July 7, 2024 5:29 pm

NIA ਵੱਲੋਂ ਦੇਸ਼ ਭਰ ਦੀਆਂ 40 ਤੋਂ ਜ਼ਿਆਦਾ ਥਾਵਾਂ ‘ਤੇ ਛਾਪੇਮਾਰੀ, 13 ਜਣੇ ਗ੍ਰਿਫਤਾਰ

NIA

ਚੰਡੀਗੜ੍ਹ, 09 ਦਸੰਬਰ 2023: ਰਾਸ਼ਟਰੀ ਜਾਂਚ ਏਜੰਸੀ (NIA) ਨੇ ਸ਼ਨੀਵਾਰ ਸਵੇਰੇ ਦੇਸ਼ ਭਰ ‘ਚ 40 ਤੋਂ ਜ਼ਿਆਦਾ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਏਜੰਸੀ ਨੇ ਮਹਾਰਾਸ਼ਟਰ ਦੇ ਠਾਣੇ, ਪੁਣੇ ਤੋਂ ਮੀਰਾ ਭਾਯੰਦਰ ਤੱਕ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ਕਰਨਾਟਕ ‘ਚ ਵੀ ਏਜੰਸੀ ਨੇ ਕਈ ਥਾਵਾਂ ‘ਤੇ ਤੜਕੇ […]

IND vs BAN: ਭਾਰਤ-ਬੰਗਲਾਦੇਸ਼ ਵਿਚਾਲੇ 1998 ਤੋਂ ਬਾਅਦ ਭਾਰਤੀ ਧਰਤੀ ‘ਤੇ ਪਹਿਲਾ ਮੈਚ ਅੱਜ, ਜਾਣੋ ਦੋਵੇਂ ਟੀਮਾਂ ਦੇ ਜਿੱਤ ਦੇ ਅੰਕੜੇ

IND vs BAN

ਚੰਡੀਗੜ੍ਹ, 19 ਅਕਤੂਬਰ 2023: (IND vs BAN) ਵਨਡੇ ਵਿਸ਼ਵ ਕੱਪ 2023 ਦਾ 17ਵਾਂ ਮੈਚ ਅੱਜ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਬੰਗਲਾਦੇਸ਼ ਦੀ ਟੀਮ ਜਿੱਥੇ ਇਸ ਮੈਚ ਰਾਹੀਂ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ, ਉੱਥੇ ਹੀ ਭਾਰਤੀ ਟੀਮ ਵਿਸ਼ਵ ਕੱਪ ਜਿੱਤਣ ਦੀ ਕੋਸ਼ਿਸ਼ ਕਰੇਗੀ। ਦੋਵੇਂ ਟੀਮਾਂ ਵਨਡੇ ਵਿਸ਼ਵ ਕੱਪ […]

IND vs SL: ਭਾਰਤ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਰਾਹੁਲ ਤ੍ਰਿਪਾਠੀ ਦਾ ਟੀ-20 ਡੈਬਿਊ

IND vs SL

ਚੰਡੀਗੜ੍ਹ 05 ਜਨਵਰੀ 2023: (IND vs SL) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਪੁਣੇ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਇਸ ਸੀਰੀਜ਼ ਦਾ ਪਹਿਲਾ ਮੈਚ ਦੋ ਦੌੜਾਂ ਨਾਲ ਜਿੱਤਿਆ ਸੀ ਅਤੇ ਹੁਣ ਉਹ ਦੂਜਾ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨਾ ਚਾਹੇਗਾ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ […]

ਮੂਸੇਵਾਲਾ ਕਤਲਕਾਂਡ ‘ਚ ਗ੍ਰਿਫ਼ਤਾਰ ਸਿਧੇਸ਼ ਕਾਂਬਲੇ ਤੋਂ ਪੁੱਛਗਿੱਛ ਲਈ ਪੁਣੇ ਪਹੁੰਚੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ

Mumbai Crime Branch

ਚੰਡੀਗੜ੍ਹ 09 ਜੂਨ 2022: ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਅਭਿਨੇਤਾ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਮਾਮਲੇ ਦੀ ਜਾਂਚ ਕਰ ਰਹੀ ਹੈ | ਇਸ ਤਹਿਤ ਅੱਜ ਮੁੰਬਈ ਕ੍ਰਾਈਮ ਬ੍ਰਾਂਚ (Mumbai Crime Branch) ਦੀ ਟੀਮ ਵੀਰਵਾਰ ਨੂੰ ਪੁਣੇ ਸ਼ਹਿਰ ਪਹੁੰਚੀ। ਮਰਹੂਮ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ […]

Pune: ਕੋਂਧਵਾ ਦੇ ਪਰਗੇ ਨਗਰ ਇਲਾਕੇ ‘ਚ ਗੋਦਾਮਾਂ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸਵਾਹ

Pune

ਚੰਡੀਗੜ੍ਹ 26 ਅਪ੍ਰੈਲ 2022: ਪੁਣੇ (Pune) ਸ਼ਹਿਰ ਦੇ ਕੋਂਧਵਾ ( Kondhwa) ਦੇ ਪਰਗੇ ਨਗਰ ਇਲਾਕੇ ‘ਚ ਮੰਗਲਵਾਰ ਨੂੰ ਇਕੋ ਸਮੇਂ 5-6 ਗੋਦਾਮਾਂ ‘ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਮੌਜੂਦ ਸਨ ਅਤੇ ਅੱਗ ‘ਤੇ ਕਾਬੂ ਪਾਇਆ ਗਿਆ। ਫਰਨੀਚਰ ਦੇ ਗੋਦਾਮਾਂ ਨੂੰ ਅੱਗ ਲੱਗਣ ਕਾਰਨ ਇਸ ਵਿੱਚ ਰੱਖਿਆ ਕਰੋੜਾਂ ਦਾ ਸਾਮਾਨ ਸੜ […]

ਪ੍ਰਧਾਨ ਮੰਤਰੀ ਮੋਦੀ ਨੇ ਪੁਣੇ ਮੈਟਰੋ ਰੇਲ ਪ੍ਰੋਜੈਕਟ ਦਾ ਕੀਤਾ ਉਦਘਾਟਨ

ਮੈਟਰੋ ਰੇਲ ਪ੍ਰੋਜੈਕਟ

ਚੰਡੀਗੜ੍ਹ 06 ਮਾਰਚ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਹਾਰਾਸ਼ਟਰ ਦੇ ਪੁਣੇ ‘ਚ ਮੈਟਰੋ ਰੇਲ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕੁੱਲ 32.2 ਕਿਲੋਮੀਟਰ ਪੁਣੇ ਮੈਟਰੋ ਰੇਲ ਪ੍ਰੋਜੈਕਟ ਦੇ 12 ਕਿਲੋਮੀਟਰ ਸੈਕਸ਼ਨ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਮੈਟਰੋ ਰੇਲ ‘ਤੇ ਸਵਾਰ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਮੈਟਰੋ ‘ਚ […]

ਮਹਾਰਾਸ਼ਟਰ ਨੇ IPL 2022 ਲਈ ਸਟੇਡੀਅਮਾਂ ‘ਚ 25 ਫ਼ੀਸਦੀ ਦਰਸ਼ਕਾਂ ਨੂੰ ਦਿੱਤੀ ਇਜਾਜ਼ਤ

ਦਰਸ਼ਕਾਂ

ਚੰਡੀਗੜ੍ਹ 01 ਮਾਰਚ 2022: ਮਹਾਰਾਸ਼ਟਰ ਸਰਕਾਰ ਨੇ ਮੁੰਬਈ ਕ੍ਰਿਕਟ ਸੰਘ (MCA) ਅਤੇ ਮਹਾਰਾਸ਼ਟਰ ਕ੍ਰਿਕਟ ਸੰਘ (MHCA) ਨੂੰ IPL 2022 ਲਈ ਸਟੇਡੀਅਮਾਂ ‘ਚ 25 ਫੀਸਦੀ ਦਰਸ਼ਕਾਂ ਦੀ ਇਜਾਜ਼ਤ ਦੇ ਦਿੱਤੀ ਹੈ। ਸੂਤਰਾਂ ਦੇ ਅਨੁਸਾਰ ਮਹਾਰਾਸ਼ਟਰ ਦੇ ਮੰਤਰੀ ਆਦਿਤਿਆ ਠਾਕਰੇ ਨੇ 27 ਫਰਵਰੀ ਨੂੰ ਐਮਸੀਏ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਆਈਪੀਐਲ ਲਈ ਹਰ ਸੰਭਵ ਮਦਦ ਦਾ […]