July 5, 2024 12:26 am

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau

ਚੰਡੀਗੜ, 17 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ (Vigilance Bureau) ਦੇ ਸਰਕਾਰੀ ਬੁਲਾਰੇ ਨੇ ਦੱਸਿਆ […]

ਪੰਜਾਬ ਸਰਕਾਰ ਵੱਲੋਂ PSPCL ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ‘ਚ ਵਾਧਾ: ਹਰਭਜਨ ਸਿੰਘ ਈ.ਟੀ.ਓ

PSPCL

ਚੰਡੀਗੜ੍ਹ, 17 ਫਰਵਰੀ 2024: ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ […]

PSPCL ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 14 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਪੀ.ਐਸ.ਪੀ.ਸੀ.ਐਲ. (PSPCL) ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ […]

ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ‘ਚ ਆਸ ਦੀ ਕਿਰਨ ਜਗਾਈ: ਪੰਜਾਬ ਸਰਕਾਰ

thermal plant

ਗੋਇੰਦਵਾਲ ਸਾਹਿਬ (ਤਰਨ ਤਾਰਨ), 12 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ (thermal plant) ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ।ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ […]

‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ

BILL LIYAO INAM PAO

ਚੰਡੀਗੜ੍ਹ, 9 ਫਰਵਰੀ 2024: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ (BILL LIYAO INAM PAO) ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ […]

ਵਿੱਤੀ ਘਪਲਾ ਮਾਮਲਾ: ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਆਰੰਭ

Accountant

ਚੰਡੀਗੜ੍ਹ, 05 ਫਰਵਰੀ 2024: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੀਤੇ ਦਿਨ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ (Assistant Revenue Accountant) ਵਿਰੁੱਧ ਵਿਭਾਗੀ ਅਨੁਸ਼ਾਸ਼ਨੀ […]

ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ PSPCL ਮੀਟਰ ਰੀਡਰ ਵਿਰੁੱਧ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ੍ਹ, 01 ਫਰਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. (PSPCL) ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ […]

ਹਰਭਜਨ ਸਿੰਘ ਈਟੀਓ ਵੱਲੋਂ PSPCL ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

PSPCL

ਚੰਡੀਗੜ੍ਹ, 9 ਜਨਵਰੀ 2024: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (PSPCL) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਈ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ […]

ਅਕਾਲੀ ਦਲ ਤੇ ਭਾਜਪਾ ਸਰਕਾਰ ਦੌਰਾਨ ਬਿਜਲੀ ਖਰੀਦ ਸਮਝੌਤਿਆਂ ਦੀ ਵਿਜੀਲੈਂਸ ਬਿਊਰੋ ਕਰੇਗੀ ਜਾਂਚ

ਚੰਡੀਗੜ੍ਹ, 02 ਜਨਵਰੀ 2024: ਪੰਜਾਬ ਸਰਕਾਰ ਨੇ 2007 ਤੋਂ 2017 ਦਰਮਿਆਨ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਸਨ ਦੌਰਾਨ ਹੋਏ ਸਾਰੇ ਬਿਜਲੀ ਖਰੀਦ ਸਮਝੌਤਿਆਂ (ਪੀਪੀਏ) (power purchase agreements) ਦੀ ਵਿਜੀਲੈਂਸ ਬਿਊਰੋ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਪੀਪੀਏ ਦੀ ਜਾਂਚ ਕਰਨਾ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ […]

ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ: CM ਭਗਵੰਤ ਮਾਨ

thermal plant

ਚੰਡੀਗੜ੍ਹ, 01 ਜਨਵਰੀ 2023: ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ (thermal plant)  ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ […]