July 7, 2024 7:22 pm

NIA ਦੀ ਟੀਮ ਨੇ ਮੋਗਾ ‘ਚ ਮਾਰਿਆ ਛਾਪਾ, ਗੁਰਲਾਭ ਸਿੰਘ ਤੋਂ ਕੀਤੀ ਪੁੱਛਗਿੱਛ

NIA

ਚੰਡੀਗੜ੍ਹ, 22 ਨਵੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਟੀਮ ਨੇ ਬੁੱਧਵਾਰ ਸਵੇਰ ਮੋਗਾ ਵਿੱਚ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਐੱਨ.ਆਈ.ਏ ਕਿਸੇ ਫੰਡਿੰਗ ਸਬੰਧੀ ਪੁੱਛਗਿੱਛ ਕਰ ਰਹੀ ਹੈ। ਇਹ ਛਾਪੇਮਾਰੀ ਪਿੰਡ ਝੰਡੇਵਾਲਾ ”ਚ ਗੁਰਲਾਭ ਸਿੰਘ ਦੇ ਘਰ ਕੀਤੀ ਗਈ ਹੈ । ਐੱਨ.ਆਈ.ਏ ਨੇ ਉਸ ਨੂੰ ਚੰਡੀਗੜ੍ਹ ਸੱਦਿਆ ਹੈ। ਐੱਨ.ਆਈ.ਏ ਦੀ ਟੀਮ ਨਾਲ ਮੋਗਾ ਪੁਲਿਸ ਵੀ […]

ਗੈਂਗਸਟਰ ਅੰਮ੍ਰਿਤਪਾਲ ਹੇਅਰ ਫਿਲੀਪੀਨਜ਼ ਤੋਂ ਭਾਰਤ ਲਿਆਂਦਾ, NIA ਨੇ ਕੀਤਾ ਗ੍ਰਿਫਤਾਰ

Philippines

ਚੰਡੀਗੜ੍ਹ, 19 ਮਈ 2023: ਵਿਦੇਸ਼ ‘ਚ ਬੈਠੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਹੇਅਰ (Amritpal Singh Hayer)  ਨੂੰ ਫਿਲਪੀਨਜ਼ ‘ਚ ਗ੍ਰਿਫਤਾਰ ਕਰਕੇ ਉਥੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਪ੍ਰਾਪਤ ਜਾਣਕਰੀ ਅਨੁਸਾਰ ਗੈਂਗਸਟਰ ਅੰਮ੍ਰਿਤਪਾਲ ਸਿੰਘ ਹੇਅਰ ਨੂੰ ਫਿਲਪੀਨਜ਼ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਉਸ ਨੂੰ ਸ਼ੁੱਕਰਵਾਰ ਨੂੰ ਭਾਰਤ ਡਿਪੋਰਟ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ […]

DGP ਗੌਰਵ ਯਾਦਵ ਨੇ ਪੰਜਾਬ ‘ਚ ਅਪਰਾਧਾਂ ਦੀ ਸਮੀਖਿਆ ਕਰਨ ਲਈ ਕੀਤੀ ਸੂਬਾ ਪੱਧਰੀ ਮੀਟਿੰਗ

Gaurav Yadav

ਚੰਡੀਗੜ੍ਹ 26 ਜੁਲਾਈ 2022: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ (Gaurav Yadav) ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਰੇ ਸੀਪੀ/ਐਸਐਸਪੀ ਅਫਸਰਾਂ ਨਾਲ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਅਤੇ ਅਪਰਾਧਾਂ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਸੀਨੀਅਰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀਜ਼) ਅਤੇ ਸਾਰੀਆਂ ਰੇਂਜਾਂ ਦੇ […]

ਸਿੱਧੂ ਮੂਸੇਵਾਲਾ ਕਤਲਕਾਂਡ: ਸੰਦੀਪ ਕਾਹਲੋਂ ਨੂੰ ਅਦਾਲਤ ਨੇ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Sandeep Kahlon

ਚੰਡੀਗੜ੍ਹ 09 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲੁਧਿਆਣਾ ਦੀ ਪੁਲਿਸ ਲਗਾਤਰ ਸੰਦੀਪ ਸਿੰਘ ਕਾਹਲੋਂ ਦੀ ਭਾਲ ‘ਚ ਸੀ | ਪੁਲਿਸ ਨੇ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦਾ ਭਤੀਜਾ ਪੰਚਾਇਤ ਸਕੱਤਰ ਸੰਦੀਪ ਸਿੰਘ ਕਾਹਲੋਂ (Sandeep Kahlon) ਨੂੰ ਬਰੇਵਾਲ ਨਹਿਰ ਦੇ ਪੁਲ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ | ਇਸਦੇ ਨਾਲ ਹੀ ਲੁਧਿਆਣਾ […]

ਲੁਧਿਆਣਾ ‘ਚ ਲੁਟੇਰਿਆਂ ਨੇ ਕੰਡਕਟਰ ਸਮੇਤ ਸਵਾਰੀਆਂ ਦੀ ਕੀਤੀ ਲੁੱਟ

Ludhiana

ਚੰਡੀਗੜ੍ਹ 01 ਜੂਨ 2022: ਪੰਜਾਬ ਵਿੱਚ ਦਿਨੋਂ ਦਿਨ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਇਸਦੇ ਚੱਲਦੇ ਅੱਜ ਲੁਧਿਆਣਾ ਜਲੰਧਰ ਮੁੱਖ ਮਾਰਗ ਉਤੇ ਲਾਢੂਵਾਲਾ ਟੋਲ ਪਲਾਜ਼ਾ ਨੇ ਨੇੜੇ ਲੁਟੇਰਿਆਂ ਵਲੋਂ ਬੱਸ ਦੇ ਕੰਡਕਟਰ ਕੋਲੋਂ ਨਕਦੀ ਲੁੱਟ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਦੌਰਾਨ ਲੁਟੇਰਿਆਂ ਨੇ ਬੱਸ ਵਿੱਚ ਸਫ਼ਰ ਕਰ ਰਹੀਆਂ ਸਵਾਰੀਆਂ […]

ਪਟਿਆਲਾ ਹਿੰਸਾ ਮਾਮਲੇ ‘ਚ SIT ਦਾ ਕੀਤਾ ਗਠਨ, ਐੱਸ ਪੀ ਡੀ ਮਹਿਤਾਬ ਕਰਨਗੇ SIT ਦੀ ਅਗਵਾਈ

Patiala

ਪਟਿਆਲਾ 04 ਮਈ 2022:( Patiala violence case) ਪਟਿਆਲਾ (Patiala) ਜ਼ੋਨ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪਟਿਆਲਾ ਹਿੰਸਾ ਮਾਮਲੇ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਸੀ ਉਸ ਦੀ ਇਨਵੈਸਟੀਗੇਸ਼ਨ ਕਰਨ ਲਈ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ | ਜਿਸ ਦੀ ਅਗਵਾਈ ਪਟਿਆਲਾ ਦੇ ਐਸ ਪੀ ਡੀ ਮਹਿਤਾਬ ਸਿੰਘ ਕਰਨਗੇ […]

ਪੰਜਾਬ ਸਰਕਾਰ ਵਲੋਂ ਤਬਾਦਲਿਆਂ ਦਾ ਸਿਲਸਲਾ ਜਾਰੀ, ਤਿੰਨ SSP ਅਫਸਰਾਂ ਦੇ ਤਬਾਦਲੇ

Patiala Vigilance

ਚੰਡੀਗੜ੍ਹ 22 ਅਪ੍ਰੈਲ 2022: ਪੰਜਾਬ ਸਰਕਾਰ  (Punjab Government) ਵਲੋਂ ਤਬਾਦਲਿਆਂ ਦਾ ਸਿਲਸਲਾ ਜਾਰੀ ਹੈ | ਇਸੇ ਤਹਿਤ ਅੱਜ ਇੱਕ ਮਾਮੂਲੀ ਫੇਰਬਦਲ ਕਰਦਿਆਂ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (SSP) ਨਿਯੁਕਤ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅਰੁਣ ਸੈਣੀ ਨੂੰ ਐਸਐਸਪੀ ਪਠਾਨਕੋਟ, ਸਵਰਨਦੀਪ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ […]

ਪੰਜਾਬ DGP ਵੀ.ਕੇ ਭਾਵਰਾ ਸਮੇਤ 149 ਪੁਲਿਸ ਕਰਮਚਾਰੀਆਂ ਨੇ ਲਗਵਾਈ ਬੂਸਟਰ ਡੋਜ਼

ਵੀ.ਕੇ ਭਾਵਰਾ

ਚੰਡੀਗੜ੍ਹ 22 ਅਪ੍ਰੈਲ 2022: ਪੰਜਾਬ ‘ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈ ਹਨ | ਸੂਬਾ ਵਾਸੀਆਂ ਨੂੰ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ |ਇਸਦੇ ਚੱਲਦੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.)  ਵੀ.ਕੇ ਭਾਵਰਾ ਸਮੇਤ 149 ਪੁਲਿਸ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਕੈਂਪ ਦੌਰਾਨ […]

ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ ਐਮ.ਪੀ. -5 ਗੰਨ ਅਤੇ 44 ਜਿੰਦਾ ਕਾਰਤੂਸਾਂ ਸਮੇਤ ਕਾਬੂ

ਅਰਸ਼ ਡੱਲਾ

ਚੰਡੀਗੜ੍ਹ, 18 ਅਪ੍ਰੈਲ 2022: ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਿਦੇਸ਼ ਅਧਾਰਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਅੱਜ ਭਗੌੜੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ ਕੁਮਾਰ […]

ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਚੱਢਾ ਦੇ ਪੋਤਰੇ ‘ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਚਰਨਜੀਤ ਚੱਢਾ

ਅੰਮ੍ਰਿਤਸਰ 16 ਅਪ੍ਰੈਲ 2022: ਅੰਮ੍ਰਿਤਸਰ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਹੈ ਹਾਲਾਂਕਿ ਅੱਜ ਪੰਜਾਬ ਦੇ ਡੀਜੀਪੀ ਵੀ ਕੇ ਭੰਵਰਾ ਵੀ ਅੰਮ੍ਰਿਤਸਰ ਵਿੱਚ ਪਹੁੰਚੇ ਹੋਏ ਅਤੇ ਪੁਲੀਸ ਦੇ ਆਲਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ | ਇਸਦੇ ਨਾਲ ਹੀ ਅੰਮ੍ਰਿਤਸਰ ਵਿੱਚ ਆਏ ਦਿਨ ਹੀ ਗੋਲੀ […]