July 7, 2024 1:34 pm

ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ PRTC ਬੱਸ ਹਾਦਸੇ ਦਾ ਸ਼ਿਕਾਰ, ਡਰਾਈਵਰ ਦੀ ਮੌਕੇ ‘ਤੇ ਮੌਤ

PRTC

ਪਟਿਆਲਾ 28 ਜੁਲਾਈ 2022: ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ ਪੀ.ਆਰ.ਟੀ.ਸੀ. (PRTC)  ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਦੇਵੀਗੜ੍ਹ (Devigarh) ਕੈਂਚੀਆਂ ਦੇ ਨਜ਼ਦੀਕ ਬੱਸ ਦੇ ਡਰਾਈਵਰ ਨੂੰ ਦੌਰਾ ਪੈਣ ਕਰਕੇ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖਤਾਨਾਂ ਵਿੱਚ ਜਾ ਡਿੱਗੀ | ਇਸ ਦੌਰਾਨ ਬੱਸ ਦੇ ਡਰਾਈਵਰ ਦੀ ਮੌਕੇ ਤੇ […]