July 7, 2024 5:45 am

Punjab News: ਬ੍ਰਮ ਸ਼ੰਕਰ ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ

Bram Shankar Jimpa

ਚੰਡੀਗੜ੍ਹ, 19 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ […]

CM ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣਗੇ

government jobs

ਚੰਡੀਗੜ੍ਹ, 01 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ (government jobs)  ਲਈ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਖੁਸ਼ੀ ਦੇ ਪਲ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਮੈਂ […]

ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ CM ਭਗਵੰਤ ਮਾਨ ਨਾਲ ਬੈਠਕ ਸ਼ੁਰੂ

farmers

ਚੰਡੀਗੜ੍ਹ, 19 ਦਸੰਬਰ 2023: ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ (farmers) ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿਚ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਹਨ । ਮਿਲੀ ਜਾਣਕਾਰੀ ਮੁਤਾਬਕ ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ […]

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab Bhawan

ਚੰਡੀਗੜ੍ਹ, 24 ਮਈ 2023: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ […]

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ

Water Resources Department

ਚੰਡੀਗੜ੍ਹ,16 ਮਈ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ (Water Resources Department) ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ […]

ਅਪ੍ਰੈਲ ਤੋਂ ਹੁਣ ਤੱਕ ਲੋਕ ਨਿਰਮਾਣ ਵਿਭਾਗ ‘ਚ 200 ਤੋਂ ਵੱਧ ਨੌਜ਼ਵਾਨਾਂ ਨੂੰ ਮਿਲੀ ਨੌਕਰੀ: ਹਰਭਜਨ ਸਿੰਘ ਈ.ਟੀ.ਓ

Public Works Department

ਚੰਡੀਗੜ੍ਹ 20 ਦਸੰਬਰ 2022: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਚੱਜੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲੇ ਸਾਲ ਹੀ ਖੋਲੇ ਗਏ ਪਿਟਾਰੇ ਦੇ ਤਹਿਤ ਹੁੱਣ ਤੱਕ 22 ਹਜ਼ਾਰ ਸਰਕਾਰੀ ਨੌਕਰੀਆਂ ਨੌਜ਼ਵਾਨਾਂ ਨੂੰ ਦਿੱਤੀਆਂ ਗਈਆਂ ਹਨ।ਇਸੇ ਲੜੀ ਦੇ ਤਹਿਤ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ […]

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਭਾਰੀ ਕਮੀ : ਕੁਲਦੀਪ ਸਿੰਘ ਧਾਲੀਵਾਲ

ਪਰਾਲੀ

ਚੰਡੀਗੜ੍ਹ 04 ਨਵੰਬਰ 2022: ਕੇਂਦਰ ਸਰਕਾਰ ਵਲੋਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੰਜਾਬ ਸਿਰ ਪਰਾਲੀ ਨੂੰ ਜਲਾ ਕੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਮੜ ਰਹੀ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆ […]

ਭਾਰੀ ਬਾਰਿਸ਼ ਦੇ ਬਾਵਜੂਦ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਡਟੇ ਕਿਸਾਨ

Bharatiya Kisan Union Ekta Ugrahan

ਚੰਡੀਗੜ੍ਹ 11 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਨੇ 7 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਵਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਤਿੰਨ ਦਿਨਾਂ ਤੋਂ ਜਾਰੀ […]

9 ਅਕਤੂਬਰ ਨੂੰ CM ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਧਰਨਾ: ਜੋਗਿੰਦਰ ਸਿੰਘ ਉਗਰਾਹਾਂ

Joginder Singh Ugrahana

ਚੰਡੀਗੜ੍ਹ 07 ਅਕਤੂਬਰ 2022: ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugrahan) ਦੇ ਆਗੂਆਂ ਦੀ ਅੱਜ ਪੰਜਾਬ ਭਵਨ (Punjab Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਅਹਿਮ ਮੀਟਿੰਗ ਹੋਈ | ਇਸ ਦੌਰਾਨ ਮੀਟਿੰਗ ਖ਼ਤਮ ਹੋਣ ਉਪਰੰਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ […]

BKU ਉਗਰਾਹਾਂ ਦੇ ਆਗੂਆਂ ਦੀ ਵੱਖ-ਵੱਖ ਕਿਸਾਨੀ ਮੁੱਦਿਆਂ ‘ਤੇ ਪੰਜਾਬ ਸਰਕਾਰ ਨਾਲ ਅਹਿਮ ਮੀਟਿੰਗ

Panjab University Chandigarh

ਚੰਡੀਗੜ੍ਹ 07 ਅਕਤੂਬਰ 2022: ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugrahan) ਦੇ ਆਗੂਆਂ ਦੀ ਅੱਜ ਪੰਜਾਬ ਭਵਨ (Punjab Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ | ਇਸ ਦੌਰਾਨ ਪਰਾਲੀ ਦੀ ਸਾਂਭ-ਸੰਭਾਲ, ਨਹਿਰੀ ਪਾਣੀ ਅਤੇ ਵੱਖ-ਵੱਖ ਕਿਸਾਨੀ ਮੁੱਦਿਆਂ ‘ਤੇ ਚਰਚਾ ਸਕਦੀ ਹੈ | ਬੀਤੇ ਦਿਨੀ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ […]