July 7, 2024 5:44 am

ਹਰਜੋਤ ਸਿੰਘ ਬੈਂਸ ਨਾਲ ਈਟੀਟੀ ਅਧਿਆਪਕ ਯੂਨੀਅਨ ਦੀ ਹੋਈ ਅਹਿਮ ਮੀਟਿੰਗ, ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ETT teachers

ਮੋਹਾਲੀ, 30 ਅਗਸਤ 2023: ਅੱਜ ਈ.ਟੀ.ਟੀ.ਅਧਿਆਪਕ (ETT teachers) ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਭਵਨ ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅਧਿਕਾਰੀਆਂ ਨਾਲ ਹੋਈ। ਜਿਸ ਵਿੱਚ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਅਮਲੀ ਰੂਪ ਵਿੱਚ ਲਾਗੂ ਕਰਕੇ ਮੁਲਾਜ਼ਮਾਂ ਦੇ ਸੀ.ਪੀ.ਐਫ. ਖਾਤੇ ਬੰਦ ਕਰਕੇ ਜੀ.ਪੀ.ਐਫ ਕੱਟਣ ਸਬੰਧੀ […]

ਭਾਰੀ ਬਾਰਿਸ਼ ਦੇ ਬਾਵਜੂਦ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਡਟੇ ਕਿਸਾਨ

Bharatiya Kisan Union Ekta Ugrahan

ਚੰਡੀਗੜ੍ਹ 11 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਨੇ 7 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਵਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਤਿੰਨ ਦਿਨਾਂ ਤੋਂ ਜਾਰੀ […]

9 ਅਕਤੂਬਰ ਨੂੰ CM ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਧਰਨਾ: ਜੋਗਿੰਦਰ ਸਿੰਘ ਉਗਰਾਹਾਂ

Joginder Singh Ugrahana

ਚੰਡੀਗੜ੍ਹ 07 ਅਕਤੂਬਰ 2022: ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugrahan) ਦੇ ਆਗੂਆਂ ਦੀ ਅੱਜ ਪੰਜਾਬ ਭਵਨ (Punjab Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਅਹਿਮ ਮੀਟਿੰਗ ਹੋਈ | ਇਸ ਦੌਰਾਨ ਮੀਟਿੰਗ ਖ਼ਤਮ ਹੋਣ ਉਪਰੰਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ […]

BKU ਉਗਰਾਹਾਂ ਦੇ ਆਗੂਆਂ ਦੀ ਵੱਖ-ਵੱਖ ਕਿਸਾਨੀ ਮੁੱਦਿਆਂ ‘ਤੇ ਪੰਜਾਬ ਸਰਕਾਰ ਨਾਲ ਅਹਿਮ ਮੀਟਿੰਗ

Panjab University Chandigarh

ਚੰਡੀਗੜ੍ਹ 07 ਅਕਤੂਬਰ 2022: ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugrahan) ਦੇ ਆਗੂਆਂ ਦੀ ਅੱਜ ਪੰਜਾਬ ਭਵਨ (Punjab Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ | ਇਸ ਦੌਰਾਨ ਪਰਾਲੀ ਦੀ ਸਾਂਭ-ਸੰਭਾਲ, ਨਹਿਰੀ ਪਾਣੀ ਅਤੇ ਵੱਖ-ਵੱਖ ਕਿਸਾਨੀ ਮੁੱਦਿਆਂ ‘ਤੇ ਚਰਚਾ ਸਕਦੀ ਹੈ | ਬੀਤੇ ਦਿਨੀ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ […]

ਸਿੱਖਿਆ ਮੰਤਰੀ ਵਲੋਂ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ‘ਤੇ ਸੌਂਪੇ ਨਿਯੁਕਤੀ ਪੱਤਰ

ਨਿਯੁਕਤੀ ਪੱਤਰ

ਚੰਡੀਗੜ੍ਹ 26 ਮਈ 2022: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ ।ਇਨ੍ਹਾਂ ਵਿੱਚ 7 ਕਲਰਕ, 4 ਐੱਸ.ਐੱਲ.ਏ., 9 ਸੇਵਾਦਾਰ ਅਤੇ 3 ਚੌਕੀਦਾਰ ਸ਼ਾਮਲ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਵਿਭਾਗ […]