July 5, 2024 7:56 am

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ: ਸਿਬਿਨ ਸੀ

TRIALS

ਚੰਡੀਗੜ੍ਹ, 7 ਮਾਰਚ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 (Punjab Assembly elections) ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ […]

ਭਾਜਪਾ ‘ਚ ਸ਼ਾਮਲ ਹੋਣ ‘ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਕਿਹਾ ਪੰਜਾਬ ਦੇ ਹਿੱਤ ਦੀ ਗੱਲ ਕਰਾਂਗਾ

Captain Amarinder Singh

ਚੰਡੀਗੜ੍ਹ 19 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੈਪਟਨ ਨੇ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਪੰਜਾਬ ਨਾਲ ਸਬੰਧਤ ਹੋਣ ਕਾਰਨ ਉਹ ਇੱਥੋਂ ਦੀਆਂ ਸਮੱਸਿਆਵਾਂ ਨੂੰ ਜਾਣਦੇ ਹਨ। ਉਨ੍ਹਾਂ ਕਿਹਾ […]

THE UNMUTE UPDATE: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਹੋਏ ਸ਼ਾਮਲ

Captain Amarinder Singh

ਚੰਡੀਗੜ੍ਹ 19 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਹੈ। ਕੈਪਟਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਆਪਣੀ ਪਾਰਟੀ ਬਣਾਈ ਸੀ। […]

ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਤੇ ਭਾਜਪਾ ਦਾ ਜਲਦ ਹੋ ਸਕਦੈ ਰਲੇਵਾਂ

Punjab Lok Congress

ਚੰਡੀਗੜ੍ਹ 01 ਜੁਲਾਈ 2022: ਪੰਜਾਬ ਵਿਧਾਨ ਸਭ ਚੋਣਾਂ 2022 ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਅਤੇ ਭਾਜਪਾ (BJP) ਨੇ ਮਿਲ ਕੇ ਲੜੀਆਂ ਸਨ | ਹੁਣ ਖਬਰਾਂ ਸਾਹਮਣੇ ਆ ਰਹੀ ਹਨ ਕਿ ਇਨ੍ਹਾਂ ਦੋਵਾਂ ਪਾਰਟੀਆਂ ਦਾ ਜਲਦ ਰਲੇਵਾਂ ਹੋਣ ਜਾ ਰਿਹਾ ਹੈ | ਜਿਕਰਯੋਗ ਹੈ ਕਿ ਕੈਪਟਨ […]

‘ਆਪ’ ਦੇ ਹਿਮਾਚਲ ’ਚ ਵਧਦੇ ਪ੍ਰਭਾਵ ਦੌਰਾਨ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੂੰ ਹਿਮਾਚਲ ਦਾ ਸਹਿ ਪ੍ਰਭਾਰੀ ਕੀਤਾ ਨਿਯੁਕਤ

Dr. Sandeep Pathak

ਚੰਡੀਗੜ 04 ਜੂਨ 2022: ਹਿਮਾਚਲ ਪ੍ਰਦੇਸ਼ ’ਚ ਚੋਣਾ ਦੇ ਮੱਦੇਨਜਰ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ (Dr. Sandeep Pathak) ਨੂੰ ਸੂਬੇ ਦਾ ਸਹਿ ਪ੍ਰਭਾਰੀ ਨਿਯੁਕਤ ਕੀਤਾ ਹੈ। ਇਸ ਸੰਬੰਧੀ ‘ਆਪ’ ਦੇ ਕੇਂਦਰੀ ਸਕੱਤਰ ਪੰਕਜ ਗੁਪਤਾ ਨੇ ਪੱਤਰ ਜਾਰੀ ਕਰਕੇ ਡਾ. ਸੰਦੀਪ ਪਾਠਕ ਨੂੰ ਹਿਮਾਚਲ ਪ੍ਰਦੇਸ਼ ਦਾ ਸਹਿ ਪ੍ਰਭਾਰੀ ਨਿਯੁਕਤ ਕਰਨ ਦਾ […]

ਪੰਜਾਬ ‘ਚ ਇਤਿਹਾਸਕ ਜਿੱਤ ਤੋਂ ਬਾਅਦ ਹੁਣ ‘ਆਪ’ ਦੀਆਂ ਨਜ਼ਰਾਂ ਹੋਰਾਂ ਸੂਬਿਆਂ ‘ਤੇ

Punjab

ਚੰਡੀਗੜ੍ਹ 22 ਮਾਰਚ 2022 : ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (Aam Aadmi Party) ਹੁਣ ਕੌਮੀ ਯੋਜਨਾ ਤਿਆਰ ਕਰ ਰਹੀ ਹੈ। ‘ਆਪ’ ਨੇ 9 ਸੂਬਿਆਂ ‘ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੇ ਅਹੁਦੇਦਾਰ ਨਿਯੁਕਤ ਕੀਤੇ ਹਨ। ਦਿੱਲੀ ਅਤੇ ਪੰਜਾਬ ਤੋਂ ਬਾਅਦ ‘ਆਪ’ ਦਾ ਧਿਆਨ ਹੁਣ ਛੱਤੀਸਗੜ੍ਹ, […]

ਭਗਵੰਤ ਮਾਨ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸੌਂਪਿਆ ਆਪਣਾ ਅਸਤੀਫਾ

Bhagwant Mann

ਚੰਡੀਗੜ੍ਹ 14 ਮਾਰਚ 2022: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਭਗਵੰਤ ਮਾਨ (Bhagwant Mann) 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣਗੇ। ਇਸ ਸੰਬੰਧ ‘ਚ ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਸਪੀਕਰ ਓਮ ਬਿਰਲਾ […]

ਪੰਜਾਬ ‘ਚ ਜਿੱਤ ਹਾਸਲ ਕਰਨ ਤੋਂ ਬਾਅਦ, ਭਗਵੰਤ ਮਾਨ ਤੇ ਕੇਜਰੀਵਾਲ ਗੁਜਰਾਤ ਦਾ ਕਰਨਗੇ ਦੌਰਾ

Bhagwant Mann and Kejriwal

ਲੁਧਿਆਣਾ : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਭਵਿੱਖ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਪ੍ਰੈਲ ਦੇ ਪਹਿਲੇ ਹਫਤੇ ਗੁਜਰਾਤ ਦਾ ਦੌਰਾ ਕਰਨਗੇ। ਹਾਲੇ ਪੰਜਾਬ ਵਿੱਚ ਭਗਵੰਤ ਮਾਨ (Bhagwant Mann0 ਦੇ ਸਹੁੰ ਚੁੱਕ ਪ੍ਰੋਗਰਾਮ ਦਾ ਦੌਰ ਖਤਮ ਨਹੀਂ ਹੋਇਆ ਹੈ […]

ਪੰਜਾਬ ਵਿਧਾਨ ਸਭਾ ਚੋਣਾਂ ‘ਚ 93 ਮੁਹਿਲਾਵਾਂ ‘ਚੋ 13 ਨੇ ਮਾਰੀ ਬਾਜ਼ੀ, 11 ਮਹਿਲਾਵਾਂ ਆਮ ਆਦਮੀ ਪਾਰਟੀ ਦੀਆਂ

ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) (ਆਪ) ਦੀ ਜ਼ਬਰਦਸਤ ਜਿੱਤ ਨਾਲ, ਪਾਰਟੀ ਦੀਆਂ ਮਹਿਲਾ ਉਮੀਦਵਾਰ ਕਈ ਦਿੱਗਜਾਂ ਨੂੰ ਹਰਾ ਕੇ ਇੱਕ ਤਾਕਤ ਬਣ ਕੇ ਉਭਰੀ ਹਨ। ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections)  ਵਿੱਚ ਕੁੱਲ 93 ਮਹਿਲਾ ਉਮੀਦਵਾਰਾਂ ਵਿੱਚੋਂ 13 ਜੇਤੂ ਰਹੀਆਂ ਹਨ, ਜਿਨ੍ਹਾਂ ਵਿੱ ਆਦਮੀ ਪਾਰਟੀ ਦੀਆਂ ਹਨ। ਸੂਬੇ ਦੀ […]

ਰਾਜ ਭਵਨ ‘ਚ ਨਹੀਂ, ਸ਼ਹੀਦ ਭਗਤ ਸਿੰਘ ਦੇ ਪਿੰਡ ‘ਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਂਗਾ: ਭਗਵੰਤ ਮਾਨ

Bhagwant Mann

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ (Bhagwant Mann) ਨੇ ਵੀਰਵਾਰ ਨੂੰ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਧੂਰੀ ਸੀਟ ਤੋਂ ਜਿੱਤਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਂ ਰਾਜ ਭਵਨ ਵਿੱਚ ਨਹੀਂ ਬਲਕਿ ਭਗਤ ਸਿੰਘ […]