June 30, 2024 9:39 pm

ਉੱਘੇ ਖੁਰਾਕ ਮਾਹਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

Bal Mukand Sharma

ਚੰਡੀਗੜ੍ਹ, 16 ਮਾਰਚ 2024: ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਰ ਬਾਲ ਮੁਕੰਦ ਸ਼ਰਮਾ (Bal Mukand Sharma) ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ […]

ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਤੋਂ ਪਹਿਲਾਂ ਡਾ. ਧਰਮਵੀਰ ਗਾਂਧੀ ਨੇ ਵਿਰੋਧੀ ਧਿਰਾਂ ਨੂੰ ਕੀਤਾ ਚੌਕਸ

ਖੁੱਲ੍ਹੀ ਬਹਿਸ

ਚੰਡੀਗੜ੍ਹ, 30 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਦਿਆਂ ‘ਤੇ ਸੱਦੀ ਗਈ ਖੁੱਲ੍ਹੀ ਬਹਿਸ ਪਹਿਲੀ ਨਵੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗੀ। ਇਸ ਖੁੱਲ੍ਹੀ ਬਹਿਸ ਵਿੱਚ ਕੌਣ-ਕੌਣ ਸ਼ਾਮਲ ਹੋਵੇਗਾ ਬਾਰੇ ਅਜੇ ਤੱਕ ਸਾਫ ਨਹੀਂ ਨਹੀਂ ਹੋ ਸਕਿਆ। ਇਸ ਖੁੱਲ੍ਹੀ ਬਹਿਸ ਤੋਂ ਪਹਿਲਾਂ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ […]

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ

heavy Rain

ਚੰਡੀਗੜ੍ਹ, 23 ਅਗਸਤ, 2023: ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ (heavy rain) ਪੈਣ ਦੀ ਵੀ ਸੰਭਾਵਨਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਿਸ਼ ਪੈਣ ਦੀ […]

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੀਏਯੂ ਲੁਧਿਆਣਾ ਦਾ ਕੀਤਾ ਦੌਰਾ

PAU Ludhiana

ਲੁਧਿਆਣਾ, 24 ਜੂਨ 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ (PAU Ludhiana) ਦੀ ਆਪਣੀ ਪਹਿਲੀ ਫੇਰੀ ਦੌਰਾਨ,ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰਦੁਹਰਾਇ l ਸ: ਖੁੱਡੀਆਂ ਆਪਣੇ ਦੌਰੇ ਦੌਰਾਨ ਪੀ ਏ ਯੂ ਦੇ ਵਾਈਸ ਚਾਂਸਲਰ ਡਾ: […]

ਮੌਸਮ ਵਿਗਿਆਨੀ ਡਾ: ਕੇ.ਕੇ ਗਿੱਲ ਦਾ ਦਾਅਵਾ, ਪੰਜਾਬ ‘ਚ 30 ਤਾਰੀਖ਼ ਤੱਕ ਮੌਸਮ ਰਹੇਗਾ ਖ਼ਰਾਬ

heavy Rain

ਚੰਡੀਗੜ੍ਹ, 27 ਮਈ 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਨੇ ਮਈ ਮਹੀਨੇ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਆਈਐਮਡੀ ਦੀ ਰਿਪੋਰਟ ਅਨੁਸਾਰ ਇਹ ਸਾਲ ਆਲ ਨੀਨੋ ਦਾ ਸਾਲ ਹੈ। ਜਿਸ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 30 ਤਾਰੀਖ਼ […]

24-25 ਮਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਵੇਗੀ ਬਾਰਿਸ਼: ਡਾ: ਕੇ.ਕੇ ਗਿੱਲ

heavy Rain

ਚੰਡੀਗੜ੍ਹ, 19 ਮਈ 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀ 24 ਅਤੇ 25 ਤਾਰੀਖ਼ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਿਸ਼ (Rain) ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਤੂਫਾਨ ਅਤੇ ਪੱਛਮੀ ਗੜਬੜੀ ਦੇ ਮੌਸਮ ‘ਚ ਬਦਲਾਅ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ […]

ਪੰਜਾਬ ਕੈਬਿਨਟ ਵਲੋਂ ਪੀ.ਏ.ਯੂ.’ਚ ਅਧਿਆਪਕਾਂ ਦੇ ਪੇਅ-ਸਕੇਲ ਸੋਧਣ ਨੂੰ ਹਰੀ ਝੰਡੀ

PAU

ਲੁਧਿਆਣਾ, 28 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਦੇ ਲੋਕਾਂ ਲਈ ਕਈ ਅਹਿਮ ਫੈਸਲੇ ਲਏ ਹਨ | ਇਨ੍ਹਾਂ ਵਿੱਚ ਇਕ ਹੋਰ ਲੋਕ ਪੱਖੀ ਫੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU)  ਵਿਚ ਅਧਿਆਪਕਾਂ ਦੇ ਤਨਖਾਹ ਸਕੇਲ ਇਕ ਜਨਵਰੀ, 2016 ਤੋਂ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਅਲਰਟ ਜਾਰੀ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ

Heavy Rain

ਚੰਡੀਗੜ੍ਹ, 28 ਮਾਰਚ 2023: ਪੰਜਾਬ (Punjab)ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ […]

ਮੁੱਖ ਮੰਤਰੀ ਮਾਨ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ

ਯੂ.ਜੀ.ਸੀ. ਸਕੇਲ

ਚੰਡੀਗੜ੍ਹ, 22 ਮਾਰਚ 2023: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਇੱਥੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ। […]

CM ਭਗਵੰਤ ਮਾਨ ਨੇ PAU ਅਤੇ GADVASU ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਦਿੱਤੀ ਪ੍ਰਵਾਨਗੀ

PAU

ਚੰਡੀਗੜ੍ਹ, 22 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (GADVASU) ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ | ਇਸਦੇ ਨਾਲ ਹੀ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧਿਆ ਹੋਇਆ ਪੇਅ-ਸਕੇਲ ਲਾਗੂ ਕਰਨ ਦੀ ਪ੍ਰਵਾਨਗੀ […]