July 4, 2024 4:27 pm

PRTC ਦੇ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਖਡੂਰ ਸਾਹਿਬ ‘ਚ ਕਰਨਗੇ ਰੋਸ ਮਾਰਚ

PRTC

ਚੰਡੀਗੜ੍ਹ, 13 ਮਈ 2024: ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ (PRTC)  ਦੇ ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੰਘਰਸ਼ ਕਰਨ ਦੀ ਤਿਆਰੀ ਕਰ ਰਹੇ ਹਨ। ਇਨ੍ਹਾਂ ਠੇਕਾ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਉਹ 16 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖਡੂਰ ਸਾਹਿਬ ਤੋਂ ‘ਆਪ’ […]

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਵਿਰੋਧ

Hans Raj Hans

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉੱਥੇ ਹੀ ਪੰਜਾਬ ਭਾਜਪਾ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ […]

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

weapons

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ 2024: ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ […]

ਜੰਮੂ-ਦਿੱਲੀ ਨੈਸ਼ਨਲ ਹਾਈਵੇਅ ’ਤੇ ਧਰਨਾ ਦੇ ਰਹੇ ਟਰੱਕ ਤੇ ਪੱਲੇਦਾਰ ਯੂਨੀਅਨ ਦੇ ਵਰਕਰਾਂ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ

Palledar Union

ਲੁਧਿਆਣਾ, 7 ਮਾਰਚ 2024: ਅਨਾਜ ਨੀਤੀ ਨੂੰ ਲੈ ਕੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ’ਤੇ ਜਾਮ ਲਾਉਣ ਵਾਲੇ ਟਰੱਕ ਯੂਨੀਅਨ ਅਤੇ ਪੱਲੇਦਾਰ ਯੂਨੀਅਨ (Palledar Union) ਦੇ ਵਰਕਰਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਜਲੰਧਰ-ਲੁਧਿਆਣਾ ਵਿਚਕਾਰ ਲਾਡੋਵਾਲ ਟੋਲ ‘ਤੇ ਜਾਮ ਲਗਾ ਕੇ ਬੈਠੇ ਵਰਕਰਾਂ ਨੂੰ ਪੁਲਿਸ ਨੇ ਹਟਾਉਣਾ ਸ਼ੁਰੂ ਕਰ ਦਿੱਤਾ | ਜਿਸ ਤੋਂ ਬਾਅਦ ਨੈਸ਼ਨਲ ਹਾਈਵੇ ਨੂੰ ਖੋਲ੍ਹ […]

ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਦਾ ਦੇਸ਼ ਭਰ ‘ਚ ਵਿਰੋਧ, ਸੜਕਾਂ ‘ਤੇ ਉੱਤਰੀਆਂ ਕਈ ਜਥੇਬੰਦੀਆਂ

hit and run law

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ (hit and run law) ਦਾ ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਵਿੱਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਇਸ ਕਾਨੂੰਨ ਦਾ ਵਿਰੋਧ ਕਰਨ ਲਈ ਕਈ ਜਥੇਬੰਦੀਆਂ ਸੜਕਾਂ ‘ਤੇ ਉਤਰ ਆਈਆਂ ਹਨ। ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਟਰੈਫਿਕ ਜਾਮ ਅਤੇ ਬੱਸਾਂ ਅਤੇ ਟਰੱਕਾਂ ਦੀ ਹੜਤਾਲ ਰਹੇਗੀ। […]

ਕਿਸਾਨ ਜਥੇਬੰਦੀਆਂ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰਨਗੇ ਮੁਲਾਕਾਤ

Farmers

ਚੰਡੀਗੜ, 27 ਨਵੰਬਰ, 2023: ਕਿਸਾਨਾਂ (Farmers) ਨੇ ਪੰਚਕੂਲਾ ਅਤੇ ਮੋਹਾਲੀ ਵਿੱਚ ਧਰਨਾ ਦਿੱਤਾ ਹੋਇਆ ਹੈ । ਸੰਯੁਕਤ ਕਿਸਾਨ ਮੋਰਚਾ ਸਮੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਵਿੱਚ ਬੈਠਕ ਕੀਤੀ ਹੈ । ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਕੱਲ੍ਹ ਯਾਨੀ ਮੰਗਲਵਾਰ ਨੂੰ ਉਹ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ […]

CM ਭਗਵੰਤ ਮਾਨ ਦੀ ਕਿਸਾਨਾਂ ਨਾਲ ਬੈਠਕ ਸਮਾਪਤ, ਜਲਦ ਖੋਲ੍ਹਿਆ ਜਾਵੇਗਾ ਦਿੱਲੀ-ਜੰਮੂ ਨੈਸ਼ਨਲ ਹਾਈਵੇਅ

farmers

ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਜਲੰਧਰ ‘ਚ ਧਰਨੇ ‘ਤੇ ਬੈਠੇ ਕਿਸਾਨਾਂ (farmers) ਨੇ ਰੇਲਵੇ ਟਰੈਕ ਨੂੰ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨਾਂ ਨਾਲ ਬੈਠਕ ਖ਼ਤਮ ਹੋ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ […]

ਕਿਸਾਨਾਂ ਵੱਲੋਂ ਗੰਨੇ ਦੇ ਰੇਟਾਂ ‘ਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇ ਜਾਮ

Farmers

ਚੰਡੀਗੜ੍ਹ, 21 ਨਵੰਬਰ, 2023: ਪੰਜਾਬ ਦੇ ਜਲੰਧਰ ‘ਚ ਕਿਸਾਨਾਂ (Farmers) ਨੇ ਇਕ ਵਾਰ ਫਿਰ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਗੰਨੇ ਦੇ ਰੇਟਾਂ ‘ਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਮੁੱਖ ਮਾਰਗ ਦੇ […]

ਮੋਗਾ ‘ਚ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ, ਕਿਸਾਨਾਂ ਵਿਰੁੱਧ ਦਰਜ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

moga

ਚੰਡੀਗੜ੍ਹ, 20 ਨਵੰਬਰ 2023: ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 18 ਕਿਸਾਨ (farmers) ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ ਗਿਆ । ਕਿਸਾਨ ਜਥੇਬੰਦੀਆਂ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਅਤੇ ਆਪਣੀਆਂ ਪੁਰਾਣੀਆਂ ਮੰਗਾਂ ਦੀ ਪੂਰਤੀ ਲਈ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ । ਇਸ ਦੌਰਾਨ […]

ਅੰਮ੍ਰਿਤਸਰ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਇਲਾਕਾ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ

Amritsar

ਅੰਮ੍ਰਿਤਸਰ,13 ਸਤਬੰਰ 2023: ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ (Amritsar) ਦੇ ਵਿੱਚ ਸਰਕਾਰੀ ਸਕੂਲ ਦੇ ਸਕੂਲ ਆਫ ਐਮੀਨੈਂਸ ਸੰਬੰਧੀ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ | ਉੱਥੇ ਉਸ ਤੋਂ ਇਲਾਕੇ ਦੇ ਨਜ਼ਦੀਕ ਇਲਾਕਾ ਨਿਵਾਸੀਆਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੇ ਨਾਂ ਨਾਲ […]