July 7, 2024 7:18 pm

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

Paddy

ਸ੍ਰੀ ਮੁਕਤਸਰ ਸਾਹਿਬ, 14 ਜੂਨ 2024: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ (Paddy) ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸੁਰੂਆਤ ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਖੂਨਣ-ਖੁਰਦ ਬਲਾਕ ਗਿੱਦੜਬਾਹਾ ਵੱਲੋਂ ਕਿਸਾਨਾਂ ਨੂੰ ਝੋਨੇ […]

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

food

ਚੰਡੀਗੜ੍ਹ, 23 ਫਰਵਰੀ 2024: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ (food) ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” (Gulfood 2024) ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ […]

ਮੁੱਖ ਮੰਤਰੀ ਨੂੰ ਮਿਲ ਕੇ ਮੋਹਾਲੀ ‘ਚ ਛੇਤੀ ਬਣਾਵਾਂਗੇ ਪ੍ਰੈਸ ਕਲੱਬ: ਗੁਰਮੀਤ ਸਿੰਘ ਖੁੱਡੀਆਂ

Press club

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ 2024: ਮੋਹਾਲੀ ਪ੍ਰੈਸ ਕਲੱਬ (ਰਜਿ.) (Press club) ਵੱਲੋਂ 18ਵਾਂ ਧੀਆਂ ਦੀ ਲੋਹੜੀ ਮੇਲਾ ਸਥਾਨਕ ਚਸ਼ਮੇ-ਸ਼ਾਹੀ ਰਿਜ਼ੋਰਟ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਮੇਲੇ ਦੀ ਪ੍ਰਧਾਨਗੀ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਮੇਲੇ ਦੌਰਾਨ […]

ਪੰਜਾਬ ‘ਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

ਸਰ੍ਹੋਂ ਦਾ ਬੀਜ

ਚੰਡੀਗੜ੍ਹ, 06 ਦਸੰਬਰ 2023: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲਿ੍ਹਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 4000 ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਹੈ। ਇਹ ਜਾਣਕਾਰੀ […]

ਪੰਜਾਬ ਦੇ ਖੇਤੀਬਾੜੀ ਵਿਕਾਸ ਲਈ ਸੇਵਾ ਮੁਕਤ ਖੇਤੀ ਵਿਗਿਆਨੀ ਅੱਗੇ ਆਉਣ: ਗੁਰਮੀਤ ਸਿੰਘ ਖੁੱਡੀਆਂ

Agricultural development

ਲੁਧਿਆਣਾ, 16 ਅਕਤੂਬਰ, 2023: ਪੰਜਾਬ ਦੇ ਖੇਤੀਬਾੜੀ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੋਣਵੇਂ ਸੇਵਾਮੁਕਤ ਖੇਤੀਬਾੜੀ (Agricultural) ਤੇ ਪਸ਼ੂ ਵਿਗਿਆਨੀਆਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸੇਵਾ ਮੁਕਤ ਖੇਤੀਬਾੜੀ ਤੇ ਪਸ਼ੂ ਪਾਲਣ ਵਿਗਿਆਨੀਆਂ ਨੂੰ ਵੀ […]

ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ‘ਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ

AIF Scheme

ਚੰਡੀਗੜ੍ਹ, 01 ਅਗਸਤ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏ.ਆਈ.ਐਫ ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ […]

ਖੇਤੀਬਾੜੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪੀ.ਆਰ 126 ਤੇ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਕਰਵਾਈ ਸ਼ੁਰੂਆਤ

ਖੇਤੀਬਾੜੀ

ਲੁਧਿਆਣਾ 21 ਜੁਲਾਈ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਕਾਰਨ ਤਬਾਹ ਹੋਏ ਝੋਨੇ ਦੀ ਮੁੜ ਬਿਜਾਈ ਲਈ ਸੰਗਰੂਰ ਜ਼ਿਲ੍ਹੇ ਵਿੱਚ ਪਨੀਰੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਪਣੇ ਦੌਰੇ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਿਖੇ ਕਿਸਾਨਾਂ ਅਤੇ ਪ੍ਰਾਈਵੇਟ ਬੀਜ ਉਤਪਾਦਕਾਂ ਦੀ ਇੱਕਤਰਤਾ ਨੂੰ ਸੰਬੋਧਨ ਕਰਦਿਆਂ […]

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ, 18 ਜੁਲਾਈ 2023: ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ […]

ਖੇਤੀ ਦੀ ਪ੍ਰਫੁੱਲਿਤਾ ਅਤੇ ਕਿਸਾਨਾਂ ਦੀ ਖੁਸ਼ਹਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਗੁਰਮੀਤ ਖੁੱਡੀਆਂ

COTTON

ਟਾਂਡਾ/ਹੁਸ਼ਿਆਰਪੁਰ, 23 ਜੂਨ 2023: ਖੇਤੀ ਦੀ ਪ੍ਰਫੁੱਲਿਤਾ ਅਤੇ ਕਿਸਾਨਾਂ ਦੀ ਖੁਸ਼ਹਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਅੱਜ ਟਾਂਡਾ ਨੇੜੇ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ ਵਿਖੇ ਆਸ਼ਰਮ ਦੇ 4 ਸਾਲਾ ਸਥਾਪਨਾ ਦਿਵਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ […]

01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ 20 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਕਰ ਜਾਣਕਾਰੀ ਦਿੰਦਿਆ ਲਿਖਿਆ ਕਿ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ | ਇਸ ਸੰਬੰਧੀ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ | ਮੁੱਖ […]