July 6, 2024 8:17 pm

ਪੁਲਵਾਮਾ ਜ਼ਿਲ੍ਹੇ ‘ਚ ਮੁੱਠਭੇੜ ਜਾਰੀ, ਪੁਲਿਸ ਨੇ ਨਿਹਾਮਾ ਇਲਾਕੇ ‘ਚ ਕੀਤੀ ਘੇਰਾਬੰਦੀ

Pulwama

ਚੰਡੀਗੜ੍ਹ, 3 ਜੂਨ 2024: ਦੱਖਣੀ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ਦੇ ਨਿਹਾਮਾ ਇਲਾਕੇ ‘ਚ ਸੋਮਵਾਰ ਸਵੇਰੇ ਅਤਿ+ਵਾ+ਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਨ੍ਹਾਂ ਵਿੱਚੋਂ ਇੱਕ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਸੀ। ਦੱਸਿਆ ਜਾ ਰਿਹਾ ਹੈ ਕਿ ਲਸ਼ਕਰ ਕਮਾਂਡਰ ਮੁਕਾਬਲੇ ਵਾਲੀ ਥਾਂ ‘ਤੇ ਘਿਰਿਆ […]

ਪੁਲਵਾਮਾ ਜ਼ਿਲ੍ਹੇ ‘ਚ ਭਾਰਤੀ ਫੌਜ ਦੇ ਜਵਾਨਾਂ ਤੇ ਅੱ+ਤ +ਵਾ+ਦੀਆਂ ਵਿਚਾਲੇ ਮੁੱਠਭੇੜ

Pulwama

ਚੰਡੀਗੜ੍ਹ, 11 ਅਪ੍ਰੈਲ 2024: ਦੱਖਣੀ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ਦੇ ਫਸੀਪੋਰਾ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱ.ਤ .ਵਾ.ਦੀਆਂ ਵਿਚਾਲੇ ਮੁੱਠਭੇੜ ਹੋਈ। ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਕ ਦੇਸ਼ ਵਿਰੋਧੀ ਅਨਸਰ ਨੂੰ ਮਾਰ ਦਿੱਤਾ ਹੈ। ਇਨ੍ਹਾਂ ਦੇ ਲੁਕੇ ਹੋਣ ਦੀ ਖ਼ਬਰ ‘ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ […]

ਪੁਲਵਾਮਾ ‘ਚ CRPF ਜਵਾਨਾਂ ਨੇ ਇੱਕ-ਦੂਜੇ ਨੂੰ ਰੰਗ ਲਗਾ ਕੇ ਮਨਾਈ ਹੋਲੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ

Holi

ਚੰਡੀਗੜ੍ਹ, 8 ਮਾਰਚ 2023: ਪੂਰੇ ਦੇਸ਼ ਵਿੱਚ ਹੋਲੀ (Holi) ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕ ਆਪਣੇ ਘਰਾਂ ਵਿਚ, ਗਲੀਆਂ ਵਿਚ, ਮੰਦਰਾਂ ਵਿਚ ਰੰਗ ਸੁੱਟ ਰਹੇ ਹਨ। ਕਈ ਥਾਵਾਂ ‘ਤੇ ਬੱਚੇ ਛੱਤਾਂ ਦੇ ਕੰਢਿਆਂ ‘ਤੇ ਪਾਣੀ ਦੇ ਗੁਬਾਰਿਆਂ ਨਾਲ ਘਰਾਂ ਦੀਆਂ ਬਾਲਕੋਨੀਆਂ ‘ਤੇ ਬੈਠੇ ਹਨ ਅਤੇ ਕਈ ਥਾਵਾਂ ‘ਤੇ ਪਾਣੀ ਦੀਆਂ ਪਿਚਕਾਰੀਆਂ ਨਾਲ […]

Jammu Kashmir : ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ, 2 ਅੱਤਵਾਦੀ ਗ੍ਰਿਫ਼ਤਾਰ

Pulwama

ਚੰਡੀਗੜ੍ਹ 11 ਜੂਨ 2022: ਜੰਮੂ-ਕਸ਼ਮੀਰ ‘ਚ ਪੁਲਵਾਮਾ (Pulwama) ਦੇ ਦਰਬਗਾਮ ਇਲਾਕੇ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ | ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ । ਖੁਫੀਆ ਸੂਚਨਾ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾਉਣ ਲਈ ਇਲਾਕੇ ‘ਚ ਪਹੁੰਚ ਗਏ ਜਿਥੇ ਇਲਾਕੇ ‘ਚ 2-3 ਅੱਤਵਾਦੀਆਂ […]

ਪੁਲਵਾਮਾ ਜ਼ਿਲ੍ਹੇ ‘ਚ ਅੱਤਵਾਦੀਆਂ ਦਾ ਟਿਕਾਣਾ ਤਬਾਹ, 3 ਅੱਤਵਾਦੀ ਗ੍ਰਿਫਤਾਰ

Pulwama

ਚੰਡੀਗੜ੍ਹ 01 ਅਪ੍ਰੈਲ 2022: ਭਾਰਤੀ ਸੁਰੱਖਿਆ ਬਲਾਂ ਨੇ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਟਿਕਾਣੇ ਨੂੰ ਤਬਾਹ ਕਰਕੇ ਜੈਸ਼-ਏ-ਮੁਹੰਮਦ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਯਾ। ਇਸਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੰਯੁਕਤ ਬਲਾਂ ਨੇ ਇਕ ਟਿਕਾਣੇ ਨੂੰ ਤਬਾਹ ਕਰਨ ਤੋਂ ਬਾਅਦ ਬੀਤੀ ਸ਼ਾਮ ਤਿੰਨ […]

Jammu and Kashmir: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਕੀਤਾ ਢੇਰ

Jammu and Kashmir

ਚੰਡੀਗੜ੍ਹ 13 ਮਾਰਚ 2022: ਜੰਮੂ-ਕਸ਼ਮੀਰ (Jammu and Kashmir) ‘ਚ ਅੱਜ ਸ਼ਨੀਵਾਰ ਸਵੇਰੇ ਤਿੰਨ ਵੱਖ-ਵੱਖ ਮੁਕਾਬਲਿਆਂ ‘ਚ ਚਾਰ ਅੱਤਵਾਦੀ  (terrorists) ਮਾਰੇ ਗਏ। ਭਾਰਤੀ ਸੁਰੱਖਿਆ ਬਲਾਂ ਨੇ ਤਿੰਨ ਵੱਖ-ਵੱਖ ਅਪਰੇਸ਼ਨਾਂ ‘ਚ ਮਾਰੇ ਗਏ 4 ਅੱਤਵਾਦੀਆਂ ‘ਚੋਂ ਦੋ 2 ਲਸ਼ਕਰ ਅਤੇ 2 ਜੈਸ਼ ਦੇ ਹਨ। ਇਨ੍ਹਾਂ ‘ਚੋਂ ਦੋ ਪੁਲਵਾਮਾ ‘ਚ, ਇੱਕ ਹੰਦਵਾੜਾ ‘ਚ ਅਤੇ ਇੱਕ ਗੰਦਰਬਲ ‘ਚ ਮਾਰਿਆ […]

Jammu and Kashmir: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਕੀਤਾ ਢੇਰ

Jammu and Kashmir

ਚੰਡੀਗੜ੍ਹ 12 ਮਾਰਚ 2022: ਜੰਮੂ-ਕਸ਼ਮੀਰ (Jammu and Kashmir) ਦੇ ਕੁਝ ਇਲਾਕਿਆਂ ‘ਚ ਮੁੱਠਭੇੜ ‘ਚ ਸੁਰੱਖਿਆ ਬਲਾਂ ਨੇ ਹੁਣ ਤੱਕ ਕੁੱਲ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।ਇਸ ਦੌਰਾਨ ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਅਸੀਂ ਬੀਤੀ ਰਾਤ 4-5 ਥਾਵਾਂ ‘ਤੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਸਦੇ ਚੱਲਦੇ ਹੁਣ ਤੱਕ ਪੁਲਵਾਮਾ ‘ਚ […]

ਪੁਲਵਾਮਾ ‘ਚ ਸ਼ਹੀਦਾਂ ਨੂੰ PM ਮੋਦੀ, ਅਮਿਤ ਸ਼ਾਹ ਤੇ ਰਾਜਨਾਥ ਸਿੰਘ ਨੇ ਦਿੱਤੀ ਸ਼ਰਧਾਂਜਲੀ

Pulwama

ਚੰਡੀਗੜ੍ਹ 14 ਫਰਵਰੀ 2022: ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ 14 ਫਰਵਰੀ 2019 ਨੂੰ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੈਨਿਕਾਂ ਨੂੰ PM ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ PM ਮੋਦੀ ਨੇ ਕਿਹਾ, “ਮੈਂ 2019 ਵਿੱਚ ਅੱਜ ਦੇ ਦਿਨ ਪੁਲਵਾਮਾ (Pulwama) ‘ਚ ਸ਼ਹੀਦ ਹੋਏ ਸਾਰੇ ਨੌਜਵਾਨਾਂ ਨੂੰ ਸ਼ਰਧਾਂਜਲੀ […]

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 2 ਮੁਕਾਬਲੇ ‘ਚ ਪੰਜ ਅੱਤਵਾਦੀਆਂ ਕੀਤੇ ਢੇਰ

Pulwama and Budgam.

ਚੰਡੀਗੜ੍ਹ 30ਜਨਵਰੀ 2022: ਜੰਮੂ-ਕਸ਼ਮੀਰ (Jammu and Kashmir) ‘ਚ ਪਿਛਲੇ 12 ਘੰਟਿਆਂ ‘ਚ ਸੁਰੱਖਿਆ ਬਲਾਂ (security forces) ਨਾਲ ਅੱਤਵਾਦੀਆਂ ਦੇ 2 ਮੁਕਾਬਲੇ ‘ਚ ਪੰਜ ਅੱਤਵਾਦੀਆਂ ਢੇਰ ਕਰ ਦਿੱਤਾ ਹੈ । ਦਸਿਆ ਜਾ ਰਿਹਾ ਹੈ ਕਿ ਇਨ੍ਹਾਂ ਪੰਜਾਂ ਅੱਤਵਾਦੀਆਂ ‘ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਕਮਾਂਡਰ ਜ਼ਾਹਿਦ ਵਾਨੀ ਤੇ ਇਕ ਪਾਕਿਸਤਾਨੀ ਅੱਤਵਾਦੀ ਵੀ ਸ਼ਾਮਲ ਹੈ। ਮੁਕਾਬਲੇ ‘ਚ ਮਾਰੇ […]

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਕੋਰੋਨਾ ਦੇ ਵਿਚਕਾਰ ਪਹਿਲੀ ਵਾਰ ਖੋਲ੍ਹੀ RT-PCR ਲੈਬ

RT-PCR lab

ਚੰਡੀਗੜ੍ਹ 19 ਜਨਵਰੀ 2022: ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ | ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਦੇਸ਼ ਭਰ ‘ਚ ਹਦਾਇਤਾਂ ਜਾਰੀ ਕੀਤੀਆਂ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਹਰ ਰਾਜ ਵਿੱਚ ਚੌਕਸੀ ਵਰਤੀ ਜਾ ਰਹੀ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਪੁਲਵਾਮਾ (Pulwama) ‘ਚ ਕੋਰੋਨਾ ਦੀ […]