July 7, 2024 5:51 pm

ਲੋਕ ਨਿਰਮਾਣ ਵਿਭਾਗ ‘ਚ ਜਲਦ ਹੋਵੇਗੀ 552 ਖ਼ਾਲੀ ਅਸਾਮੀਆਂ ਦੀ ਭਰਤੀ: ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ

ਚੰਡੀਗੜ੍ਹ 31 ਅਗਸਤ 2022: ਪੰਜਾਬ ਦੇ ਲੋਕ ਨਿਰਮਾਣ ਵਿਭਾਗ (Public Works Department) ਵਿੱਚ 552 ਖਾਲੀ ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਜਲਦੀ ਹੀ ਉੱਪ ਮੰਡਲ, ਇੰਜੀਨੀਅਰ (ਸਿਵਲ), ਉੱਪ ਮੰਡਲ, ਇੰਜੀਨੀਅਰ (ਬਿਜਲੀ), ਜੂਨੀਅਰ ਇੰਜੀਨੀਅਰ (ਸਿਵਲ), ਜੂਨੀਅਰ ਇੰਜੀਨੀਅਰ (ਬਿਜਲੀ), ਸੀਨੀਅਰ ਸਹਾਇਕ ਅਤੇ […]