July 7, 2024 12:12 pm

ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਪ੍ਰਭਾਵਿਤ ਜ਼ੋਨ ਐਲਾਨਿਆ

African swine fever

ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਵਿੱਚੋਂ ਭੇਜੇ ਗਏ ਸੂਰ ਦੇ ਸੈਂਪਲ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ (African swine fever) ਦੀ ਪੁਸ਼ਟੀ ਹੋਈ ਹੈ ਜਿਸ ਪਿੱਛੋਂ ਇਸ ਖੇਤਰ ਨੂੰ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਗਿਆ। ਉਨ੍ਹਾਂ […]

ਲੰਪੀ ਸਕਿੱਨ ਬਿਮਾਰੀ: ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ

Lumpy skin disease

ਚੰਡੀਗੜ੍ਹ 16 ਅਗਸਤ 2022: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬੀਮਾਰੀ (Lumpy skin disease) ਦੀ ਪ੍ਰਭਾਵੀ ਤਰੀਕੇ ਨਾਲ ਰੋਕਥਾਮ ਲਈ ਸੂਬੇ ਦੀਆਂ ਸਮੂਹ 25 ਲੱਖ ਤੋਂ ਵੱਧ ਗਾਵਾਂ ਲਈ ਗੋਟ ਪੌਕਸ ਦਵਾਈ ਦੀਆਂ ਖ਼ੁਰਾਕਾਂ ਦਾ ਪ੍ਰਬੰਧ ਕਰਨ ਦੀ […]