July 7, 2024 12:45 pm

Chandigarh: ਚੰਡੀਗੜ੍ਹ ‘ਚ ਕੈਬ ਡਰਾਈਵਰ ਅਤੇ ਆਟੋ ਚਾਲਕਾਂ ਦੀ ਹੜਤਾਲ, ਜਾਣੋ ਪੂਰਾ ਮਾਮਲਾ

Chandigarh

ਚੰਡੀਗੜ੍ਹ, 04 ਜੁਲਾਈ 2024: ਚੰਡੀਗੜ੍ਹ (Chandigarh) ‘ਚ ਕੈਬ ਡਰਾਈਵਰਾਂ ਅਤੇ ਆਟੋ ਚਾਲਕ ਮੁੜ ਹੜਤਾਲ ‘ਤੇ ਚਲੇ ਗਏ ਹਨ। ਕੈਬ ਅਤੇ ਆਟੋ ਚਾਲਕਾਂ ਨੇ ਚੰਡੀਗੜ੍ਹ ਦੇ ਸੈਕਟਰ-17 ਦੇ ਸਰਕਸ ਗਰਾਊਂਡ ‘ਚ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨ ਕਰ ਰਹੇ ਕੈਬ ਅਤੇ ਆਟੋ ਚਾਲਕਾਂ ਯਾਦ ਕਹਿਣਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਨਹੀਂ […]

ਮਹਾਂਪੰਚਾਇਤ ਲਈ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਕਿਸਾਨਾਂ ਦਾ ਕਾਫ਼ਲਾ ਦਿੱਲੀ ਰਵਾਨਾ

ਕੁਰੂਕਸ਼ੇਤਰ, 14 ਮਾਰਚ 2024: ਅੱਜ ਰਾਮਲੀਲਾ ਮੈਦਾਨ ਵਿਖੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ (Mahapanchayat) ਸਬੰਧੀ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੇ ਕੌਮੀ ਪ੍ਰਧਾਨ ਗੁਰਨਾਮ ਚੜੂਨੀ ਦੀ ਅਗਵਾਈ ਹੇਠ ਗੱਡੀਆਂ ਅਤੇ ਕਿਸਾਨਾਂ ਦਾ ਕਾਫ਼ਲਾ ਦਿੱਲੀ ਵੱਲ ਰਵਾਨਾ ਹੋਇਆ। ਸਾਰੇ ਪਾਸੇ ਦੇ ਕਿਸਾਨ ਆਗੂ ਇੱਕ ਮੰਚ ‘ਤੇ ਨਜ਼ਰ ਆਉਣਗੇ, ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਂਝਾ ਕਿਸਾਨ ਮੋਰਚਾ […]

ਮੋਹਾਲੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ‘ਚ ਧਰਨੇ, ਰੈਲੀਆਂ ਕਰਨ ‘ਤੇ ਪਾਬੰਦੀ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ 2024: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ […]

ਫਾਇਰ ਬ੍ਰਿਗੇਡ ਦੇ ਕੱਚੇ ਕਾਮਿਆਂ ਵੱਲੋਂ ਮੋਹਾਲੀ ਵਿਖੇ ਪੰਜਾਬ ਪੱਧਰ ‘ਤੇ ਅਣਮਿੱਥੇ ਸੰਘਰਸ਼ ਦਾ ਐਲਾਨ

fire brigade

ਪਟਿਆਲਾ 9 ਫਰਵਰੀ 2024: ਮਹਿਕਮਾ ਫਾਇਰ ਬ੍ਰਿਗੇਡ (fire brigade) ਪੰਜਾਬ ਵਿੱਚ ਆਊਟਸੋਰਸ ਅਤੇ ਕੰਟਰੈਕਟ ਤੇ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਵੱਖ-ਵੱਖ ਸਟੇਸ਼ਨਾਂ ਦੇ ਕੱਚੇ ਕਾਮਿਆਂ ਵੱਲੋਂ ਅੱਜ 12 ਫਰਵਰੀ ਨੂੰ ਮੋਹਾਲੀ ਦੇ ਵੇਰਕਾ ਚੌਂਕ […]

Hit And Run Law: ਕੀ ਹੈ ਨਵਾਂ ਹਿੱਟ ਐਂਡ ਰਨ ਕਾਨੂੰਨ, ਕੇਂਦਰ ਸਰਕਾਰ ਨੇ ਅਜਿਹੇ ਸਖ਼ਤ ਪ੍ਰਬੰਧ ਕਿਉਂ ਕੀਤੇ ?

Hit And Run Law

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸੰਸਦ ਵਿੱਚ ਇੱਕ ਨਵਾਂ ਹਿੱਟ ਐਂਡ ਰਨ ਬਿੱਲ ਪਾਸ ਕੀਤਾ ਹੈ। ਇਸ ਬਿੱਲ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਵੀ ਮਿਲ ਚੁੱਕੀ ਹੈ। ਹੁਣ ਇਹ ਭਾਰਤੀ ਨਿਆਂ ਸੰਹਿਤਾ ਤਹਿਤ ਨਵਾਂ ਕਾਨੂੰਨ (Hit And Run Law) ਬਣ ਗਿਆ ਹੈ। ਹਾਲਾਂਕਿ ਇਸ ਨਵੇਂ ਕਾਨੂੰਨ ਵਿੱਚ ਜੋ ਧਾਰਾਵਾਂ […]

ਮੋਹਾਲੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ‘ਚ ਧਰਨੇ, ਰੈਲੀਆਂ ਕਰਨ ‘ਤੇ ਪਾਬੰਦੀ

examination centers

ਮੋਹਾਲੀ, 23 ਦਸੰਬਰ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ […]

ਕਰਨਾਟਕ ਦੇ ਸਾਬਕਾ CM ਬੀਐਸ ਯੇਦੀਯੁਰੱਪਾ ਦੀ ਰਿਹਾਇਸ਼ ‘ਤੇ ਪ੍ਰਦਰਸ਼ਨਕਾਰੀਆਂ ਵਲੋਂ ਪਥਰਾਅ

BS Yediyurappa

ਚੰਡੀਗੜ੍ਹ, 27 ਮਾਰਚ 2023: ਭਾਜਪਾ ਦੇ ਸੀਨੀਅਰ ਨੇਤਾ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ (BS Yediyurappa) ਦੇ ਸ਼ਿਵਮੋਗਾ ਦੇ ਸ਼ਿਕਾਰੀਪੁਰ ਸਥਿਤ ਘਰ ‘ਤੇ ਪ੍ਰਦਰਸ਼ਨਕਾਰੀਆਂ ਵਲੋਂ ਕਥਿਤ ਹਮਲੇ ਦੀ ਖ਼ਬਰ ਹੈ | ਰਾਖਵੇਂਕਰਨ ਦੇ ਮੁੱਦੇ ਦਾ ਵਿਰੋਧ ਕਰ ਰਹੇ ਬੰਜਾਰਾ ਭਾਈਚਾਰੇ ਦੇ ਮੈਂਬਰਾਂ ਨੇ ਉਨ੍ਹਾਂ ਦੇ ਘਰ ‘ਤੇ ਪਥਰਾਅ ਕੀਤਾ ਹੈ । ਪੁਲਿਸ ਨੇ […]

ਕੌਮੀ ਇਨਸਾਫ਼ ਮੋਰਚੇ ਦੇ ਨਾਲ ਮੇਰਾ ਕੋਈ ਸੰਬੰਧ ਨਹੀਂ: ਬਲਵੰਤ ਸਿੰਘ ਰਾਜੋਆਣਾ

Balwant Singh Rajoana

ਚੰਡੀਗੜ, 20 ਫਰਵਰੀ 2023: ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਪਟਿਆਲਾ ਵਿਖੇ ਰਾਜਿੰਦਰਾ ਹਸਪਤਾਲ ਵਿਖੇ ਚੈਕਅੱਪ ਲਈ ਪਹੁੰਚੇ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਮੇਰਾ ਪਰਿਵਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਮੇਰਾ ਕੌਮੀ ਇਨਸਾਫ਼ ਮੋਰਚੇ ਦੇ ਨਾਲ ਕੋਈ ਸੰਬੰਧ ਨਹੀਂ ਹੈ […]

ਭਰਤੀ ਘੁਟਾਲਾ: ਪੁਲਿਸ ਵਲੋਂ ਲਾਠੀਚਾਰਜ ਕਰਨ ‘ਤੇ ਭੜਕੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਕੀਤਾ ਪਥਰਾਅ

Uttarakhand

ਚੰਡੀਗੜ੍ਹ, 9 ਫਰਵਰੀ, 2023: ਭਰਤੀ ਘੁਟਾਲੇ ਦੇ ਵਿਰੋਧ ‘ਚ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ (Dehradun) ‘ਚ ਵੱਡੀ ਗਿਣਤੀ ‘ਚ ਪੁੱਜੇ ਨੌਜਵਾਨਾਂ ਨੇ ਹੰਗਾਮਾ ਕੀਤਾ। ਗਾਂਧੀ ਪਾਰਕ ‘ਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦਾ ਗੁੱਸਾ ਕੁਝ ਦੇਰ ‘ਚ ਹੀ ਰਾਜਧਾਨੀ ਦੀਆਂ ਸੜਕਾਂ ‘ਤੇ ਦਿਖਾਈ ਦੇਣ ਲੱਗਾ ਅਤੇ ਸੜਕਾਂ ਜਾਮ ਹੋ ਗਈਆਂ। ਜ਼ਿਲ੍ਹਾ ਮੈਜਿਸਟਰੇਟ ਨੌਜਵਾਨਾਂ ਨੂੰ ਸਮਝਾਉਣ ਲਈ ਪੁੱਜੇ, […]

ਕੌਮੀ ਇਨਸਾਫ਼ ਮੋਰਚੇ ਦਾ ਜੱਥਾ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰਵਾਨਾ

Quami Insaf Morcha

ਚੰਡੀਗੜ੍ਹ, 09 ਫਰਵਰੀ 2023: ਕੌਮੀ ਇਨਸਾਫ਼ ਮੋਰਚੇ (Quami Insaf Morcha) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਜਿਆਦਾ ਸਮੇਂ ਤੋਂ ਮੋਹਾਲੀ ਵਿਖੇ ਧਰਨਾ ਲਗਾਇਆ ਹੋਇਆ ਹੈ | ਇਸ ਦੌਰਾਨ ਅੱਜ ਕੌਮੀ ਇਨਸਾਫ਼ ਮੋਰਚੇ ਦਾ 31 ਮੈਂਬਰੀ ਜੱਥਾ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰਵਾਨਾ ਹੋ ਗਿਆ ਹੈ। ਮੋਰਚੇ […]