July 7, 2024 8:38 am

ਜੇਕਰ 14 ਸਤੰਬਰ ਦੀ ਮੀਟਿੰਗ ਤੋਂ ਭੱਜੀ ਪੰਜਾਬ ਸਰਕਾਰ ਤਾਂ ਪਨਬਸ/ਪੀ.ਆਰ.ਟੀ.ਸੀ ਦਾ ਕਰਾਂਗੇ ਚੱਕਾ ਜਾਮ: ਗੁਰਪ੍ਰੀਤ ਢਿੱਲੋਂ

Punbus/PRTC

ਸ੍ਰੀ ਮੁਕਤਸਰ ਸਾਹਿਬ,12 ਸਤੰਬਰ 2023: ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ (Punbus/PRTC) ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਪੂਰੇ ਪੰਜਾਬ ਭਰ ਦੇ ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆਂ |ਇਸ ਦੌਰਾਨ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ Punjab government) ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਸਾਬਤ ਹੋ ਰਹੀ ਹੈ ਅਤੇ ਮਾਫੀਆਂ ਰਾਜ ਕਾਬਜ਼ ਹੋ ਚੁੱਕਾ ਹੈ। ਟਾਇਮਟੇਬਲਾ ਵਿੱਚ ਪ੍ਰਾਈਵੇਟ […]

ਬੇਰੁਜ਼ਗਾਰ ਅਧਿਆਪਕਾਂ `ਤੇ ਲਾਠੀਚਾਰਜ਼ ਕਰਨ ਦੇ ਬਜਾਏ ਉਨ੍ਹਾਂ ਨੂੰ ਨੌਕਰੀ ਦੇ ਕੇ ਅਧਿਆਪਕ ਦਿਵਸ ਦਾ ਤੋਹਫ਼ਾ ਦਿੰਦੀ ਸਰਕਾਰ: ਪਰਮਜੀਤ ਕੌਰ ਗੁਸਲਸ਼ਨ

sub-inspectors

ਚੰਡੀਗੜ੍ਹ, 05 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ `ਤੇ ਧਰਨਾ ਦੇ ਰਹੇ ਬੇਰੁਜ਼ਗਾਰ ਅਧਿਆਪਕਾਂ (unemployed teachers) ਨਾਲ ਪੁਲਿਸ ਵਲੋਂ ਕੀਤੀ ਗਈ ਖਿੱਚਧੂਹ ਦੀ ਸਖ਼ਤ ਨਿੰਦਾ ਕੀਤੀ ਹੈ। ਬੀਬੀ ਪਰਮਜੀਤ ਕੌਰ ਗੁਲਸ਼ਨ […]

ਕਿਸਾਨਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਦਿਵਾਉਣ ਲਈ 11 ਤੋਂ 13 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਕਰਨ ਦਾ ਐਲਾਨ

farmers

ਚੰਡੀਗੜ੍ਹ, ਮਾਨਸਾ 31 ਅਗਸਤ 2023: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ‘ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ 11 ਤੋਂ 13 ਸਤੰਬਰ ਤੱਕ ਸੰਯੁਕਤ ਕਿਸਾਨ ਮੋਰਚੇ ਨੇ ਰੋਸ਼ ਧਰਨਿਆਂ ਦੇ ਰੂਪ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਰਾਜ ਦੇ 23 ਜ਼ਿਲ੍ਹਿਆਂ ਵਿੱਚ ਚ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਘਰਾਂ ਮੂਹਰੇ […]

ਪੰਜ ਕਿਸਾਨ ਜਥੇਬੰਦੀਆਂ ਵੱਲੋਂ 4 ਸਤੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਨੇ

ਚੰਡੀਗੜ੍ਹ, 26 ਅਗਸਤ 2023: ਅੱਜ ਪੰਜ ਕਿਸਾਨ (farmers) ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਦੀ ਇੱਕ ਆਮ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ। ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ […]

ਗੁਰਮੀਤ ਸਿੰਘ ਖੁੱਡੀਆਂ ਨੇ ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

sugarcane farmers

ਚੰਡੀਗੜ੍ਹ, 24 ਅਗਸਤ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ (sugarcane farmers) ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ […]

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਵਿਰੁੱਧ ਪੰਜਾਬ ਕਾਂਗਰਸ ਨੇ ਦਿੱਤਾ ਧਰਨਾ

Punjab Congress

ਮੋਹਾਲੀ, 22 ਅਗਸਤ 2023: ਚੁਣੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਭੰਗ ਕਰਨ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਮੋਹਾਲੀ ਪੰਚਾਇਤ ਭਵਨ ਦੇ ਬਾਹਰ ਧਰਨਾ ਲਗਾਇਆ ਹੈ | ਇਸ ਧਰਨੇ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਹੋਰ ਵਿਧਾਇਕ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ […]

ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਤੇ ਕਾਂਗਰਸ ਭਵਨ ਵੱਲ ਰੋਸ ਮਾਰਚ, ਹੜ੍ਹ ਪੀੜ੍ਹਤਾਂ ਲਈ ਰਾਹਤ ਦਾ ਐਲਾਨ ਕਰਨ ਦੀ ਕੀਤੀ ਮੰਗ

Youth Akali Dal

ਚੰਡੀਗੜ੍ਹ, 27 ਜੁਲਾਈ 2023: ਯੂਥ ਅਕਾਲੀ ਦਲ (Youth Akali Dal) ਦੇ ਵਰਕਰਾਂ ਨੇ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਤੋਂ ਨਵੇਂ ਬਣੇ ਆਪਿੰਕਾ (ਆਮ ਆਦਮੀ ਪਾਰਟੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ) ਗਠਜੋੜ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਅਤੇ ਨਾਮਜ਼ਦ ਉਪ ਮੁੱਖ ਮੰਤਰੀ ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਨੂੰ ਮੰਗ ਪੱਤਰ ਦੇ […]

ਮਣੀਪੁਰ ਘਟਨਾ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਹਾਲ ਗੇਟ ‘ਤੇ ਰੋਸ ਮਾਰਚ

Manipur incident

ਅੰਮ੍ਰਿਤਸਰ, 26 ਜੁਲਾਈ 2023: ਮਣੀਪੁਰ ਘਟਨਾ (Manipur incident) ਦੀ ਦੇਸ਼ ਦੁਨੀਆਂ ਵਿੱਚ ਨਿੰਦਾ ਹੋ ਰਹੀ ਹੈ, ਉਥੇ ਹੀ ਪੰਜਾਬ ਵਿੱਚ ਵੀ ਇਸ ਦੀ ਨਿਖੇਧੀ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਦਲਿਤ ਸਮਾਜ ਦੇ ਆਗੂਆਂ ਵੱਲੋਂ ਅਤੇ ਦਲਿਤ ਭਾਈਚਾਰੇ ਵੱਲੋ ਅੰਮ੍ਰਿਤਸਰ ਹਾਲ ਗੇਟ ਤੋਂ ਲੈ ਕੇ ਵਿਰਾਸਤੀ ਮਾਰਗ ਤੱਕ ਰੋਸ ਮਾਰਚ ਕੀਤਾ ਗਿਆ | ਇਸ […]

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੁਖਬੀਰ ਬਾਦਲ ਦੀ ਕੋਠੀ ਦੇ ਬਾਹਰ ਕੀਤੀ ਨਾਅਰੇਬਾਜ਼ੀ

Sukhbir Badal

ਬਾਦਲ 28 ਮਈ 2023: ਪਿੰਡ ਬਾਦਲ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਉਲੀਕੇ ਪ੍ਰੋਗਰਾਮ ਤਹਿਤ ਮੈਂਬਰ ਪਾਰਲੀਮੈਂਟਾਂ ਨੂੰ ਕਿਸਾਨੀ ਮੰਗਾਂ ਦੇ ਹੱਕ ‘ਚ ਅਵਾਜ ਉਠਾਉਣ ਲਈ ਅਤੇ ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਅਤੇ ਫਿਰੋਜਪੁਰ ਲੋਕ ਸਭਾ ਹਲਕਿਆਂ ਦੇ ਲੋਕ ਸਭਾ ਮੈਂਬਰਾਂ ਹਰਸਿਮਰਤ ਕੌਰ ਬਾਦਲ ਅਤੇ […]

ਪਹਿਲਵਾਨਾਂ ਦੇ ਸਮਰਥਨ ‘ਚ ਦਿੱਲੀ ਦੇ ਜੰਤਰ-ਮੰਤਰ ਪੁੱਜੇ MP ਗੁਰਜੀਤ ਸਿੰਘ ਔਜਲਾ

MP Gurjit Singh Aujla

ਨਵੀਂ ਦਿੱਲੀ ,11 ਮਈ 2023 (ਦਵਿੰਦਰ ਸਿੰਘ): ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (MP Gurjit Singh Aujla) ਅੱਜ ਪਹਿਲਵਾਨਾਂ ਦਾ ਸਮਰਥਨ ਕਰਨ ਦਿੱਲੀ ਦੇ ਜੰਤਰ-ਮੰਤਰ ਪੁੱਜੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸੰਸਦ ਮੈਂਬਰ ਨੂੰ ਬਚਾਉਣ ਲਈ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਖਿਡਾਰੀ […]