July 5, 2024 6:54 am

ਅੰਤਰਰਾਸ਼ਟਰੀ ਮੰਡੀਆਂ ‘ਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਚੰਡੀਗੜ, 21 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨਾਂ […]

ਕੁਲਤਾਰ ਸਿੰਘ ਸੰਧਵਾਂ ਦੀ ਨਿਵੇਕਲੀ ਪਹਿਲ, ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਵਿਧਾਨ ਸਭਾ ‘ਚ ਸਨਮਾਨ

Kultar Singh Sandhawan

ਚੰਡੀਗੜ, 17 ਅਕਤੂਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ […]

ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਗੰਭੀਰ, ਹੁਣ ਤੱਕ 1 ਲੱਖ 22 ਹਜ਼ਾਰ ਖੇਤੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ: ਕੁਲਦੀਪ ਧਾਲੀਵਾਲ

ਪਰਾਲੀ ਪ੍ਰਬੰਧਨ

ਪਟਿਆਲਾ 15 ਅਕਤੂਬਰ 2022: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਅੰਦਰ 229 ਏਕੜ 3 ਕਨਾਲ ਤੇ 9 ਮਰਲੇ […]