July 2, 2024 8:55 pm

ਅਧਿਆਪਕ ਹੀ ਅਸਲ ‘ਚ ਯੂਨੀਵਰਸਿਟੀ ਹੁੰਦੇ ਹਨ: ਵਾਈਸ ਚਾਂਸਲਰ ਪ੍ਰੋ. ਅਰਵਿੰਦ

Prof. Arvind

ਪਟਿਆਲਾ, 01 ਅਗਸਤ 2023: ਨਵੇਂ ਅਕਾਦਮਿਕ ਸੈਸ਼ਨ ਮੌਕੇ ਵਾਈਸ ਚਾਂਸਲਰ ਪ੍ਰੋ. ਅਰਵਿੰਦ (Prof. Arvind) ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਸਮੁੱਚੀ ਫ਼ੈਕਲਟੀ ਨੂੰ ਸੰਬੋਧਨ ਕੀਤਾ ਗਿਆ। ਆਨਲਾਈਨ ਵਿਧੀ ਰਾਹੀਂ ਮੁਖਾਤਿਬ ਹੁੰਦਿਆਂ ਉਨ੍ਹਾਂ ਨਵੇਂ ਸੈਸ਼ਨ ਵਿੱਚ ਦਰਪੇਸ਼ ਚੁਣੌਤੀਆਂ, ਸੰਭਾਵਨਾਵਾਂ, ਉਮੀਦਾਂ, ਫਰਜ਼ਾਂ ਆਦਿ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨਵੇਂ ਅਕਾਦਮਿਕ ਸੈਸ਼ਨ ਵਿੱਚ ਸਭ ਦਾ ਰਸਮੀ ਰੂਪ ਵਿੱਚ ਸਵਾਗਤ […]

ਡਾ. ਨਾਗਰ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਦੇ ਨਿੱਜੀ ਸਕੱਤਰ ਵਜੋਂ ਅਹੁਦਾ ਸਾਂਭਿਆ

Punjabi University

ਪਟਿਆਲਾ, 19 ਅਪ੍ਰੈਲ 2023: ਪੰਜਾਬੀ ਯੂਨੀਵਰਸਿਟੀ (Punjabi University) ਦੇ ਪਬਲੀਕੇਸ਼ਨ ਬਿਊਰੋ ਤੋਂ ਸੇਵਾ ਨਵਿਰਤ ਹੋਏ ਡਾ. ਨਾਗਰ ਸਿੰਘ ਮਾਨ ਨੂੰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਆਪਣਾ ਨਿੱਜੀ ਸਕੱਤਰ ਤਾਇਨਾਤ ਕੀਤਾ ਹੈ। ਅੱਜ ਬਾਅਦ ਦੁਪਹਿਰ ਡਾ. ਨਾਗਰ ਸਿੰਘ ਮਾਨ ਵੱਲੋਂ ਆਪਣਾ ਅਹੁਦਾ ਸਾਂਭ ਲਿਆ ਹੈ । ਯੂਨੀਵਰਸਿਟੀ ਪ੍ਰਬੰਧਨ ਸੰਬੰਧੀ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ […]

ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਡਾ. ਸੀ ਪੀ ਕੰਬੋਜ ਦੀ “ਪੰਜਾਬੀ ਭਾਸ਼ਾ ਦਾ ਕੰਪਿਊਟਰੀਕਰਨ” ਪੁਸਤਕ ਰਿਲੀਜ਼

Dr. CP Kamboj

ਪਟਿਆਲਾ 13 ਅਗਸਤ 2022 : ਅੱਜ ਕੰਪਿਊਟਰ ਲੇਖਕ ਡਾ. ਸੀ ਪੀ ਕੰਬੋਜ (Dr. CP Kamboj) ਦੀ ਪੁਸਤਕ “ਪੰਜਾਬੀ ਭਾਸ਼ਾ ਦਾ ਕੰਪਿਊਟਰੀਕਰਨ” ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਰਿਲੀਜ਼ ਕੀਤੀ ਗਈ। ਇਸ ਸਮੇਂ ਉਨ੍ਹਾਂ ਦੇ ਨਾਲ ਡੀਨ ਭਾਸ਼ਾਵਾਂ ਪ੍ਰੋ. ਰਜਿੰਦਰ ਪਾਲ ਬਰਾੜ, ਮੁਖੀ ਪੰਜਾਬੀ ਵਿਭਾਗ ਪ੍ਰੋ. ਗੁਰਮੁਖ ਸਿੰਘ, ਮੁਖੀ ਪਬਲੀਕੇਸ਼ਨ ਬਿਊਰੋ ਪ੍ਰੋ. ਸੁਰਜੀਤ ਸਿੰਘ […]