July 8, 2024 1:57 am

ਪੰਜਾਬ ਸਰਕਾਰ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਸੰਬੰਧੀ ਨਵੇਂ ਹੁਕਮ ਜਾਰੀ, ਕੁਝ ਸ਼ਰਤਾਂ ਹਟਾਈਆਂ

300 units of free electricity

ਚੰਡੀਗੜ੍ਹ 12 ਜੁਲਾਈ 2022: ਪੰਜਾਬ ਸਰਕਾਰ ਵਲੋਂ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ (300 units of free electricity) ਪ੍ਰਤੀ ਮਹੀਨਾ ਦੇਣ ਬਾਰੇ ਅਤੇ ਘਰੇਲੂ ਖ਼ਪਤਕਾਰਾਂ ਦੇ ਮਿਤੀ 31 ਦਸੰਬਰ 2021 ਤੱਕ ਦੇ ਬਕਾਇਆ ਬਿੱਲਾਂ ਦੀ ਮੁਆਫ਼ੀ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ।ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ […]

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਬਿਜਲੀ ਦਰਾਂ ਨੂੰ ਲੈ ਕੇ ਜਾਰੀ ਕੀਤੇ ਇਹ ਹੁਕਮ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ

ਚੰਡੀਗੜ੍ਹ 08 ਅਪ੍ਰੈਲ 2022: ਪੰਜਾਬ ਦੇ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਲਈ 31/03/2022 ਤੱਕ ਮੌਜੂਦਾ ਬਿਜਲੀ ਦਰਾਂ ਅਤੇ ਸਬਸਿਡੀ ਚਾਲੂ ਸਾਲ (2022-23) ਵਿੱਚ 01/04/2022 ਤੋਂ ਜਾਰੀ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਬੁਲਾਰੇ ਨੇ ਅੱਜ ਇੱਥੇ ਜਾਰੀ ਪ੍ਰੈਸ ਨੋਟ ਵਿੱਚ ਦਿੱਤੀ। ਬੁਲਾਰੇ ਨੇ ਦੱਸਿਆ ਕਿ ਮਾਨਯੋਗ ਪੰਜਾਬ ਰਾਜ ਬਿਜਲੀ ਰੈਗੂਲੇਟਰੀ […]