July 4, 2024 10:55 pm

ਪੰਜਾਬ ਸਰਕਾਰ ਤੇ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਯੂਨੀਅਨ ਦੀ ਅੱਜ ਹੋਣ ਵਾਲੀ ਬੈਠਕ ਮੁਲਤਵੀ

AYUSHMAN

ਚੰਡੀਗੜ੍ਹ, 14 ਸਤੰਬਰ 2023: ਰੋਡਵੇਜ਼-ਪਨਬਸ ਪੀਆਰਟੀਸੀ (PRTC) ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਪਿਛਲੀਆਂ ਮੀਟਿੰਗਾਂ ਵਾਂਗ ਇਸ ਵਾਰ ਵੀ ਮੀਟਿੰਗ ਰੱਦ ਕਰਕੇ ਅਗਲੀ ਤਾਰੀਖ਼ 29 ਸਤੰਬਰ ਦਿੱਤੀ ਗਈ ਹੈ। ਇਸ ਕਾਰਨ ਰੋਡਵੇਜ਼ ਵਿੱਚ ਠੇਕੇ ’ਤੇ ਕੰਮ ਕਰਦੇ […]