July 4, 2024 8:09 pm

ਹਾਈਕੋਰਟ ਦੇ ਫੈਸਲੇ ਤੋਂ ਬਾਅਦ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਲਕਾਂ ਨੂੰ ਮਿਲੀ ਵੱਡੀ ਰਾਹਤ

VIP culture

ਚੰਡੀਗੜ੍ਹ, 16 ਮਈ 2023: ਜ਼ੀਰਾ ਸ਼ਰਾਬ (Zira Liquor Factory) ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਦੇ ਫੈਸਲੇ ਤੋਂ ਬਾਅਦ ਫੈਕਟਰੀ ਮਾਲਕਾਂ ਲਈ ਰਾਹਤ ਦੀ ਖਬਰ ਹੈ। ਜੀਰਾ ਸ਼ਰਾਬ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਦੇ ਫੈਸਲੇ ਤੋਂ ਬਾਅਦ ਫੈਕਟਰੀ ਮਾਲਕਾਂ ਲਈ ਰਾਹਤ […]

ਸਿਮਰਜੀਤ ਸਿੰਘ ਬੈਂਸ ਭਲਕੇ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਆਉਣਗੇ ਬਾਹਰ

Simarjit Singh Bains

ਚੰਡੀਗੜ੍ਹ, 09 ਫਰਵਰੀ 2023: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਭਲਕੇ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਉਣਗੇ। ਸਿਮਰਜੀਤ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ। ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ […]

ਹਾਈਕੋਰਟ ਵਲੋਂ ਬੰਦ ਪਈਆਂ ਖੱਡਾਂ ਨੂੰ ਚਲਾਉਣ ਦੀ ਆਗਿਆ ਦੇਣ ਨੂੰ ਮੀਤ ਹੇਅਰ ਨੇ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ

Meet Hayer

ਚੰਡੀਗੜ੍ਹ 10 ਜਨਵਰੀ 2023: ਪੰਜਾਬ ਦੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਬੰਦ ਪਈਆਂ ਖੱਡਾਂ ਚਲਾਉਣ ਦੇ ਦਿੱਤੀ ਆਗਿਆ ਉਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਇਸ ਫੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ […]

ਪੰਜਾਬ ਸਰਕਾਰ ਨੂੰ ਹਾਈਕੋਰਟ ਵਲੋਂ ਮਿਲੀ ਵੱਡੀ ਰਾਹਤ, ਰੇਤ ਮਾਈਨਿੰਗ ਦੀ ਦਿੱਤੀ ਮਨਜ਼ੂਰੀ

VIP culture

ਚੰਡੀਗੜ੍ਹ 10 ਜਨਵਰੀ 2023: ਮਾਈਨਿੰਗ ਨੂੰ ਲੈ ਕੇ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਈਨਿੰਗ (Mining) ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਥਾਵਾਂ ‘ਤੇ ਮਾਈਨਿੰਗ ਦੀ ਮਨਜ਼ੂਰੀ ਦਿੱਤੀ ਹੈ | ਇਨ੍ਹਾਂ ਵਿੱਚ ਪਠਾਨਕੋਟ, ਰੂਪਨਗਰ ਅਤੇ ਫਾਜ਼ਿਲਕਾ ‘ਚ […]

ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ

ਸਿਮਰਜੀਤ ਸਿੰਘ ਬੈਂਸ

ਚੰਡੀਗੜ੍ਹ 18 ਨਵੰਬਰ 2022: ਜਬਰ ਜਨਾਹ ਮਾਮਲੇ ਵਿੱਚ ਫਸੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ | ਸਿਮਰਜੀਤ ਬੈਂਸ ਵਲੋਂ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਪਾਈ ਸੀ, ਜਿਸ ‘ਤੇ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ। ਅਦਾਲਤ ਨੇ ਸੁਣਵਾਈ ਸੋਮਵਾਰ ਤੱਕ […]

ਚੀਫ਼ ਜਸਟਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ

Punjab and Haryana High Court

ਚੰਡੀਗੜ੍ਹ 02 ਨਵੰਬਰ 2022: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇ ਵਧੀਕ ਜੱਜਾਂ ਨੂੰ ਇੱਕ ਸਾਦੇ ਅਤੇ ਪਰਿਭਾਵਸ਼ਾਲੀ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ।ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿੰਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ […]

ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਫਰੀਦਕੋਟ ਅਦਾਲਤ ‘ਚ ਪਟੀਸ਼ਨ ਦਾਇਰ

Dera Sacha Sauda Sirsa

ਫ਼ਰੀਦਕੋਟ 05 ਸਤੰਬਰ 2022: 2015 ਦੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ (Dera Sacha Sauda Sirsa) ਨੇ ਫ਼ਰੀਦਕੋਟ ਦੀ ਅਦਾਲਤ (Faridkot court) ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਕਿ 2015 ਵਿੱਚ ਘਟਨਾ ਦੀ ਜਾਂਚ ਕਰ ਰਹੀ SIT ਵੱਲੋਂ ਉਸ ਵੇਲੇ ਗ੍ਰਿਫਤਾਰ ਕੀਤੇ ਗਏ ਰੁਪਿੰਦਰ ਸਿੰਘ […]

ਵਿਧਾਇਕ ਪਠਾਨਮਾਜਰਾ ਦੀ ਦੂਸਰੀ ਪਤਨੀ ਨੇ ਕਾਰਵਾਈ ਦੀ ਮੰਗ ਕਰਦਿਆਂ ਹਾਈਕੋਰਟ ਦਾ ਕੀਤਾ ਰੁਖ਼

High Court

ਚੰਡੀਗੜ੍ਹ 25 ਅਗਸਤ 2022: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (MLA Harmeet Singh Pathan Majra) ਦੀ ਮੁਸ਼ਕਲਾਂ ‘ਚ ਵੱਧ ਸਕਦੀਆਂ ਹਨ | ਉਨ੍ਹਾਂ ਦੀ ਦੂਸਰੀ ਪਤਨੀ ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਪਠਾਨਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵਲੋਂ ਪਠਾਨਮਾਜਰਾ ਖ਼ਿਲਾਫ ਅੱਜ ਹਾਈਕੋਰਟ ਵਿੱਚ ਪਟੀਸ਼ਨ […]

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖ਼ਿਲਾਫ ਵਿਜੀਲੈਂਸ ਬਿਊਰੋ ਨੂੰ ਮਿਲੀਆਂ 18 ਸ਼ਿਕਾਇਤਾਂ

Bharat Bhushan Ashu

ਚੰਡੀਗੜ੍ਹ 26 ਜੁਲਾਈ 2022: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਪਟੀਸ਼ਨ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣਾ ਜਵਾਬ ਦਾਇਰ ਕੀਤਾ ਹੈ। ਵਿਜੀਲੈਂਸ ਨੇ ਕਿਹਾ ਹੈ ਕਿ ਸਾਬਕਾ ਮੰਤਰੀ ਖਿਲਾਫ ਕਰੀਬ 18 ਸ਼ਿਕਾਇਤਾਂ ਮਿਲੀਆਂ ਹਨ। ਲਗਭਗ ਸਾਰੀਆਂ ਸ਼ਿਕਾਇਤਾਂ ਖੁਰਾਕ ਅਤੇ ਸਿਵਲ ਸਪਲਾਈ ਦੇ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹਨ। […]

ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਸੁਣਵਾਈ 15 ਸਤੰਬਰ ਤੱਕ ਮੁਲਤਵੀ

Daler Mehndi

ਚੰਡੀਗੜ੍ਹ 20 ਜੁਲਾਈ 2022: ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ । ਇਸਦੇ ਨਾਲ ਹੀ ਹੁਣ ਦਲੇਰ ਮਹਿੰਦੀ ਨੂੰ ਕੁਝ ਸਮਾਂ ਜੇਲ੍ਹ ‘ਚ ਹੀ ਰਹਿਣਾ ਪਵੇਗਾ | ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਕੱਟ ਰਹੇ ਦਲੇਰ ਮਹਿੰਦੀ ਨੇ ਆਪਣੀ ਸਜ਼ਾ ਖ਼ਿਲਾਫ ਬੀਤੇ ਦਿਨ […]