July 7, 2024 6:38 pm

Punjab News: ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਚੁੱਕਾ ਜਾਮ, ਮੁਲਾਜਮਾਂ ਨੇ ਰੱਖੀ ਇਹ ਮੰਗ

Punjab

ਚੰਡੀਗੜ੍ਹ, 19 ਜੂਨ 2024: ਪੰਜਾਬ (Punjab) ‘ਚ ਅੱਜ ਦੁਪਹਿਰ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਦਾ ਚੁੱਕਾ ਜਾਮ ਰਹੇਗਾ | ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਚੱਕਾ ਜਾਮ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਤਨਖਾਹਾਂ ਨਾ ਮਿਲਣ ‘ਤੇ ਕੋਈ ਡਿਪੂ ਨਹੀਂ ਖੋਲ੍ਹਿਆ ਜਾਵੇਗਾ। ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ […]

ਲੁਧਿਆਣਾ ‘ਚ PRTC ਦੀ ਬੱਸ ਹਾਦਸਾਗ੍ਰਸਤ, ਟਰਾਲੇ ਨਾਲ ਹੋਈ ਭਿਆਨਕ ਟੱਕਰ ਕਾਰਨ ਕਈ ਜਣੇ ਜ਼ਖਮੀ

Kapurthala

ਚੰਡੀਗੜ੍ਹ, 13 ਮਈ 2024: ਲੁਧਿਆਣਾ ਵਿੱਚ ਸਾਹਨੇਵਾਲ ਜੀਟੀ ਰੋਡ ਨੇੜੇ ਜੀਐਸ ਇੰਟਰਨੈਸ਼ਨਲ ਦੇ ਬਾਹਰ ਪੀਆਰਟੀਸੀ ਦੀ ਬੱਸ ਹਾਦਸਾਗ੍ਰਸਤ (Bus Accident) ਹੋ ਗਈ । ਇਸ ਹਾਦਸੇ ਵਿੱਚ ਇੱਕ ਵਿਅਕਤੀ ਅਤੇ ਇੱਕ ਬੀਬੀ ਜ਼ਖ਼ਮੀ ਹੋ ਗਈ । ਹਾਦਸਾ ਭਿਆਨਕ ਸੀ ਕਿ ਬੱਸ ਦਾ ਅਗਲਾ ਸ਼ੀਸ਼ਾ ਟੁੱਟ ਗਿਆ। ਰਾਹਗੀਰਾਂ ਦੀ ਮੱਦਦ ਨਾਲ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ […]

ਪਟਿਆਲਾ ਚੀਕਾ ਰੋਡ ‘ਤੇ PRTC ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, ਕਈ ਸਵਾਰੀਆਂ ਜ਼ਖਮੀ

Kapurthala

ਚੰਡੀਗੜ੍ਹ 21 ਅਪ੍ਰੈਲ 2024: ਪਟਿਆਲਾ ਚੀਕਾ ਰੋਡ ‘ਤੇ ਜੌੜੀਆਂ ਸੜਕਾਂ ਨੇੜੇ ਸਵੇਰੇ 7 ਵਜੇ ਦੇ ਕਰੀਬ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ ਬੱਸ (PRTC bus) ਅਤੇ ਮਿੱਟੀ ਨਾਲ ਭਰੇ ਟਿੱਪਰ ਦੀ ਟੱਕਰ ਹੋ ਗਈ | ਹਾਦਸੇ ‘ਚ ਡੇਢ ਦਰਜਨ ਤੋਂ ਵੱਧ ਸਵਾਰੀਆਂ ਬੁਰੀ ਤਰਾਂ ਨਾਲ ਜ਼ਖਮੀ ਹੋ ਗਈਆਂ। ਜ਼ਖ਼ਮੀ ਸਵਾਰੀਆਂ ਨੂੰ ਐਬੂਲੈਂਸ ਦੁਆਰਾ ਪਟਿਆਲਾ ਦੇ ਰਜਿੰਦਰਾ ਹਸਪਤਾਲ […]

ਘਨੌਰ ‘ਚ ਪੀਆਰਟੀਸੀ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਰਿਵਾਰ ਦੇ ਇੱਕਲੌਤੇ ਪੁੱਤ ਦੀ ਮੌਤ

Kapurthala

ਪਟਿਆਲਾ, 7 ਅਪ੍ਰੈਲ: ਪਟਿਆਲਾ ਦੇ ਘਨੌਰ (Ghanaur) ਇਲਾਕੇ ਵਿੱਚ ਪੀਆਰਟੀਸੀ ਦੀ ਬੱਸ ਨਾਲ ਟੱਕਰ ਇੱਕ ਨੌਜਵਾਨ ਦੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਪਰਿਵਾਰ ਦਾ ਇੱਕਲੌਤਾ ਪੁੱਤ ਸੀ । ਬੀਤੇ ਦਿਨ 6 ਅਪ੍ਰੈਲ ਨੂੰ ਹੋਏ ਇਸ ਹਾਦਸੇ ‘ਚ ਮ੍ਰਿਤਕ ਦੀ ਪਛਾਣ 21 ਸਾਲਾ ਮੋਹਿਤ ਮਿੱਤਲ ਵਜੋਂ ਹੋਈ ਹੈ । ਮੋਹਿਤ […]

ਸ਼ਿਮਲਾ ਤੋਂ ਪਟਿਆਲਾ ਆ ਰਹੀ PRTC ਦੀ ਬੱਸ ਪਲਟੀ, ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ

ਪਟਿਆਲਾ

ਚੰਡੀਗੜ੍ਹ, 24 ਮਾਰਚ 2024: ਸ਼ਿਮਲਾ ਤੋਂ ਪਟਿਆਲਾ ਆ ਰਹੀ ਪੀਆਰਟੀਸੀ ਦੀ ਬੱਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਨਵੇਂ ਬੱਸ ਸਟੈਂਡ ਨੇੜੇ ਚੌਕ ਵਿੱਚ ਵਾਪਰਿਆ, ਜਿਸ ਵਿੱਚ 25 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਡਰਾਈਵਰ ਅਤੇ ਕੰਡਕਟਰ ਨੂੰ ਰਾਜਿੰਦਰਾ ਹਸਪਤਾਲ […]

PRTC ਬੱਸ ਦੇ ਡਰਾਈਵਰ ਦਾ ਲੁੱਟ ਤੋਂ ਬਾਅਦ ਕਤਲ, ਮੁਲਾਜ਼ਮਾਂ ਨੇ ਬਠਿੰਡਾ ਬੱਸ ਸਟੈਂਡ ਕੀਤਾ ਜਾਮ

PRTC

ਬਠਿੰਡਾ, 11 ਜਨਵਰੀ 2024: ਪੀ.ਆਰ.ਟੀ.ਸੀ (PRTC) ਕਪੂਰਥਲਾ ਡਿੱਪੂ ਦੇ ਡਰਾਈਵਰ ਦੀ ਲੁੱਟ ਤੋਂ ਬਾਅਦ ਕੀਤੇ ਗਏ ਕਤਲ ਉਸਤੋਂ ਬਾਅਦ ਪੀ.ਆਰ.ਟੀ.ਸੀ ਕਰਮਚਾਰੀ ਯੂਨੀਅਨ ਵਿੱਚ ਵੱਡਾ ਰੋਸ ਕੀਤਾ ਜਾ ਰਿਹਾ ਹੈ | ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪੀ.ਆਰ.ਟੀ.ਸੀ ਦੇ ਕਰਮਚਾਰੀਆਂ ਵੱਲੋਂ ਬਠਿੰਡਾ ਦਾ ਬੱਸ ਸਟੈਂਡ ਜਾਮ ਕਰ ਦਿੱਤਾ | ਇਸ ਮੌਕੇ ਉਹਨਾਂ ਵੱਲੋਂ ਪੀ.ਆਰ.ਟੀ.ਸੀ ਮੈਨੇਜਮੈਂਟ ਖ਼ਿਲਾਫ਼ […]

ਮੋਰਿੰਡਾ ‘ਚ ਭਿਆਨਕ ਸੜਕ ਹਾਦਸਾ, 15 ਜਣਿਆਂ ਨੂੰ ਲੱਗੀਆਂ ਸੱਟਾਂ, 7 ਜਣੇ ਗੰਭੀਰ ਜ਼ਖਮੀ

Morinda

ਮੋਰਿੰਡਾ , 15 ਨਵੰਬਰ 2023: ਮੋਰਿੰਡਾ (Morinda) ਬਾਈਪਾਸ ‘ਤੇ ਰੇਲਵੇ ਅੰਡਰ ਬ੍ਰਿਜ ਦੇ ਉੱਤੇ ਪੀ.ਆਰ.ਟੀ.ਸੀ ਬੱਸ ਅਤੇ ਇਨੋਵਾ ਕਾਰ, ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਅੱਠ ਤੋਂ ਵੱਧ ਜਣੇ ਜ਼ਖਮੀ ਹੋ ਗਏ ਹਨ | ਜਿਨਾਂ ਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਪਹੁੰਚਾਇਆ ਗਿਆ। ਜਿੱਥੋਂ 7 ਮਰੀਜ਼ਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ […]

“ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ: ਲਾਲਜੀਤ ਸਿੰਘ ਭੁੱਲਰ

ਸ਼ਮਸ਼ਾਨਘਾਟ

ਚੰਡੀਗੜ੍ਹ, 24 ਅਕਤੂਬਰ 2023: ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ ਜਿਹੇ ਮਾਮਲੇ […]

ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ PRTC ਬੱਸ ਤੇ ਟਰੈਕਟਰ ਵਿਚਾਲੇ ਜ਼ਬਰਦਸਤ ਟੱਕਰ, ਇੱਕ ਨੌਜਵਾਨ ਦੀ ਮੌਤ

PRTC bus

ਚੰਡੀਗੜ੍ਹ, 06 ਅਕਤੂਬਰ 2023: ਅੰਮ੍ਰਿਤਸਰ ਦੇ ਨੈਸ਼ਨਲ ਹਾਈਵੇ ਤੇ ਜੰਡਿਆਲਾ ਗੁਰੂ ਨਜ਼ਦੀਕ ਸਵੇਰਾ ਤੜਕਸਾਰ ਇੱਕ ਟਰੈਕਟਰ ਟਰਾਲੀ ਅਤੇ ਪੀਆਰਟੀਸੀ ਬੱਸ (PRTC bus) ਵਿਚਾਲੇ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਇਸ ਹਾਦਸੇ ਦੇ ਨਾਲ ਟਰੈਕਟਰ ਟਰਾਲੀ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਕੇ ਪ੍ਰਦਰਸ਼ਨ […]

ਹੁਸ਼ਿਆਰਪੁਰ-ਚਿੰਤਪੁਰਨੀ ਰੋਡ ‘ਤੇ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ, ਕਈ ਜ਼ਖਮੀ

PRTC

ਚੰਡੀਗੜ੍ਹ, 07 ਅਗਸਤ 2023: ਹੁਸ਼ਿਆਰਪੁਰ-ਚਿੰਤਪੁਰਨੀ ਰੋਡ ‘ਤੇ ਸਵਾਰੀਆਂ ਨਾਲ ਭਰੀ ਪੀਆਰਟੀਸੀ (PRTC) ਦੀ ਬੱਸ ਪਲਟ ਗਈ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਅਧਿਕਾਰੀਆਂ ਦੇ ਨਾਲ ਭਾਰੀ ਪੁਲਿਸ ਬਲ ਮੌਕੇ ‘ਤੇ ਪਹੁੰਚ ਗਿਆ। ਬੱਸ ਡਰਾਈਵਰ ਸਮੇਤ ਕਈ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਘਟਨਾ ਅੱਜ ਸਵੇਰੇ 10 ਵਜੇ ਦੇ ਕਰੀਬ ਵਾਪਰੀ। […]