July 8, 2024 3:32 am

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਇਨ੍ਹਾਂ ਹਲਕਿਆਂ ‘ਚ ਹੋਵੇਗੀ ਵੱਡੀ ਟੱਕਰ

Assembly election

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਸਭ ਤੋਂ ਚਰਚਿਤ ਸੀਟ ਸ਼੍ਰੀ ਚਮਕੌਰ ਸਾਹਿਬ ਜਿਥੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੌਥੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਅਤੇ ਮੁਕਾਬਲਾ ਕਾਫੀ ਸਖਤ ਨਜ਼ਰ ਆ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 2007 ਵਿੱਚ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ […]

ਐਗਜ਼ਿਟ ਪੋਲ ਰਿਪੋਰਟ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਰਿਜ਼ਲਟ ਹੀ ਦੱਸੇਗਾ

Charanjit Singh Channi

ਪੰਜਾਬ ਵਿਧਾਨ ਸਭਾ ਚੋਣਾਂ ਦੀ ਐਗਜ਼ਿਟ ਪੋਲ ਰਿਪੋਰਟ ਨੂੰ ਲੈ ਕੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi ) ਨੇ ਕਿਹਾ ਕਿ ਇਹ ਤਾਂ ਰਿਜ਼ਲਟ ਹੀ ਦੱਸੇਗਾ ਤੇ ਚੋਣ ਨਤੀਜਿਆਂ ਦੀ ਉਡੀਕ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਚੰਨੀ ਅੱਜ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਗਏ ਸਨ। ਜ਼ਿਕਰਯੋਗ ਹੈ […]

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਤੋਂ ਪਹਿਲਾਂ ਨਵਜੋਤ ਸਿੱਧੂ ਦੀਆਂ ਵਧੀਆ ਮੁਸ਼ਕਲਾਂ

navjot sidhu

ਪੰਜਾਬ ਵਿਧਾਨ ਸਭਾ ਚੋਣਾਂ (Punjab Assembly election ) ਦੇ 10 ਮਾਰਚ ਨੂੰ ਐਲਾਨੇ ਜਾਣ ਵਾਲੇ ਨਤੀਜੇ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Sidhu) ਮੁਸ਼ਕਲ ‘ਚ ਹਨ। ਦਰਅਸਲ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ (Suman Toor) ਵੱਲੋਂ ਜਾਇਦਾਦ ਨਾਲ ਸਬੰਧਤ ਦੋਸ਼ਾਂ ਤਹਿਤ ਕੌਮੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ। ਹੁਣ ਇਸ […]

ਮੁੱਖ ਮੰਤਰੀ ਅਹੁਦੇ ਦੇ ਇਹ 3 ਉਮੀਦਵਾਰ ਆਪਣੇ ਲਈ ਨਹੀਂ ਪਾ ਸਕੇ ਵੋਟ, ਪੜੋ ਖਬਰ

Punjab Assembly elections

ਚੰਡੀਗੜ੍ਹ 21 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਸ ਵਾਰ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਦਰਅਸਲ, ਸੂਬੇ ਦੀਆਂ 3 ਵੱਡੀਆਂ ਪਾਰਟੀਆਂ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਆਪਣੇ ਲਈ ਵੋਟ ਨਹੀਂ ਪਾ ਸਕੇ। ਇਨ੍ਹਾਂ ‘ਚ ਕਾਂਗਰਸ ਤੋਂ ਚਰਨਜੀਤ ਸਿੰਘ ਚੰਨੀ (charanjit singh channi), ‘ਆਪ’ ਤੋਂ ਭਗਵੰਤ ਮਾਨ (bhagwant […]

ਪੰਜਾਬ ਚੋਣਾਂ: ਸੋਨੂੰ ਸੂਦ ਦਾ ਇਲਜ਼ਾਮ ਮੋਗਾ ਦੇ ਕੁਝ ਬੂਥਾਂ ਤੇ ਵੰਢੇ ਜਾ ਰਹੇ ਨੇ ਪੈਸੇ

ਸੋਨੂੰ ਸੂਦ

ਚੰਡੀਗੜ੍ਹ 20 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਚੱਲ ਵੋਟਿੰਗ ਰਹੀ ਹੈ | ਇਸਦੇ ਚੱਲਦੇ ਅਦਾਕਾਰ ਸੋਨੂੰ ਸੂਦ ਨੂੰ ਪੁਲਸ ਪ੍ਰਸ਼ਾਸਨ ਨੇ ਮੋਗਾ ਦੇ ਇੱਕ ਪੋਲਿੰਗ ਬੂਥ ‘ਚ ਦਾਖਲ ਹੋਣ ਤੋਂ ਰੋਕ ਦਿੱਤਾ। ਜਿਕਰਯੋਗ ਹੈ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਇੱਥੋਂ ਚੋਣ ਲੜ ਰਹੀ ਹੈ। ਇਸ ‘ਤੇ ਉਨ੍ਹਾਂ ਨੇ ਕਿਹਾ, ‘ਸਾਨੂੰ ਕਈ […]

ਰਾਘਵ ਚੱਢਾ ਨੇ ਚਮਕੌਰ ਸਾਹਿਬ ਵਿਖੇ ਲੋਕਾਂ ਨੂੰ ਕੀਤਾ ਇਹ ਵਾਅਦਾ

ਰਾਘਵ ਚੱਢਾ

ਚੰਡੀਗੜ੍ਹ 16 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੁਝ ਹੀ ਦਿਨ ਰਹਿ ਗਏ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰ ਰਹੀਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਚਮਕੌਰ ਸਾਹਿਬ ਦੀ ਮਿੱਟੀ ਚੁੱਕ ਕੇ ਵਾਅਦਾ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ‘ਰੇਤ ਮਾਫੀਆ‘ ਖਿਲਾਫ […]

ਪੰਜਾਬ ਵਿਧਾਨ ਸਭਾ ਚੋਣਾਂ : ਅਮਿਤ ਸ਼ਾਹ ਦੀ ਚੋਣ ਰੈਲੀ ਰੱਦ, ਜੇ.ਪੀ ਨੱਡਾ ਕਰਨਗੇ ਲੋਕਾਂ ਨੂੰ ਸੰਬੋਧਨ

ਪੰਜਾਬ ਚੋਣਾਂ

ਚੰਡੀਗੜ੍ਹ, 15 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ 73 ਸੀਟਾਂ ’ਤੇ ਚੋਣ ਲੜ ਰਹੀ ਭਾਰਤੀ ਜਨਤਾ ਪਾਰਟੀ ਆਪਣੇ ਕੌਮੀ ਆਗੂਆਂ ਦੀਆਂ ਰੈਲੀਆਂ ਕਰਕੇ ਬਠਿੰਡਾ ਦੇ ਛੇ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰੇਗੀ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 15 ਫਰਵਰੀ ਨੂੰ ਬਠਿੰਡਾ ਪੁੱਜਣਾ ਸੀ। ਕਿਸੇ ਕਾਰਨ […]

ਪੰਜਾਬ ਵਿਧਾਨ ਸਭਾ ਚੋਣਾਂ : ਮੋਦੀ ਸਿਰਫ ਦੋ- ਤਿੰਨ ਅਰਬਪਤੀਆਂ ਲਈ ਸਰਕਾਰ ਚਲਾ ਰਹੇ ਹਨ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 14 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਨੂੰ ਲੈ ਸਿਆਸੀ ਮਾਹੌਲ  ਪੂਰੀ ਤਰਾਂ ਗਰਮਾਇਆ ਹੋਇਆ ਹੈ | ਇਸੇ ਦੇ ਚਲਦਿਆਂ ਅੱਜ ਰਾਹੁਲ ਗਾਂਧੀ ਅੱਜ ਪੰਜਾਬ ਪੁੱਜੇ ਜਿਥੇ ਉਨ੍ਹਾਂ ਵਿਰੋਧੀਆਂ ‘ਤੇ ਤਿੱਖੇ ਸਵਾਲ ਕੀਤੇ | ਰਾਹੁਲ ਗਾਂਧੀਨੇ ਕਿਹਾ ਕਿ ਮੋਦੀ ਨੇ ਹਰ ਭਾਸ਼ਣ ਵਿਚ ਕਿਹਾ ਸੀ […]

ਪੰਜਾਬ ਦੀ ਰਾਖੀ ਕਰਨਾ ਹਰ ਸੂਬਾ ਵਾਸੀ ਦਾ ਫ਼ਰਜ਼ ਹੈ : ਕੈਪਟਨ ਅਮਰਿੰਦਰ ਸਿੰਘ

Capt. Amarinder Singh

ਚੰਡੀਗੜ੍ਹ 13 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ‘ਚ ਰੈਲੀ ਕਰਨ ਤੋਂ ਬਾਅਦ ਪਟਿਆਲਾ ਪਹੁੰਚੇ| ਇਸ ਦੌਰਾਨ ਅਮਿਤ ਸ਼ਾਹ ਨੇ ਭਾਜਪਾ ਦੇ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕੀਤਾ। ਇਸ ਮੌਕੇ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਅਮਿਤ ਸ਼ਾਹ ਦਾ ਸੁਆਗਤ ਕੀਤਾ […]

ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਮੱਦੇਨਜਰ ਨਵੀਆਂ ਹਦਾਇਤਾਂ ਕੀਤੀਆਂ ਜਾਰੀ

ਚੋਣ ਕਮਿਸ਼ਨ

ਚੰਡੀਗੜ੍ਹ 13 ਫਰਵਰੀ 2022: ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਚੋਣ ਕਮਿਸ਼ਨ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਵਲੋਂ ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣ ਪ੍ਰਚਾਰ ‘ਤੇ ਕੋਵਿਡ-19 ਦੇ ਕਾਰਨ ਲੱਗੀਆਂ ਪਾਬੰਦੀਆਂ ‘ਚ ਸ਼ਨੀਵਾਰ ਨੂੰ ਢਿੱਲ ਦਿੰਦੇ ਹੋਏ ਸੀਮਤ ਗਿਣਤੀ ‘ਚ ਲੋਕਾਂ ਨਾਲ ਪੈਦਲ ਯਾਤਰਾ ਦੀ ਇਜਾਜ਼ਤ ਦੇ ਦਿੱਤੀ ਅਤੇ ਨਾਲ ਹੀ ਪ੍ਰਚਾਰ […]