July 7, 2024 3:04 pm

ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਦਾ ਦੋਸ਼ ਅਫਸਰਾਂ ਸਿਰ ਦੇ ਕੇ ਆਪਣੀਆਂ ਅਫਸਲਤਾਵਾਂ ‘ਤੇ ਪਰਦਾ ਨਹੀਂ ਪਾ ਸਕਦੀ: ਸੁਨੀਲ ਜਾਖੜ

Sunil Jakhar

ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਹੈ ਕਿ ਐਡਵੋਕੇਟ ਜਨਰਲ ਦੀ ਛਾਂਟੀ ਕਰਨ ਨਾਲ ਸਾਡੇ ਇਸ ਸਟੈਂਡ ਦੀ ਮੁੜ ਪੁ਼ਸ਼ਟੀ ਹੋਈ ਹੈ ਕਿ ਪੰਜਾਬ ਵਿਚ ਗੈਰ-ਹਾਜਰ ਲੋਕਾਂ ਦੀ ਸਰਕਾਰ ਚੱਲ ਰਹੀ ਹੈ। ਐਸਵਾਈਐਲ ਨਹਿਰ ਦੇ ਮਾਮਲੇ ਵਿਚ ਸਰਕਾਰ ਦੀਆਂ ਕਮਜੋਰੀਆਂ ਕਾਰਨ ਪੰਜਾਬ ਦੇ ਲੋਕ ਵੱਡਾ ਸੰਤਾਪ ਝੱਲਣ […]

ਐਡਵੋਕੇਟ ਗੁਰਮਿੰਦਰ ਸਿੰਘ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦਿੱਤਾ ਅਸਤੀਫਾ

Advocate Gurminder SIngh

ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ (Vinod Ghai) ਨੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਤੋਂ ਬਾਅਦ ਐਡਵੋਕੇਟ ਗੁਰਮਿੰਦਰ ਸਿੰਘ (Advocate Gurminder SIngh) ਨੂੰ ਨਵਾਂ ਏ.ਜੀ. ਬਣਾਇਆ ਗਿਆ ਹੈ | ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਦਿਆਂ ਦੱਸਿਆ ਕਿ ਅੱਜ […]

ਏ.ਜੀ ਚੁਣੇ ਜਾਣ ਤੋਂ ਬਾਅਦ ਡੀ.ਐਸ. ਪਟਵਾਲੀਆ ਨੇ ਦਿੱਤਾ ਇਹ ਬਿਆਨ

D.S.-Patwalia

ਚੰਡੀਗੜ੍ਹ 20 ਨਵੰਬਰ 2021 : ਨਵੇਂ ਏ.ਜੀ ਚੁਣੇ ਜਾਣ ਤੋਂ ਬਾਅਦ ਡੀ.ਐਸ. ਪਟਵਾਲੀਆ ਦਾ ਪਹਿਲਾ ਇੰਟਰਵਿਊ ਸਾਹਮਣੇ ਆਇਆ ਹੈ। ਇਕ ਇੰਟਰਵਿਊ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੰਮ ਅਦਾਲਤ ‘ਚ ਸਰਕਾਰ ਦਾ ਬਚਾਅ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜੋ ਜ਼ਿੰਮੇਵਾਰੀ ਹੋਵੇਗੀ, ਉਹ ਉਸ ਨੂੰ ਬਾਖੂਬੀ ਨਿਭਾਉਣਗੇ।

ਤਾਜਾ ਖਬਰ : ਦੀਪਇੰਦਰ ਸਿੰਘ ਪਟਵਾਲੀਆ ਹੋਣਗੇ ਪੰਜਾਬ ਦੇ ਨਵੇਂ ਏ.ਜੀ

Deepinder Singh Patwalia

ਚੰਡੀਗੜ੍ਹ 19 ਨਵੰਬਰ 2021 : ਪੰਜਾਬ ਸਰਕਾਰ ਵੱਲੋਂ ਦੀਪਇੰਦਰ ਸਿੰਘ ਪਟਵਾਲੀਆ ਨੂੰ ਹੁਣ ਐਡਵੋਕੇਟ ਜਨਰਲ (ਏ.ਜੀ.) ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸਦਈਏ ਕਿ ਏ.ਜੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਕਾਫੀ ਹਲਚਲ ਮਚੀ ਹੋਈ ਸੀ ਇਸ ਤੋਂ ਪਹਿਲਾਂ ਸੂਬੇ ਵਿਚ ਏ.ਜੀ. ਦੇ ਅਹੁਦੇ ‘ਤੇ ਏ.ਪੀ.ਐੱਸ ਦਿਓਲ ਨੂੰ ਨਿਯੁਕਤ ਕੀਤਾ ਗਿਆ ਸੀ ਪਰ ਸਿੱਧੂ […]