July 8, 2024 12:47 am

ਸਰਬ ਸਿੱਖਿਆ ਅਭਿਆਨ ਦਫਤਰੀ ਯੂਨੀਅਨ ਵੱਲੋਂ ਪੀ.ਏ.ਯੂ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

PAU

ਲੁਧਿਆਣਾ, 01 ਨਵੰਬਰ 2023: ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਦੇ ਬਾਹਰ ਸਰਬ ਸਿੱਖਿਆ ਅਭਿਆਨ ਦਫਤਰੀ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਖੁੱਲ੍ਹੀ […]

ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਹੋਵੇਗੀ ਵੱਖ-ਵੱਖ ਸਿਆਸੀ ਆਗੂਆਂ ਦੀ ਬਹਿਸ

Punjab Agriculture University

ਚੰਡੀਗ੍ਹੜ, 12 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਵਾਈ.ਐੱਲ. ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਚਲੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੁਖੀਆਂ ਨੂੰ ਬਹਿਸ ਲਈ ਸੱਦਾ ਦਿੱਤਾ ਗਿਆ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬਹਿਸ ਹੁਣ 1 ਨਵੰਬਰ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ (Punjab Agriculture University) , ਲੁਧਿਆਣਾ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ […]

ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ‘ਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ

CRM Scheme

ਚੰਡੀਗੜ੍ਹ, 25 ਅਗਸਤ 2023 : ‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ ‘ਸਰਫੇਸ ਸੀਡਰ’ ਉਤੇ ਸਬਸਿਡੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਇਸ ਤਕਨੀਕ ਨੂੰ […]

ਬੀੜ ਸਿੱਖਾਂਵਾਲਾ ਫਾਰਮ ’ਚ ਨਵੀਆਂ ਕਿਸਮਾਂ ਦੇ ਬੀਜਾਂ ਦੀ ਸੁਧਾਈ ਦਾ ਕੰਮ ਜਲਦ ਹੋਵੇਗਾ ਸ਼ੁਰੂ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਕੋਟਕਪੂਰਾ, 15 ਮਾਰਚ 2023: ਜ਼ਿਲ੍ਹਾ ਫਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਬੀੜ ਸਿੱਖਾਂਵਾਲਾ ਵਿਖੇ ਸਥਿੱਤ ਫਾਰਮ ਲਗਭਗ 30 ਸਾਲਾਂ ਤੋਂ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਕੋਲ ਸੀ, ਜਿਸ ’ਤੇ ਪੰਜਾਬ ਭਰ ਦੇ ਕਿਸਾਨਾ ਨੂੰ ਨਵੀਆਂ ਕਿਸਮਾ ਦੇ ਬੀਜ ਤਿਆਰ ਕਰਕੇ ਦਿੱਤੇ ਜਾਂਦੇ ਸਨ ਪਰ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਇਸ […]

ਪੰਜਾਬ ਖੇਤੀਬਾੜੀ ਯੂਨੀਵਰਸਿਟੀ CBG ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਖੇਤੀ ’ਚ ਵਰਤੋਂ ਬਾਰੇ ਕਰੇਗੀ ਅਧਿਐਨ

ਜੈਵਿਕ ਖਾਦ

ਚੰਡੀਗੜ੍ਹ 19 ਸਤੰਬਰ 2022: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਖੇਤੀ ਅਤੇ ਬਾਗ਼ਬਾਨੀ ਵਿੱਚ ਵਰਤੋਂ ਦੀਆਂ ਸੰਭਾਵਨਾਵਾਂ ਬਾਰੇ ਅਧਿਐਨ ਕਰੇਗੀ। ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਤਿੰਨ ਕੈਬਨਿਟ ਮੰਤਰੀਆਂ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ, ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਖੇਤੀਬਾੜੀ ਮੰਤਰੀ ਕੁਲਦੀਪ […]

ਪੰਜਾਬ ਖੇਤੀਬੜੀ ਯੂਨੀਵਰਸਿਟੀ ਨੂੰ ਮਿਲਿਆ ਦੇਸ਼ ਦੇ ਸਰਵੋਤਮ ਕੇਂਦਰ ਦਾ ਖਿਤਾਬ

ਲੁਧਿਆਣਾ, 13 ਨਵੰਬਰ 2021: ਪੰਜਾਬ ਖੇਤੀਬੜੀ ਯੂਨੀਵਰਸਿਟੀ ਨੂੰ ਫੂਡ ਪ੍ਰੋਸੇਸਸਿੰਗ ਉਧਯੋਗ ਮੰਤਰਾਲਾ ਵੱਲੋਂ ਫ਼ੂਡ ਪ੍ਰੋਸੇਸਸਿੰਗ ਉਧਯੋਗ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਦੇ ਹੱਥੋਂ ਫ਼ੂਡ ਇੰਡਸਟਰੀ ਦੇ ਖੇਤਰ ਵਿੱਚ ਸਰਵੋਤਮ ਸਿਖਲਾਈ ਦੇ ਕੇਂਦਰ ਦਾ ਖਿਤਾਬ ਮਿਲਿਆ ਹੈ।      

ਪੀਏਯੂ ਨੇ ਪੰਜਾਬ ਵਿੱਚ ਆਮ ਕਾਸ਼ਤ ਲਈ 5 ਨਵੀਆਂ ਕਿਸਮਾਂ ਵਿਕਸਤ ਕੀਤੀਆਂ

ਪੀਏਯੂ ਨੇ ਪੰਜਾਬ ਵਿੱਚ ਆਮ ਕਾਸ਼ਤ ਲਈ 5 ਨਵੀਆਂ ਕਿਸਮਾਂ ਵਿਕਸਤ ਕੀਤੀਆਂ

23 ਅਗਸਤ, 2021: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਨੇ ਪੰਜਾਬ ਵਿੱਚ ਆਮ ਕਾਸ਼ਤ ਲਈ ਕਣਕ ਦੀਆਂ ਤਿੰਨ ਨਵੀਆਂ ਕਿਸਮਾਂ ਅਤੇ ਬਰਸੀਮ ਅਤੇ ਓਟਸ ਦੀ ਇੱਕ ਇੱਕ ਕਿਸਮ ਵਿਕਸਿਤ ਅਤੇ ਸਿਫਾਰਸ਼ ਕੀਤੀ ਹੈ। ਇਨ੍ਹਾਂ ਵਿੱਚ ਪੀਬੀਡਬਲਯੂ 803, ਪੀਬੀਡਬਲਯੂ 824 ਅਤੇ ਪੀਬੀਡਬਲਯੂ 869 ਕਣਕ ਸ਼ਾਮਲ ਹਨ; ਬਰਸੀਮ ਦਾ ਬੀਐਲ 44 ਅਤੇ ਓਟਸ ਦਾ ਓਲ 15 | ਪੰਜਾਬ ਦੇ […]