July 4, 2024 11:15 pm

ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ‘ਚ ਜਲੰਧਰ ਦੇ ਕਈ ਪ੍ਰਭਾਵਸ਼ਾਲੀ ਆਗੂਆਂ ਨੇ ਫੜ੍ਹਿਆ ‘ਆਪ’ ਦਾ ਪੱਲਾ

Jalandhar

ਚੰਡੀਗੜ੍ਹ, 5 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਕਈ ਪ੍ਰਭਾਵਸ਼ਾਲੀ ਆਗੂ ਅਤੇ ਹੋਰ ਸਮਾਜ ਸੇਵੀ ਸਖ਼ਸ਼ੀਅਤਾਂ ‘ਆਪ ਵਿੱਚ ਸ਼ਾਮਲ ਹੋ ਗਈਆਂ। ਮੁੱਖ-ਮੰਤਰੀ ਭਗਵੰਤ ਮਾਨ ਨੇ ਅੱਜ ਨਿੱਜੀ ਤੌਰ ਤੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ […]

ਪਿਛਲੇ ਪੰਜ ਸਾਲਾਂ ਤੋਂ ਪੰਜਾਬ ‘ਚ ਰਾਜਨੀਤਿਕ ਪਾਰਟੀਆਂ ਝੂਠ ਬੋਲ ਕੇ ਸੱਤਾ ਹਾਸਲ ਕਰ ਰਹੀਆਂ ਹਨ: ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ 30 ਅਗਸਤ 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਕਿਸੇ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਨੰਨ੍ਹੀ ਛਾਂ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿਚ ਪੰਜਾਬ ਦੀਆਂ ਬੱਚੀਆਂ ਨੂੰ ਮੁਫ਼ਤ ਸਿੱਖਿਆ ਤੇ ਸਿਖਲਾਈ ਦਿੱਤੀ ਜਾਂਦੀ ਸੀ ਅਤੇ ਭਾਰਤ ਅਤੇ ਪੰਜਾਬ ਨੂੰ […]

‘ਆਪ’ ਦੇ ਹਿਮਾਚਲ ’ਚ ਵਧਦੇ ਪ੍ਰਭਾਵ ਦੌਰਾਨ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੂੰ ਹਿਮਾਚਲ ਦਾ ਸਹਿ ਪ੍ਰਭਾਰੀ ਕੀਤਾ ਨਿਯੁਕਤ

Dr. Sandeep Pathak

ਚੰਡੀਗੜ 04 ਜੂਨ 2022: ਹਿਮਾਚਲ ਪ੍ਰਦੇਸ਼ ’ਚ ਚੋਣਾ ਦੇ ਮੱਦੇਨਜਰ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ (Dr. Sandeep Pathak) ਨੂੰ ਸੂਬੇ ਦਾ ਸਹਿ ਪ੍ਰਭਾਰੀ ਨਿਯੁਕਤ ਕੀਤਾ ਹੈ। ਇਸ ਸੰਬੰਧੀ ‘ਆਪ’ ਦੇ ਕੇਂਦਰੀ ਸਕੱਤਰ ਪੰਕਜ ਗੁਪਤਾ ਨੇ ਪੱਤਰ ਜਾਰੀ ਕਰਕੇ ਡਾ. ਸੰਦੀਪ ਪਾਠਕ ਨੂੰ ਹਿਮਾਚਲ ਪ੍ਰਦੇਸ਼ ਦਾ ਸਹਿ ਪ੍ਰਭਾਰੀ ਨਿਯੁਕਤ ਕਰਨ ਦਾ […]

ਹਾਈਕੋਰਟ ‘ਚ ਪਾਈ ਪਟੀਸ਼ਨ ਤੋਂ ਬਾਅਦ ‘ਆਪ’ ਵਿਧਾਇਕ ਗਿਆਸਪੁਰਾ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ

Gyaspura

ਚੰਡੀਗੜ੍ਹ 26 ਮਈ 2022: ਪੰਜਾਬ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ (Manvinder Singh Gyaspura) ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਨ੍ਹਾਂ ਖਿਲਾਫ ਇੱਕ ਪੁਰਾਣੇ ਮਾਮਲੇ ‘ਚ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੇ ਹਾਈ ਕੋਰਟ ‘ਚ ਪਟੀਸ਼ਨ ਪਾਈ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਖਿਲਾਫ ਪਿਛਲੇ ਸਾਲ 20 […]

ਹੁਸ਼ਿਆਰਪੁਰ ਦੇ ਅੱਧਾ ਦਰਜਨ ਤੋਂ ਜ਼ਿਆਦਾ ਮੌਜੂਦਾ ਤੇ ਸਾਬਕਾ ਕੌਂਸਲਰ ‘ਆਪ’ ‘ਚ ਹੋਏ ਸ਼ਾਮਲ

AAP

ਚੰਡੀਗੜ੍ਹ 11 ਮਈ 2022: ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਬੁੱਧਵਾਰ ਨੂੰ ਹੁਸ਼ਿਆਰਪੁਰ ਨਗਰ ਨਿਗਮ ਵਿਚ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਅੱਧਾ ਦਰਜਨ ਤੋਂ ਜ਼ਿਆਦਾ ਮੌਜੂਦਾ ਅਤੇ ਸਾਬਕਾ ਕੌਂਸਲਰ […]

Punjab Government :18 ਮਈ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

ਪੰਜਾਬ ਮੰਤਰੀ ਮੰਡਲ

ਚੰਡੀਗੜ੍ਹ 10 ਮਈ 2022: ਪੰਜਾਬ ਮੰਤਰੀ ਮੰਡਲ (the Punjab Cabinet) ਦੀ ਇਕ ਅਹਿਮ ਮੀਟਿੰਗ 18 ਮਈ 2022 ਨੂੰ ਬੁਲਾਈ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।

CM ਭਗਵੰਤ ਮਾਨ ਨੇ ਵਿਧਾਇਕਾਂ ਨਾਲ ਸੂਬੇ ਦੀਆਂ ਸਮੱਸਿਆਵਾਂ ਬਾਰੇ ਕੀਤੀ ਗੱਲਬਾਤ

ਭਗਵੰਤ ਮਾਨ

ਚੰਡੀਗ੍ਹੜ 04 ਮਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਬੈਠਕ ਖ਼ਤਮ ਹੋ ਚੁੱਕੀ ਹੈ । ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ […]

ਪੰਜਾਬ ‘ਚ ਕੇਜਰੀਵਾਲ ਖਿਲਾਫ ਬੋਲਣ ਵਾਲਿਆਂ ‘ਤੇ ਪਰਚੇ ਕੱਟੇ ਜਾ ਰਹੇ ਹਨ : ਨਵਜੋਤ ਸਿੱਧੂ

ਨਵਜੋਤ ਸਿੱਧੂ

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਦੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕੇਜਰੀਵਾਲ ਤੇ ਭਗਵੰਤ ਮਾਨ ’ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਰਬਡ਼ ਦਾ ਗੁੱਡਾ ਬਣ ਗਿਆ ਹੈ, ਜਿਸ ਦੀ ਚਾਬੀ ਦਿੱਲੀ ਤੋਂ ਭਰੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਖ਼ਿਲਾਫ਼ […]

ਪਰਗਟ ਸਿੰਘ ਨੇ SSP ਹੁਸ਼ਿਆਰਪੁਰ ਦੇ ਤਬਾਦਲੇ ਨੂੰ ਲੈ ਕੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

Pargat Singh

ਚੰਡੀਗੜ੍ਹ 02 ਅਪ੍ਰੈਲ 2022: ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਐੱਸਐੱਸਪੀਜ਼ ਦੇ ਤਬਾਦਲੇ ਕੀਤੇ ਗਏ | ਇਨ੍ਹਾਂ ਐੱਸਐੱਸਪੀਜ਼ (SSP) ‘ਚ ਧਰੂਮਨ ਐੱਚ ਨਿੰਬਾਲੇ ਦੀ ਬਦਲੀ ਵੀ ਸ਼ਾਮਲ ਹੈ | ਇਸਦੇ ਨਾਲ ਹੀ ਪਰਗਟ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਮਾਈਨਿੰਗ ਮਾਫ਼ੀਆ ਸਬੰਧੀ ਕੀਤੀ ਕਾਰਵਾਈ ਨਾਲ ਜੋੜਦੇ ਹੋਏ ਚਰਚਾ ‘ਚ ਲੈਂਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ | […]

ਪੰਜਾਬ ਸਰਕਾਰ ਵਲੋਂ ਪੰਜਾਬ ਸੁਬੌਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਭੰਗ

Punjab Government)

ਚੰਡੀਗੜ੍ਹ, 31 ਮਾਰਚ, 2022: ਪੰਜਾਬ ਸਰਕਾਰ (Punjab Government) ਵੱਲੋਂ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ  (Punjab Subordinate Service Selection Board) ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।