July 2, 2024 10:17 pm

Solar Project: ਹਰਭਜਨ ਸਿੰਘ ਈਟੀਓ ਵੱਲੋਂ 35 ਕਿਲੋਵਾਟ ਸਮਰੱਥਾ ਦੇ 7 ਸੋਲਰ ਰੁੱਖਾਂ ਵਾਲੇ ਪ੍ਰੋਜੈਕਟ ਦਾ ਉਦਘਾਟਨ

Solar Trees Project

ਚੰਡੀਗੜ੍ਹ, 26 ਜੂਨ 2024: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਪਟਿਆਲਾ ਸ਼ਹਿਰ ‘ਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (Solar Trees Project), ਜਿੰਨ੍ਹਾ ਦੀ ਕੁੱਲ ਸਮਰੱਥਾ 35 ਕਿਲੋਵਾਟ ਹੈ| ਇਨ੍ਹਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ | ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਕੀਤਾ ਗਿਆ ਹੈ […]

Punjab News: ਬਿਜਲੀ ਸਪਲਾਈ ਨਾ ਮਿਲਣ ‘ਤੇ ਲੋਕਾਂ ਨੇ ਕੀਤਾ ਚੱਕਾ ਜਾਮ, ਬਿਜਲੀ ਵਿਭਾਗ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Electricity supply

ਬਟਾਲਾ, 26 ਜੂਨ 2024: ਬਟਾਲਾ-ਜਲੰਧਰ ਰੋਡ ‘ਤੇ ਸਥਿਤ 66 ਕੇਵੀ ਸਬ ਸਟੇਸ਼ਨ ‘ਤੇ ਦੇਰ ਰਾਤ ਵੱਡੀ ਗਿਣਤੀ ‘ਚ ਇਕੱਤਰ ਹੋਏ ਸਥਾਨਕ ਲੋਕਾਂ ਨੇ ਚੱਕਾ ਜਾਮ ਕਰ ਦਿੱਤਾ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਲਾਕੇ ‘ਚ ਕਈ ਬਿਜਲੀ ਸਪਲਾਈ (Electricity supply) ਸਹੀ ਢੰਗ ਨਹੀਂ ਮਿਲੀ ਰਹੀ | ਲੋਕਾਂ ਨੇ ਦੋਸ਼ ਲਾਇਆ ਕਿ ਕਈ […]

50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਹੋਇਆ ਚਾਲੂ, PSPCL ਨੇ ਨਵਿਆਉਣਯੋਗ ਊਰਜਾ ਸਮਰੱਥਾ ਵਧਾਈ

Solar Power Project

ਚੰਡੀਗੜ੍ਹ/ਪਟਿਆਲਾ, 25 ਜੂਨ 2024: ਮਲੋਟ ਦੇ ਪਿੰਡ ਕਰਮਗੜ੍ਹ ‘ਚ ਮੈਸਰਜ਼ ਐਸ.ਏ.ਈ.ਐਲ ਲਿਮਟਿਡ ਵਲੋਂ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ ਪਾਵਰ ਪ੍ਰੋਜੈਕਟ (Solar Power Project) ਨੂੰ ਸਿੰਕਰੋਨਾਈਜ਼ ਕੀਤਾ ਗਿਆ ਹੈ | ਇਸਦੇ ਨਾਲ ਹੀ ਸੋਲਰ ਪਾਵਰ 220 ਕੇਵੀ ਗ੍ਰਿਡ ਸਬ-ਸਟੇਸ਼ਨ ਕਟੋਰੇਵਾਲਾ ‘ਚ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸਦੀ ਸੰਬੰਧੀ ਜਾਣਕਾਰੀ ਪੰਜਾਬ ਦੇ ਬਿਜਲੀ […]

Punjab News: ਪਿੰਡ ਜਲਖੇੜੀ ‘ਚ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ 17 ਸਾਲ ਬਾਅਦ ਮੁੜ ਤੋਂ ਹੋਇਆ ਚਾਲੂ

Biomass Power Plan

ਚੰਡੀਗੜ੍ਹ, 24 ਜੂਨ 2024: ਜ਼ਿਲ੍ਹਾ ਫਤਿਹਗੜ੍ਹ ਦੇ ਪਿੰਡ ਜਲਖੇੜੀ ‘ਚ ਅੱਜ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ (biomass power plant) 17 ਸਾਲ ਬਾਅਦ ਮੁੜ ਤੋਂ ਚਾਲੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਪਲਾਂਟ ਦੇ ਮੁੜ ਸ਼ੁਰੂ ਹੋਣ ਨਾਲ ਪੰਜਾਬ ਨੂੰ […]

PSPCL ਨੇ 16078 ਮੈਗਾਵਾਟ ਦੀ ਸਭ ਤੋਂ ਵੱਡੀ ਬਿਜਲੀ ਦੀ ਮੰਗ ਨੂੰ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.

PSPCL

ਚੰਡੀਗੜ੍ਹ, 22 ਜੂਨ 2024: ਪੰਜਾਬ ‘ਚ ਗਰਮੀ ਵਧਣ ਅਤੇ ਝੋਨੇ ਦੇ ਸੀਜ਼ਨ ਕਾਰਨ ਨਾਲ ਬਿਜਲੀ ਦੀ ਮੰਗ ਵੀ ਵਧੀ ਹੈ | ਇਸ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਸਾਲ ਪੀ.ਐਸ.ਪੀ.ਸੀ.ਐਲ (PSPCL) ਨੇ 19 ਜੂਨ ਨੂੰ 16078 ਮੈਗਾਵਾਟ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ […]

Electricity Rates: ਪੰਜਾਬ ‘ਚ ਬਿਜਲੀ ਦਰਾਂ ‘ਚ ਹੋਇਆ ਵਾਧਾ, 16 ਜੂਨ ਤੋਂ ਲਾਗੂ ਹੋਣਗੇ ਹੁਕਮ

Electricity

ਚੰਡੀਗੜ੍ਹ, 14 ਜੂਨ, 2024: ਪੰਜਾਬ ਵਿੱਚ ਬਿਜਲੀ ਹੁਣ ਮਹਿੰਗੀ ਹੋ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ (Electricity Rates) ਨਿਰਧਾਰਤ ਕੀਤੇ ਹਨ। ਇਸ ਅਨੁਸਾਰ ਘਰੇਲੂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਲਈ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਟਿਊਬਵੈੱਲ ਕੁਨੈਕਸ਼ਨ ਲਈ ਬਿਜਲੀ ਦਰਾਂ […]

CM ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਸੱਦੀ ਅਹਿਮ ਬੈਠਕ

Electricity department

ਚੰਡੀਗੜ੍ਹ, 11 ਜੂਨ 2024: ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਅਜਿਹੇ ‘ਚ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇ, ਇਸ ਦੇ ਲਈ ਸੀਐਮ ਭਗਵੰਤ ਮਾਨ ਖੁਦ ਸਰਗਰਮ ਹੋ ਗਏ ਹਨ। ਮੁੱਖ ਮੰਤਰੀ ਨੇ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ (Electricity department) ਨਾਲ […]

ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਲਾਈਨਮੈਨ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗ੍ਰਿਫਤਾਰ

Vigilance Bureau

ਚੰਡੀਗੜ੍ਹ, 20 ਮਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ […]

ਹੁਣ ਤੱਕ ਢਿੱਲੀਆਂ ਤਾਰਾਂ/ਸਪਾਰਕਿੰਗ ਨਾਲ ਸੰਬੰਧਤ 425 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ: PSPCL

PSPCL

ਪਟਿਆਲਾ, 12 ਅਪ੍ਰੈਲ 2024: ਪੰਜਾਬ ‘ਚ ਕਣਕ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ, ਅਜਿਹੇ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਇੱਕ ਸਮਰਪਿਤ ਕੰਟਰੋਲ ਰੂਮ 26 ਮਾਰਚ 2024 ਤੋਂ ਸਥਾਪਤ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਇਸ ਲੜੀ ਹੇਠ, ਖੇਤਾਂ ਦੇ ਉੱਪਰੋਂ ਲੰਘਦੀਆਂ ਢਿੱਲੀਆਂ ਤਾਰਾਂ […]

ਵਿੱਤੀ ਸਾਲ 2023-24 ‘ਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ, 12 ਮਾਰਚ 2024: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ ‘ਜ਼ੀਰੋ ਬਿਜਲੀ ਬਿੱਲ’ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ […]