July 7, 2024 11:53 pm

ਪੰਜਾਬ ਬੰਦ ਦੌਰਾਨ ਮੋਗਾ ‘ਚ ਚੱਲੀ ਗੋਲੀ, ਇੱਕ ਪ੍ਰਦਰਸ਼ਨਕਾਰੀ ਜ਼ਖਮੀ

night firing

ਚੰਡੀਗੜ੍ਹ, 9 ਅਗਸਤ 2023: ਮਣੀਪੁਰ ‘ਚ ਹਿੰਸਾ ਖ਼ਿਲਾਫ਼ ਪੰਜਾਬ ਬੰਦ ਦੌਰਾਨ ਮੋਗਾ (Moga) ‘ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਦੁਕਾਨ ਬੰਦ ਕਰਵਾਉਣ ਲਈ ਕੋਟ ਈਸੇ ਖਾਂ ਗਏ ਹੋਏ ਸਨ। ਇਸ ਦੌਰਾਨ ਮੋਬਾਈਲ ਦੀ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਨਾਲ ਬਹਿਸ ਹੋ ਗਈ। ਇਸ ਦੌਰਾਨ ਦੁਕਾਨਦਾਰ ਨੇ ਗੋਲੀ […]

ਪੰਜਾਬ ਬੰਦ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਸੁਰੱਖਿਆ ਵਧਾਈ, ਮਾਹੌਲ ਸ਼ਾਂਤੀਪੂਰਨ

Punjab band

ਲੁਧਿਆਣਾ, 09 ਅਗਸਤ 2023: ਮਣੀਪੁਰ ‘ਚ ਹਿੰਸਾ (Manipur violence) ਖ਼ਿਲਾਫ਼ ਅੱਜ ਪੰਜਾਬ ਬੰਦ ਰਹੇਗਾ । ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਬੰਦ ਦਾ ਸੱਦਾ ਦਿੱਤਾ ਹੈ। ਪੰਜਾਬ ਬੰਦ (Punjab band) ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਵਧਾਈ ਗਈ ਹੈ  | ਇਸ ਮੌਕੇ ਏਸੀਪੀ, ਲੁਧਿਆਣਾ ਸੁਮਿਤ ਸੂਦ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਮਨਦੀਪ ਸਿੰਘ […]

ਪੰਜਾਬ ਬੰਦ ਕਾਰਨ ਜਲੰਧਰ ਦੇ ਲਗਭਗ ਸਾਰੇ ਚੌਕ ਬੰਦ, ਕਈ ਥਾਵਾਂ ‘ਤੇ ਲੱਗਾ ਲੰਮਾ ਜਾਮ

Punjab

ਜਲੰਧਰ, 09 ਅਗਸਤ 2023: ਪੰਜਾਬ (Punjab) ਬੰਦ ਨੂੰ ਲੈ ਕੇ ਮਣੀਪੁਰ ਅੱਤਿਆਚਾਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸਵੇਰੇ 9 ਵਜੇ ਤੋਂ ਸ਼ਹਿਰਾਂ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬੰਦ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਸਹਿਯੋਗ ਦਾ ਐਲਾਨ ਕੀਤਾ ਗਿਆ ਹੈ, ਮਿਉਂਸਪਲ ਯੂਨੀਅਨਾਂ ਸਮੇਤ ਕਈ ਐਸੋਸੀਏਸ਼ਨਾਂ ਪਹਿਲਾਂ ਹੀ ਬੰਦ ਦੇ […]