July 7, 2024 4:54 pm

ਭਾਜਪਾ ਆਗੂ ਤਰੁਣ ਚੁੱਘ ਨੇ ਮੌਜੂਦਾ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ

Tarun Chugh

ਚੰਡੀਗੜ੍ਹ 29 ਮਾਰਚ 2022: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਪੰਜਾਬ ਆਮ ਆਦਮੀ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ | ਉਨ੍ਹਾਂ ਕਿਹਾ ਹੈ ਕਿ ਲੋਕਾਂ ਨੂੰ ਮੁਫ਼ਤ ਰਾਸ਼ਨ ਵੰਡਦੇ ਹੋਏ ਸੂਬੇ ਦੀ ‘ਆਪ’ ਸਰਕਾਰ ਨੂੰ ਲੋਕਾਂ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਹ ਵਿਵਸਥਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ […]