July 8, 2024 12:01 am

SYL ਮੁੱਦੇ ‘ਤੇ CM ਭਗਵੰਤ ਮਾਨ ਨੇ ਮੁੜ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਵਾਬ

Sikh IPS officer

ਚੰਡੀਗੜ੍ਹ, 11 ਸਤੰਬਰ 2023: ਸਤਲੁਜ ਯਮੁਨਾ ਲਿੰਕ (SYL) ਨਹਿਰ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਦੇ ਘਰ ਦੇ ਬਾਹਰ ਕੁਰਸੀ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਾਇਆ ਕਿ ਉਹ […]

CM ਭਗਵੰਤ ਮਾਨ ਵੱਲੋਂ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਬੈਠਕ

Panjab University

ਚੰਡੀਗੜ੍ਹ, 24 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਤੇ ਯੂਨੀਵਰਸਿਟੀ ਵਿਖੇ ਕੁੜੀਆਂ ਦੇ ਹੋਸਟਲ ਦੇ ਨਵੀਨੀਕਰਨ ਤੇ ਮੁੰਡਿਆਂ ਲਈ ਨਵਾਂ ਹੋਸਟਲ ਬਣਾਉਣ ਲਈ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚਿਆਂ […]

ਹਰਿਆਣਾ ਦੇ ਸਾਬਕਾ CM ਬੰਸੀਲਾਲ ਨੇ ਆਪਣੀ ਮਰਜ਼ੀ ਨਾਲ PU ‘ਚੋਂ ਹਿੱਸਾ ਕੱਢਿਆ ਸੀ: CM ਭਗਵੰਤ ਮਾਨ

Panjab University

ਚੰਡੀਗੜ੍ਹ, 05 ਮਈ 2023: ਪੰਜਾਬ ਯੂਨੀਵਰਸਿਟੀ (PU)  ਵਿੱਚ ਹਰਿਆਣਾ ਦੀ ਸ਼ਮੂਲੀਅਤ ਨੂੰ ਲੈ ਕੇ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਵੀ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਬੰਸੀਲਾਲ 1970 ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸਨ। ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਪੰਜਾਬ ਯੂਨੀਵਰਸਿਟੀ ‘ਚੋਂ ਹਿੱਸਾ ਕੱਢ […]

ਸਾਨੂੰ ਸਮਰਥਾ ਵਧਾਉਣ ਲਈ ਕੁਆਂਟਮ ਮਿਸ਼ਨ ਨੂੰ ਅੱਗੇ ਵਧਾਉਣ ਦੀ ਲੋੜ: ਪ੍ਰੋਫੈਸਰ ਅਰਵਿੰਦ

National Quantum Mission

ਪਟਿਆਲਾ, 04 ਮਈ 2023: ਭਾਰਤ ਸਰਕਾਰ ਨੇ 6,003 ਕਰੋੜ ਰੁਪਏ ਦੇ ਰਾਸ਼ਟਰੀ ਕੁਆਂਟਮ ਮਿਸ਼ਨ (National Quantum Mission) ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਿਸ਼ਨ ਦੇ ਮਾਹਿਰ ਵਿਗਿਆਨੀ ਮੈਂਬਰਾਂ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੀ ਸ਼ਾਮਿਲ ਹਨ।ਉਨ੍ਹਾਂ ਨੇ ਇਸ ਮਿਸ਼ਨ ਅਤੇ ਕੁਆਂਟਮ ਭੌਤਿਕ ਵਿਗਿਆਨ ਦੇ ਖੇਤਰ ਬਾਰੇ ਬਹੁਤ ਸਾਰੇ ਬੁਨਿਆਦੀ ਨੁਕਤੇ ਸਾਂਝੇ ਕਰਦਿਆਂ […]

ਡਾ. ਨਾਗਰ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਦੇ ਨਿੱਜੀ ਸਕੱਤਰ ਵਜੋਂ ਅਹੁਦਾ ਸਾਂਭਿਆ

Punjabi University

ਪਟਿਆਲਾ, 19 ਅਪ੍ਰੈਲ 2023: ਪੰਜਾਬੀ ਯੂਨੀਵਰਸਿਟੀ (Punjabi University) ਦੇ ਪਬਲੀਕੇਸ਼ਨ ਬਿਊਰੋ ਤੋਂ ਸੇਵਾ ਨਵਿਰਤ ਹੋਏ ਡਾ. ਨਾਗਰ ਸਿੰਘ ਮਾਨ ਨੂੰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਆਪਣਾ ਨਿੱਜੀ ਸਕੱਤਰ ਤਾਇਨਾਤ ਕੀਤਾ ਹੈ। ਅੱਜ ਬਾਅਦ ਦੁਪਹਿਰ ਡਾ. ਨਾਗਰ ਸਿੰਘ ਮਾਨ ਵੱਲੋਂ ਆਪਣਾ ਅਹੁਦਾ ਸਾਂਭ ਲਿਆ ਹੈ । ਯੂਨੀਵਰਸਿਟੀ ਪ੍ਰਬੰਧਨ ਸੰਬੰਧੀ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ […]

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ ਮੁਲਾਜ਼ਮਾਂ ਨੇ ਮੁੱਖ ਮੰਤਰੀ ਮਾਨ ਦੇ ਨਾਂ ਸੌਂਪਿਆ ਮੰਗ ਪੱਤਰ

ਪੰਜਾਬੀ ਯੂਨੀਵਰਸਿਟੀ

ਧੂਰੀ, 13 ਮਾਰਚ 2023 (ਦਲਜੀਤ ਕੌਰ) : ਭਾਸ਼ਾ ਦੇ ਨਾਮ ‘ਤੇ ਬਣੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ ਬੇਨੜਾ ਕਾਲਜ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਦੇ ਓਐਸਡੀ ਉਂਕਾਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਸੌਂਪਦੇ ਹੋਏ ਨੂੰ ਪੰਜਾਬੀ ਯੂਨੀਵਰਸਿਟੀ ਨੂੰ 400 ਕਰੋੜ ਰੁਪਏ ਦੀ ਗ੍ਰਾਂਟ […]

ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਲਈ ਗ੍ਰਹਿ ਮੰਤਰਾਲੇ ਨਾਲ ਵਿਚਾਰ ਕਰਨ ਦੇ ਦਿੱਤੇ ਹੁਕਮ

Panjab University

ਚੰਡੀਗੜ੍ਹ 24 ਮਈ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University) ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੇ ਮੁੱਦੇ ‘ਤੇ ਗ੍ਰਹਿ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਨਾਲ ਵਿਚਾਰ ਕਰਨ । ਇਸ ਦੌਰਾਨ ਜਸਟਿਸ ਰਾਜਬੀਰ ਸਹਿਰਾਵਤ ਦੇ ਡਿਵੀਜ਼ਨ ਬੈਂਚ ਨੇ ਡਾ: ਸੰਗੀਤਾ ਭੱਲਾ ਵੱਲੋਂ ਪੰਜਾਬ ਰਾਜ ਅਤੇ ਹੋਰਾਂ ਖ਼ਿਲਾਫ਼ ਦਾਇਰ […]

ਪੰਜਾਬੀ ਯੂਨੀਵਰਸਿਟੀ ਵੱਲੋਂ ਵਿਭਾਗਾਂ ਦੇ ਰਲੇਵੇਂ ਦਾ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਵਿਰੋਧ

Punjab Students Union

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਵਿਭਾਗਾਂ ਦੇ ਰਲੇਵੇਂ ਦਾ ਕੀਤਾ ਵਿਰੋਧ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਨੂੰ ਤੁਰੰਤ ਫੰਡ ਜਾਰੀ ਕਰਦਿਆਂ ਖੋਜ ਕਾਰਜ ਸ਼ੁਰੂ ਕਰਨ ਦੀ ਕੀਤੀ ਮੰਗ: ਚੰਡੀਗੜ੍ਹ 07 ਅਪ੍ਰੈਲ 2022: ਅੱਜ ਪੰਜਾਬ ਸਟੂਡੈਂਟਸ ਯੂਨੀਅਨ (Punjab Students Union) ਦੇ ਵਫਦ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਨਾਲ ਵੱਖ-ਵੱਖ ਵਿਭਾਗਾਂ ਦੇ […]

PU ਦੇ ਅਧਿਆਪਕ ਵੱਲੋਂ ਸਾਂਝੇ ਫਰੰਟ ਦੌਰਾਨ ਪੰਜਾਬ ਸਰਕਾਰ ਖਿਲਾਫ ਕੱਢਿਆ ਕੈਂਡਲ ਮਾਰਚ

ਚੰਡੀਗੜ੍ਹ 11 ਨਵੰਬਰ 2021;ਪੰਜਾਬ ਸਰਕਾਰ ਵੱਲੋਂ ਜੇਕਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਚੰਨੀ ਸਰਕਾਰ ਦੇ ਮੰਤਰੀਆਂ ਦੀਆਂ ਕੋਠੀਆਂ ਦਾ ਕੀਤਾ ਜਾਵੇਗਾ ਘਿਰਾਓ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਇਨ੍ਹਾਂ ਅਧਿਆਪਕਾਂ ਨੇ ਪਟਿਆਲਾ ਦੇ ਲੀਲਾ ਭਵਨ ਤੋਂ ਲੈ ਕੇ ਫੁਹਾਰਾ ਚੌਂਕ ਤੱਕ ਕੈਂਡਲ ਮਾਰਚ ਕਰਕੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਸੱਤਵੇਂ ਪੇ ਕਮਿਸ਼ਨ ਨੂੰ […]