July 4, 2024 8:18 pm

ਮੋਹਾਲੀ ’ਚ ਪਲਸ-ਪੋਲੀਉ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ, 5 ਸਾਲ ਤੋਂ ਹੇਠਲੇ ਹਰ ਬੱਚੇ ਨੂੰ ਦਵਾਈ ਪਿਲਾਉਣ ਦੀ ਅਪੀਲ

Pulse Polio campaign

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  01 ਮਾਰਚ 2024: ਜ਼ਿਲ੍ਹੇ ਵਿਚ ਪਲਸ ਪੋਲੀਉ ਮੁਹਿੰਮ (Pulse Polio campaign) ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ‘ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ 3 ਮਾਰਚ ਤੋਂ 5 ਮਾਰਚ ਤਕ ਚੱਲੇਗੀ, […]

3 ਤੋਂ 5 ਮਾਰਚ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ, ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਬੈਠਕ

Pulse Polio campaign

ਫਾਜ਼ਿਲਕਾ 27 ਫਰਵਰੀ 2024: ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ (Pulse Polio campaign) ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਤਿਆਰੀਆਂ ਲਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ […]

ਐਸ.ਏ.ਐਸ ਨਗਰ ‘ਚ 03 ਮਾਰਚ ਤੋਂ ਪਲਸ ਪੋਲੀਓ ਮੁਹਿੰਮ ਹੋਵੇਗੀ ਸ਼ੁਰੂ

Pulse Polio

ਐਸ.ਏ.ਐਸ ਨਗਰ, 21 ਫਰਵਰੀ 2024: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ (Pulse Polio) ਅਤੇ ਜ਼ਿਲ੍ਹਾ ਟਾਸਕ ਫੋਰਸ ਫਾਰ ਇਮੂਨਾਈਜੇਸ਼ਨ ਕਮੇਟੀ ਨਾਲ ਬੈਠਕ ਕੀਤੀ ਗਈ। ਬੈਠਕ ਦੌਰਾਨ ਜ਼ਿਲ੍ਹੇ ਵਿੱਚ 03 ਮਾਰਚ ਤੋਂ ਸ਼ੁਰੂ ਹੋ ਰਹੀ ਪਲਸ ਪੋਲੀਓ ਮੁਹਿੰਮ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ […]

ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੌਰਾਨ ਸੂਬੇ ਦੇ 14 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ: ਚੇਤਨ ਸਿੰਘ ਜੌੜਾਮਾਜਰਾ

Pulse Polio Campaign

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੀ ਪੋਲੀਓ ਮੁਕਤ ਸਥਿਤੀ ਨੂੰ ਬਰਕਰਾਰ ਰੱਖਣ ਲਈ, ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਸਿਹਤ ਵਿਭਾਗ ਨੇ ਆਪਣੀ ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ (ਐਸ.ਐਨ.ਆਈ.ਡੀ.) ਤਹਿਤ 14,24,142 ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਹਨ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ […]

ਪੋਲੀਓ ਮੁਹਿੰਮ ਦੇ ਪਹਿਲੇ ਦਿਨ ਪੰਜਾਬ ‘ਚ 7 ਲੱਖ ਤੋਂ ਵੱਧ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ: ਸਿਹਤ ਮੰਤਰੀ

Pulse Polio Campaign

ਚੰਡੀਗੜ੍ਹ 19 ਸਤੰਬਰ 2022: ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਉੱਪ ਕੌਮੀ ਪਲਸ ਪੋਲੀਓ ਮੁਹਿੰਮ (Pulse Polio Campaign) ਦਾ ਦੌਰ ਜਾਰੀ ਹੈ, ਇਸ ਮੁਹਿੰਮ ਦੇ ਪਹਿਲੇ ਦਿਨ ਪੰਜਾਬ ਵਿੱਚ 701675 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ, ਜੋ ਕਿ ਨਿਰਧਾਰਤ ਟੀਚੇ ਦਾ ਲਗਭਗ 47 ਫੀਸਦੀ ਬਣਦਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. […]