July 7, 2024 2:06 pm

ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਤੇ ਭਾਜਪਾ ਦਾ ਜਲਦ ਹੋ ਸਕਦੈ ਰਲੇਵਾਂ

Punjab Lok Congress

ਚੰਡੀਗੜ੍ਹ 01 ਜੁਲਾਈ 2022: ਪੰਜਾਬ ਵਿਧਾਨ ਸਭ ਚੋਣਾਂ 2022 ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਅਤੇ ਭਾਜਪਾ (BJP) ਨੇ ਮਿਲ ਕੇ ਲੜੀਆਂ ਸਨ | ਹੁਣ ਖਬਰਾਂ ਸਾਹਮਣੇ ਆ ਰਹੀ ਹਨ ਕਿ ਇਨ੍ਹਾਂ ਦੋਵਾਂ ਪਾਰਟੀਆਂ ਦਾ ਜਲਦ ਰਲੇਵਾਂ ਹੋਣ ਜਾ ਰਿਹਾ ਹੈ | ਜਿਕਰਯੋਗ ਹੈ ਕਿ ਕੈਪਟਨ […]

ਪੰਜਾਬ ਕਾਂਗਰਸ ਭਵਨ ਵਿਖੇ ਹੋਈ ਮੰਥਨ ਬੈਠਕ ‘ਚ ਚੁੱਪ ਰਹੇ ਨਵਜੋਤ ਸਿੱਧੂ ਤੇ ਚੰਨੀ

ਪੰਜਾਬ ਕਾਂਗਰਸ

ਚੰਡੀਗੜ੍ਹ 15 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਕਾਂਗਰਸ ਪਾਰਟੀ (Congress Party) ਦੀ ਕਰਾਰੀ ਹਾਰ ਹੋਈ | ਕਾਂਗਰਸ ਦੇ ਵੱਡੇ ਨੇਤਾ ਵੀ ਆਪਣੀ ਸੀਟ ਬਚਾ ਨਾ ਸਕੇ | ਇਸ ਦੌਰਾਨ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਇਥੇ ਪੰਜਾਬ ਕਾਂਗਰਸ ਭਵਨ ‘ਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਦੀ ਪ੍ਰਧਾਨਗੀ ਹੇਠ ਮੰਥਨ ਬੈਠਕ […]

ਪੰਜਾਬ ਚੋਣਾਂ ‘ਚ ਹਾਰ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਖਿਲਾਫ ਖੋਲ੍ਹਿਆ ਮੋਰਚਾ

ਸੁਖਬੀਰ ਬਾਦਲ

ਚੰਡੀਗੜ੍ਹ 14 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਹੋਈ | ਸ਼੍ਰੋਮਣੀ ਅਕਾਲੀ ਦਲ ਨੂੰ ਇਸ ਵਾਰ ਸਿਰਫ ਤਿੰਨ ਸੀਟਾਂ ‘ਤੇ ਜਿੱਤ ਮਿਲੀ। ਇਸ ਹਾਰ ਨੂੰ ਲੈ ਕੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਿਰੁੱਧ ਮੋਰਚਾ ਖੁੱਲ੍ਹ ਗਿਆ ਹੈ। ਪਾਰਟੀ ਅੰਦਰੋਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਹੋਣ ਲੱਗੀ ਹੈ। […]

ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਆਮ ਆਦਮੀ ਪਾਰਟੀ ਨੇ ਰਚਿਆ ਇਤਿਹਾਸ

Aam Aadmi Party

ਚੰਡੀਗੜ੍ਹ 13 ਮਾਰਚ 2022: ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ (Aam Aadmi Party) ਨੇ 92 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਹੈ। ਇਸ ਦੇ ਨਾਲ ਹੀ 50 ਹਜ਼ਾਰ ਤੋਂ ਵੱਧ ਦੇ ਮਾਰਜਨ ਨਾਲ 10 ਸੀਟਾਂ ਜਿੱਤਣ ਦਾ ਰਿਕਾਰਡ ਵੀ ਆਮ ਆਦਮੀ ਪਾਰਟੀ ਦੇ ਨਾਂ ਹੋ ਗਿਆ ਹੈ ਕਿਉਂਕਿ ਪਿਛਲੀ ਵਾਰ ਸਭ ਤੋਂ […]

ਪੰਜਾਬ ਵਿਧਾਨ ਸਭਾ ਚੋਣਾਂ 2022 : ਚੋਣ ਨਤੀਜਿਆਂ ਤੋਂ ਪਹਿਲਾਂ ਹਰੀਸ਼ ਚੌਧਰੀ ਨੇ ਕੀਤਾ ਇਹ ਟਵੀਟ

ਪੰਜਾਬ

ਚੰਡੀਗੜ੍ਹ, 23 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ | ਉਸ ਤੋਂ ਪਹਿਲਾ ਹਰ ਸਿਆਸੀ ਆਗੂ ਕਹਿ ਰਿਹਾ ਹੈ ਕਿ ਸੱਤਾ ‘ਚ ਸਾਡੀ ਹੀ ਸਰਕਾਰ ਆਵੇਗੀ, ਜਿਸ ਦੇ ਚਲਦਿਆਂ ਹਰੀਸ਼ ਚੌਧਰੀ ਨੇ ਟਵੀਟ ਕੀਤਾ ਕਿ ਮੁੱਖ ਮੰਤਰੀ ਚੰਨੀ  ਸਮੇਤ ਪਾਰਟੀ ਦੇ ਹੋਰ ਉਮੀਦਵਾਰਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ […]

ਪੰਜਾਬ ਵਿਧਾਨ ਸਭਾ ਚੋਣਾਂ 2022 : ਵੋਟ ਪ੍ਰਤੀਸ਼ਤ ‘ਚ ਜਦੋ ਵੀ ਹੋਇਆ ਬਦਲਾਅ ਤਾਂ ਸਰਕਾਰ ਵੀ ਬਦਲੀ

ਪੰਜਾਬ ਚੋਣਾਂ

ਚੰਡੀਗੜ੍ਹ, 21 ਫਰਵਰੀ 2022 : ਪੰਜਾਬ ਦੇ ਵੋਟਰ ਕਦੇ ਵੀ ਭੁਲੇਖੇ ਵਿੱਚ ਨਹੀਂ ਰਹੇ। ਅਜਿਹਾ ਇਸ ਲਈ ਕਿਉਂਕਿ ਸੂਬੇ ਦੀਆਂ ਚੋਣਾਂ ਵਿੱਚ ਕਦੇ ਵੀ ਹੰਗ ਅਸੈਂਬਲੀ ਨਹੀਂ ਹੋਈ। ਵੋਟਰਾਂ ਨੇ ਇੱਕ ਪਾਰਟੀ ਜਾਂ ਗੱਠਜੋੜ ਦੀ ਸਰਕਾਰ ਬਣਾਈ ਹੈ। ਇਸ ਵਾਰ ਵੀ ਸਿਆਸੀ ਪਾਰਟੀਆਂ ਨੂੰ ਇਹੀ ਉਮੀਦ ਹੈ। ਇਸ ਚੋਣ ਨਾਲ ਜੁੜੀ ਇੱਕ ਹੋਰ ਦਿਲਚਸਪ ਗੱਲ […]

ਪੰਜਾਬ ਵਿਧਾਨ ਸਭਾ ਚੋਣਾਂ : ਥੋੜੀ ਦੇਰ ‘ਚ ਸ਼ੁਰੂ ਹੋਵੇਗੀ ਵੋਟਿੰਗ ਪ੍ਰਕਿਰਿਆ

ਪੰਜਾਬ

ਚੰਡੀਗੜ੍ਹ, 20 ਫਰਵਰੀ 2022 : ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚੋਂ ਉੱਤਰ ਪ੍ਰਦੇਸ਼ ਦੀ ਸਭ ਤੋਂ ਵੱਧ ਚਰਚਾ ਹੋ ਰਹੀ ਹੈ ਪਰ ਪੰਜਾਬ ਦੀ ਚੋਣ ਵੀ ਕਾਫੀ ਦਿਲਚਸਪ ਹੋ ਗਈ ਹੈ। ਦੂਜੇ ਪਾਸੇ ਜੇਕਰ ਕਾਂਗਰਸ ਨੇ ਆਪਣੀ […]

ਪੰਜਾਬ ਵਿਧਾਨ ਸਭਾ ਚੋਣਾਂ 2022 : ਚੋਣ ਪ੍ਰਚਾਰ ਦੌਰਾਨ ਅਕਾਲੀ ਵਰਕਰ ਦੀ ਹੱਤਿਆ

ਪੰਜਾਬ

ਚੰਡੀਗੜ੍ਹ, 19 ਫਰਵਰੀ 2022 : ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਵਿੱਚ ਚੋਣ ਪ੍ਰਚਾਰ ਪੂਰੇ ਜ਼ੋਰਾਂ ’ਤੇ ਸੀ ਜਿਸ ਦੌਰਾਨ ਸਾਰੇ ਸਿਆਸੀ ਆਗੂਆਂ ਨੇ ਆਪੋ-ਆਪਣੀ ਪਾਰਟੀ ਦੀ ਜਿੱਤ ਲਈ ਪੂਰੇ ਜੋਸ਼ ਨਾਲ ਪ੍ਰਚਾਰ ਕੀਤਾ। ਇਸ ਦੌਰਾਨ ਫਤਿਹਗੜ੍ਹ ਚੂੜੀਆਂ ਤੋਂ ਚੋਣ ਪ੍ਰਚਾਰ ਦੌਰਾਨ ਹੋਏ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਦੋਂ ਅਕਾਲੀ ਵਰਕਰ ਚੋਣ ਪ੍ਰਚਾਰ […]

ਪੰਜਾਬ ਵਿਧਾਨ ਸਭਾ ਚੋਣਾਂ 2022 : ਚੋਣਾਂ ਨੂੰ ਲੈ ਕੇ ਮੁਕੰਮਲ ਹੋਏ ਸਾਰੇ ਪ੍ਰਬੰਧ

ਪੰਜਾਬ ਵਿਧਾਨ ਸਭਾ ਚੋਣਾਂ 2022

ਚੰਡੀਗੜ੍ਹ 19 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਪ੍ਰੈਸ ਵਾਰਤਾ ਰਾਹੀਂ ਦੱਸਿਆ ਕਿ ਪੋਲਿੰਗ ਬੂਥ 24740 ਹਨ ਅਤੇ 14684 ਥਾਵਾਂ ਹਨ ਕਿਉਂਕਿ ਕਈ ਥਾਂ 4 ਤੋਂ 6 ਪੋਲਿੰਗ ਬੂਥ ਵੀ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ 70 ਪੋਲਿੰਗ ਬੂਥ  ਅਪਾਹਜ ਵੋਟਰਾਂ ਲਈ ਹਨ […]

ਪੰਜਾਬ ਵਿਧਾਨ ਸਭਾ ਚੋਣਾਂ 2022 : PM ਮੋਦੀ ਨੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 18 ਫਰਵਰੀ 2022 : ਪੰਜਾਬ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ  ਵਲੋਂ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ ਗਈ, ਮੁਲਾਕਾਤ ਦੀਆਂ ਕੁਝ ਤਸਵੀਰਾਂ  ਸਾਹਮਣੇ ਆਈਆਂ ਹਨ | #WATCH | Prime Minister Narendra Modi hosts prominent Sikhs across the country at his residence in Delhi pic.twitter.com/l86E8gJ7uL — ANI […]