July 7, 2024 6:51 pm

ਕੈਬਿਨਟ ਮੰਤਰੀ ਮੀਤ ਹੇਅਰ ਨੇ ਪੀ.ਐਸ.ਸੀ.ਐਸ.ਟੀ. ਦੇ ਡੇਟਾ ਪੋਰਟਲ ਲਾਂਚ ਦੀ ਕੀਤੀ ਸ਼ਲਾਘਾ

Meet Hayer

ਚੰਡੀਗੜ੍ਹ, 24 ਜਨਵਰੀ 2023: ਪੰਜਾਬ ਦੇ ਸਾਇੰਸ ਅਤੇ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਸੂਬਾ ਪੱਧਰੀ ਸਾਇੰਸ, ਤਕਨਾਲੋਜੀ ਇਨੋਵੇਸ਼ਨ (ਐਸ.ਟੀ.ਆਈ.) ਡਾਟਾ ਪੋਰਟਲ ਲਾਂਚ ਕਰਨ ਲਈ ਪੰਜਾਬ ਸਟੇਟ ਸਾਇੰਸ ਅਤੇ ਤਕਨਾਲੋਜੀ ਕੌਂਸਲ (PSCST) ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਡਾਟਾ ਪੋਰਟਲ ਪੀ.ਐਸ.ਸੀ.ਐਸ.ਟੀ. ਵੱਲੋਂ ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ […]