July 3, 2024 11:48 am

ਘਰ-ਘਰ ਆਟਾ ਵੰਡਣ ਵਾਲੀ ਸਕੀਮ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 01 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸ਼ਨੀਵਾਰ ਨੂੰ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗ਼ਲਤ ਸੋਚ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ […]

CM ਮਾਨ ਦੇ ਬਿਆਨ ‘ਤੇ ਚਰਨਜੀਤ ਚੰਨੀ ਦਾ ਪਲਟਵਾਰ, ਕਿਹਾ ਮੇਰਾ ਫ਼ੋਨ 24 ਘੰਟੇ ਖੁੱਲ੍ਹਾ ਜਦੋਂ ਮਰਜੀ ਫ਼ੋਨ ਕਰੋ

Charanjit Singh Channi

ਚੰਡੀਗੜ੍ਹ 28 ਸਤੰਬਰ 2022: ਬੀਤੇ ਦਿਨੀ ਪੰਜਾਬ ਦੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਕਈ ਫਾਈਲਾਂ ਬਾਰੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛ-ਪੜਤਾਲ ਕਰਨੀ ਸੀ, ਪਰ ਉਹ ਕਿੱਥੇ ਹਨ। ਮੈਂ […]

ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣਾ ਲੋਕਤੰਤਰ ਦਾ ਕਤਲ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 27 ਸਤੰਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮਾਰਸ਼ਲਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਸੰਵਿਧਾਨਕ ਵਿਵਸਥਾਵਾਂ […]