤਲਕਾਂਡ: ਪ੍ਰਿਅਵਰਤ ਫੌਜੀ ਸਣੇ ਚਾਰ ਸ਼ੂਟਰਾਂ ਦੀ ਅੱਜ ਮਾਨਸਾ ਅਦਾਲਤ ‘ਚ ਪੇਸ਼ੀ

Sidhu Moosewala

ਚੰਡੀਗੜ੍ਹ 13 ਜੁਲਾਈ 2022: ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਮਾਮਲੇ ‘ਚ ਗ੍ਰਿਫਤਾਰ ਚਾਰ ਸ਼ੂਟਰਾਂ ਪ੍ਰਿਆਵਰਤ ਫੌਜੀ, ਮੁੱਖ ਸ਼ੂਟਰ ਕਸ਼ਿਸ਼, ਦੀਪਕ ਉਰਫ ਟੀਨੂੰ ਅਤੇ ਕੇਸ਼ਵ ਕੁਮਾਰ ਦਾ ਅੱਜ ਪੁਲਿਸ ਰਿਮਾਂਡ ਖਤਮ ਹੋ ਰਿਹਾ ਹੈ, ਪੁਲਿਸ ਵਲੋਂ ਅੱਜ ਇਨ੍ਹਾਂ ਸ਼ੂਟਰਾਂ ਨੂੰ ਮਾਨਸਾ ਅਦਾਲਤ ‘ਚ ਪੇਸ਼ ਕਰਕੇ ਹੋਰ ਪੁਲਿਸ ਰਿਮਾਂਡ ਦੀ ਮੰਗ ਸਕਦੀ ਹੈ | ਪੁਲਿਸ ਦੇ ਮੁਤਾਬਕ […]