July 4, 2024 9:23 pm

ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

PUDA

ਚੰਡੀਗੜ੍ਹ, 26 ਦਸੰਬਰ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (PUDA), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ […]

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਲੈਨਿੰਗ ਅਫ਼ਸਰ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਗ੍ਰਿਫਤਾਰ

Bribe

ਚੰਡੀਗੜ੍ਹ, 3 ਜੁਲਾਈ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ […]

ਕੰਮ ‘ਚ ਢਿੱਲ-ਮੱਠ ਵਾਲਾ ਰਵੱਈਆ ਅਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਅਮਨ ਅਰੋੜਾ

ਰਾਜਸੀ ਆਗੂਆਂ

ਚੰਡੀਗੜ੍ਹ, 2 ਮਾਰਚ 2023: ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ। ਜਿਹੜੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਜ਼ਿਲ੍ਹਾ […]

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵੱਡੀ ਕਾਰਵਾਈ, 12 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Housing and Urban Development

ਚੰਡੀਗੜ੍ਹ, 2 ਮਾਰਚ 2023: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ (Housing and Urban Development Department) ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਵਿਭਾਗ ਦੇ 12 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦਫ਼ਤਰੀ ਕੰਮ ਵਿੱਚ ਅਣਗਹਿਲੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ । ਇਸ ਸੰਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ […]

ਵਿਜੀਲੈਂਸ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸੰਬੰਧਿਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਦੇ ਦੋਸ਼ ‘ਚ ਪੁੱਡਾ ਦਾ EO ਗ੍ਰਿਫਤਾਰ

Khanauri

ਚੰਡੀਗੜ੍ਹ, 24 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਕਾਰਜਕਾਰੀ ਅਫਸਰ (ਤਾਲਮੇਲ), ਪੁੱਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ […]

ਸਾਬਕਾ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ‘ਚੋਂ ਗਾਇਬ ਹੋਏ ਸਾਮਾਨ ਦੀ ਕੀਤੀ ਜਾਵੇਗੀ ਜਾਂਚ: ਕੁਲਦੀਪ ਸਿੰਘ ਧਾਲੀਵਾਲ

ਸਾਬਕਾ ਮੰਤਰੀਆਂ

ਚੰਡੀਗ੍ਹੜ 03 ਅਪ੍ਰੈਲ 2022: ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਨੁਸਾਰ ਕਾਂਗਰਸੀ ਮੰਤਰੀਆਂ ਨੇ ਬੰਗਲੇ ਖਾਲੀ ਕਰ ਦਿੱਤੇ ਗਏ ਪਰ ਉਨ੍ਹਾਂ ‘ਚੋਂ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਗਾਇਬ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਨੇ ਵਿਧਾਨ ਸਭਾ ਸਕੱਤਰ ਨੂੰ ਪੱਤਰ ਲਿਖ ਕੇ ਇਸ ਦੀ ਸ਼ਿਕਾਇਤ ਕੀਤੀ ਹੈ, ਜਿਸ ਵਿੱਚ ਸਰਕਾਰੀ ਕਮਰਿਆਂ ਵਿੱਚ ਫਰਨੀਚਰ ਤੋਂ ਇਲਾਵਾ ਬਿਜਲੀ […]