July 8, 2024 8:59 pm

ਪੰਜਾਬ AGTF ਵੱਲੋਂ UAPA ਕੇਸ ‘ਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ, ਪਿਸਤੌਲ ਬਰਾਮਦ

AGTF

ਚੰਡੀਗੜ੍ਹ, 12 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ […]

*AGTF ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੁੱਖ ਸਾਥੀ ਗ੍ਰਿਫਤਾਰ

AGTF

ਚੰਡੀਗੜ੍ਹ, 12 ਜੁਲਾਈ 2023: AGTF ਪੰਜਾਬ ਇੱਕ ਵੱਡੀ ਸਫਲਤਾ ਹੇਠ ਲੱਗੀ ਹੈ, ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸਾਥੀ ਰਣਧੀਰ ਸਿੰਘ ਕਮਾਂਡੋ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਕੇਸ ਦਰਜ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਪੁਲਿਸ ਮੁਤਾਬਕ […]

ਫੇਸਬੁੱਕ ‘ਤੇ ਪੰਜਾਬੀ ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ ਨੂੰ ਧਮਕੀਆਂ ਦੇਣ ਵਾਲਾ AGTF ਵੱਲੋਂ ਕਾਬੂ

AGTF

ਚੰਡੀਗੜ੍ਹ, 16 ਜੂਨ 2023: ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਅਹਿਮ ਸਫਲਤਾ ਹਾਸਲ ਕਰਦੇ ਹੋਏ ਨਾਮੀ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨਾਲ ਸੰਬੰਧਿਤ ਬਦਨਾਮ ਗੈਂਗਸਟਰ ਜੱਸਾ ਹੁਸ਼ਿਆਰਪੁਰੀਆ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਨੂੰ ਫੇਸਬੁੱਕ ਪੋਸਟ ਰਾਹੀਂ ਧਮਕੀਆਂ ਦੇਣ ਵਾਲੇ ਅਪਰਾਧੀ ਹੁਸ਼ਿਆਰਪੁਰੀਆ ਨੂੰ ਅੱਜ ਹਿਰਾਸਤ ਵਿੱਚ ਲੈ ਲਿਆ […]

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

AGTF

ਚੰਡੀਗੜ੍ਹ, 27 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੱਜ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। […]

ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਮੇਤ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਅਸਲੇ ਸਮੇਤ ਪੰਜਾਬ ਤੋਂ ਗ੍ਰਿਫਤਾਰ

Bambiha gang

ਚੰਡੀਗੜ੍ਹ 28 ਅਕਤੂਬਰ 2022: ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ […]

ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਜਸਪਾਲ ਜੱਸੀ ਦੀ ਗੈਂਗ ਦਾ ਮੈਂਬਰ ਪੁਲਿਸ ਵਲੋਂ 5 ਪਿਸਟਲਾਂ ਸਮੇਤ ਗ੍ਰਿਫਤਾਰ

gangster Dilpreet Baba

ਐਸ.ਏ.ਐਸ. ਨਗਰ 28 ਅਕਤੂਬਰ 2022: ਐਸ.ਏ.ਐਸ. ਨਗਰ ਦੀ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਹਾਸਲ ਹੋਈ ਹੈ | ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੈਂਗਸਟਰਾ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੋਰਾਨ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) […]

ਪੁਲਿਸ ਵਲੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਗੈਂਗ ਦਾ ਮੈਂਬਰ ਅਸਲੇ ਸਮੇਤ ਗ੍ਰਿਫਤਾਰ

bribe

ਚੰਡੀਗੜ੍ਹ 28 ਅਕਤੂਬਰ 2022: ਪੰਜਾਬ ਪੁਲਿਸ ਲਗਤਾਰ ਹੀ ਗੈਂਗਸਟਰਾਂ ਦੇ ਖ਼ਿਲਾਫ ਕਾਰਵਾਈ ‘ਚ ਤੇਜ਼ੀ ਲਿਆ ਰਹੀ ਹੈ | ਇਸੇ ਤਹਿਤ ਮੋਹਾਲੀ ਪੁਲਿਸ ਨੇ ਗੈਂਗਸਟਰਾਂ ਦੇ ਇੱਕ ਸਾਥੀ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਸ ਦੌਰਾਨ ਜਾਣਕਾਰੀ ਦਿੰਦਿਆਂ ਐਸਐਸਪੀ ਵਿਵੇਕ ਸ਼ੀਲ ਸੋਨੀ (SSP Vivek sheel Soni) ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ […]

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ

Deepak Tinu

ਚੰਡੀਗੜ੍ਹ 18 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਅੱਜ ਮਾਨਸਾ ਪੁਲਿਸ (Mansa Police) ਵਲੋਂ ਟੀਨੂੰ ਦੀ ਮਹਿਲਾ ਮਿੱਤਰ ਜਤਿੰਦਰ ਕੌਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਿਵਲ ਹਸਪਤਾਲ ਮਾਨਸਾ ਵਿੱਚ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਤੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਜਤਿੰਦਰ ਕੌਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ […]

ਪੰਜਾਬ ਪੁਲਿਸ ਵੱਲੋਂ 5 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਹਥਿਆਰ ਤੇ ਵਿਸਫੋਟਕ ਸਮੱਗਰੀ ਸਣੇ 17 ਅੱਤਵਾਦੀ ਗ੍ਰਿਫਤਾਰ

Terrorist Modules

ਚੰਡੀਗੜ੍ਹ 10 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ (Punjab Police) ਨੇ ਪਿਛਲੇ 10 ਦਿਨਾਂ ਵਿੱਚ 17 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਵੱਡੇ ਅੱਤਵਾਦੀ ਮਾਡਿਊਲਾਂ (Terrorist Modules) ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਰਾਈਫ਼ਲਾਂ ਜਿਹਨਾਂ ਵਿੱਚ ਏਕੇ/ਐਮਪੀ-9/ਐਮਪੀ-5 ਸ਼ਾਮਲ […]

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Mansa

ਚੰਡੀਗੜ੍ਹ 10 ਅਕਤੂਬਰ 2022: ਏਜੀਟੀਐਫ ਤੇ ਮਾਨਸਾ ਪੁਲਿਸ (Mansa Police) ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮੁੰਬਈ ਤੋਂ ਕਥਿਤ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਮਾਨਸਾ ਦੀ ਅਦਾਲਤ ਵਿਖੇ ਨੇ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਜਤਿੰਦਰ ਕੌਰ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ […]