July 7, 2024 3:59 pm

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

HORTICULTURE

ਚੰਡੀਗੜ੍ਹ, 23 ਜਨਵਰੀ 2024: ਪੰਜਾਬ ਦੇ ਬਾਗ਼ਬਾਨੀ (HORTICULTURE) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਇਜ਼ਰਾਈਲ ਦੇ ਉੱਚ-ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਪ੍ਰਾਜੈਕਟਾਂ ‘ਚ ਮੌਜੂਦਾ ਭਾਈਵਾਲੀ ਦੇ ਆਧਾਰ ‘ਤੇ ਖੇਤੀ ਵਿੱਚ ਡਿਜੀਟਲ ਕ੍ਰਾਂਤੀ ਦੀ ਲੋੜ ‘ਤੇ ਜ਼ੋਰ […]

ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਦਾ ਦਿੱਤਾ ਸੱਦਾ

farmers

ਪਟਿਆਲਾ, 15 ਦਸੰਬਰ 2023: ਪਟਿਆਲਾ ਨੂੰ ਸੈਰ-ਸਪਾਟੇ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇੱਥੇ ਪੁਰਾਤਨ ਬਾਰਾਂਦਰੀ ਬਾਗ ਵਿਖੇ ਅਮਰੂਦ ਮੇਲੇ ਅਤੇ ਗੁਲਦਾਉਦੀ ਸ਼ੋਅ ਦੇ ਉਦਘਾਟਨ ਨਾਲ ਕਰਵਾਈ। ਇਸ ਮੌਕੇ ਸੰਬੋਧਨ ਕਰਦਿਆਂ ਚੇਤਨ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ‘ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

Mushroom

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ (Mushroom) ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। […]

ਮੋਹਾਲੀ ਦੇ ਬਲਾਕ ਡੇਰਾਬੱਸੀ ‘ਚ ਪਰਾਲੀ ਦੀਆਂ ਪੰਡਾਂ ਬਣਾਉਣ ਵਾਲੀਆਂ ਮਸ਼ੀਨਾਂ ਦਾ ਕੀਤਾ ਸਫ਼ਲ ਡੈਮੋ

ਪਰਾਲੀ

ਡੇਰਾਬੱਸੀ/ਐੱਸ.ਏ.ਐੱਸ ਨਗਰ 13 ਸਤੰਬਰ 2023: ਡੀ.ਸੀ. ਸ਼੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਨੂੰ ਪਰਾਲੀ ਦੇ ਧੂੰਏਂ ਤੋਂ ਮੁਕਤ ਰੱਖਣ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਖੇਤੀਬਾੜੀ ਅਫ਼ਸਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਡੇਰਾਬੱਸੀ ਦੇ ਪਿੰਡ ਝਵੰਸਾ, ਤਰੜਕ ਵਿਖੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਪਰਾਲੀ ਦੀਆਂ ਪੰਡਾ ਬਣਾਉਣ ਲਈ ਪ੍ਰੇਰਿਤ ਕਰਨ ਲਈ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ […]

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਦੇਣ ਲਈ ਯਤਨ ਜ਼ੋਰਾਂ ‘ਤੇ: ਆਸ਼ਿਕਾ ਜੈਨ

Paddy stubble

ਐਸ.ਏ.ਐਸ.ਨਗਰ, 14 ਅਗਸਤ 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਲ 2023 ਦੌਰਾਨ ਝੋਨੇ ਦੀ ਪਰਾਲੀ (Paddy stubble) ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਦੇਣ […]

ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆਂ ਕਰਵਾਉਣ ਲਈ ਵਿਭਾਗੀ ਅਧਿਕਾਰੀਆਂ ਦੀ ਮੀਟਿੰਗ

Agricultural Machinery

ਐਸ.ਏ.ਐਸ.ਨਗਰ 03 ਅਗਸਤ 2023: ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ ਅਧੀਨ ਮੁੱਖ ਖੇਤੀਬਾੜੀ ਅਫਸਰ ਐਂਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪਰਾਲੀ ਦੀ ਗੰਢਾਂ ਬਨਾਉਣ ਵਾਲੀ ਮਸ਼ੀਨ ਬੇਲਰ /ਰੈਕ ਦੀ ਸਬਸਿਡੀ ਤੇ ਖ੍ਰੀਦ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ […]