July 7, 2024 9:25 pm

ਹਰਭਜਨ ਸਿੰਘ ਈ.ਟੀ.ਓ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ ਜਾਰੀ

Harbhajan Singh ETO

ਚੰਡੀਗੜ੍ਹ 31 ਦਸੰਬਰ 2022: ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ ਜਾਰੀ ਕੀਤਾ ਹੈ । ਉਨ੍ਹਾਂ ਨੇ ਇਕ ਸੰਦੇਸ਼ ਰਾਹੀਂ ਸਾਲ 2023 ਦੇ ਸ਼ੁਭ ਆਰੰਭ ਦੇ ਮੌਕੇ ‘ਤੇ ਪੰਜਾਬ ਦੇ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਨਵੇਂ ਵਰ੍ਹੇ […]