July 2, 2024 9:00 pm

Punjab MLA: 20 ਜੂਨ ਤੱਕ ਪੰਜਾਬ ਦੇ ਇਨ੍ਹਾਂ 4 ਵਿਧਾਇਕਾਂ ਨੂੰ ਦੇਣਾ ਪਵੇਗਾ ਅਸਤੀਫਾ

Punjab MLA

ਚੰਡੀਗੜ੍ਹ, 11 ਜੂਨ 2024: ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਦੇ ਚਾਰ ਵਿਧਾਇਕਾਂ (Punjab MLA) ਨੂੰ 20 ਜੂਨ ਤੱਕ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ | ਇਨ੍ਹਾਂ ਚਾਰ ਵਿਧਾਇਕਾਂ (Punjab MLA) ‘ਚ […]

ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

Lok Sabha Elections 2024

ਚੰਡੀਗੜ੍ਹ, 31 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ […]

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਅੰਮ੍ਰਿਤਸਰ ‘ਚ ਕਰਨਗੇ ਚੋਣ ਪ੍ਰਚਾਰ

Arvind Kejriwal

ਚੰਡੀਗੜ੍ਹ, 15 ਮਈ 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅੰਤਿਰਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਚੱਲ ਰਹੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਕੱਲ੍ਹ ਯਾਨੀ ਵੀਰਵਾਰ ਪੰਜਾਬ ਆਉਣਗੇ। ਇਸ ਦੌਰਾਨ ਕੇਜਰੀਵਾਲ ਅੰਮ੍ਰਿਤਸਰ ਤੋਂ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ । ਇਸ ਤੋਂ ਪਹਿਲਾਂ ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ। ਸ਼ਾਮ 6 ਵਜੇ ਰੋਡ […]

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਦਾ ਗਠਨ

Chandigarh

ਚੰਡੀਗੜ੍ਹ, 14 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਕਾਂਗਰਸ (Punjab Congress) ਵੱਲੋਂ 35 ਮੈਂਬਰੀ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਾਣਾ ਕੰਵਰ ਪਾਲ ਨੂੰ ਚੇਅਰਮੈਨ ਅਤੇ ਸੁਖਵਿੰਦਰ ਡੈਨੀ ਅਤੇ ਹਰਦਿਆਲ ਸਿੰਘ ਕੰਬੋਜ ਨੂੰ ਕੋ-ਚੇਅਰਮੈਨ ਬਣਾਇਆ ਗਿਆ ਹੈ।

ਲੋਕ ਸਭਾ ਚੋਣਾਂ 2024: ਲੁਧਿਆਣਾ ‘ਚ ਅਪਾਹਜ ਵਿਅਕਤੀਆਂ ਨੂੰ ਮਿਲੇਗੀ ਪਿਕ ਐਂਡ ਡਰਾਪ ਦੀ ਸਹੂਲਤ

Lok Sabha Elections

ਚੰਡੀਗੜ੍ਹ, 21 ਮਾਰਚ 2024: ਲੋਕ ਸਭਾ ਦੀਆਂ ਆਮ ਚੋਣਾਂ (Lok Sabha Elections) ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਲੁਧਿਆਣਾ, ਪੰਜਾਬ ਵਿੱਚ ਅਪਾਹਜ ਵਿਅਕਤੀਆਂ (ਪੀਡਬਲਯੂਡੀ) ਵੋਟਰਾਂ ਨੂੰ ਸ਼ਕਤੀਕਰਨ ਅਤੇ ਸਹੂਲਤ ਦੇਣ ਲਈ, ਪ੍ਰਸ਼ਾਸਨ ਉਨ੍ਹਾਂ ਨੂੰ 1 ਜੂਨ ਨੂੰ ਪਿਕ ਐਂਡ ਡਰਾਪ ਦੀ ਸਹੂਲਤ ਪ੍ਰਦਾਨ ਕਰੇਗਾ। ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ […]

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, 15 ਫਰਵਰੀ ਤੋਂ ਵਿੰਗਾਂ ਲਈ ਟਰਾਇਲ

HOG DEER

ਚੰਡੀਗੜ੍ਹ, 12 ਫਰਵਰੀ 2024: ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੋਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ […]

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ

ਚੰਡੀਗੜ੍ਹ, 6 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ […]

ਕਈ ਸਾਲਾਂ ਬਾਅਦ ਆਸਟ੍ਰੇਲੀਆ ਤੋਂ ਪਰਤੇ NRI ਦੀ ਖੰਨਾ ‘ਚ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ

Jalandhar

ਚੰਡੀਗੜ੍ਹ, 06 ਫਰਵਰੀ 2024: ਖੰਨਾ ਵਿੱਚ ਇੱਕ ਐਨਆਰਆਈ (NRI) ਦੀ ਨਾਲੇ ਵਿੱਚ ਡਿੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਰਿਸ਼ਤੇਦਾਰ ਦੇ ਵਿਆਹ ‘ਚ ਸ਼ਾਮਲ ਹੋਣ ਲਈ ਆਇਆ ਸੀ। ਇੱਕ ਦਿਨ ਪਹਿਲਾਂ ਜਾਗੋ ਸਮਾਗਮ ਵਿੱਚ ਉਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਅਤੇ ਨਾਲੇ ਵਿੱਚ ਡਿੱਗ ਗਿਆ। ਪੁਲਿਸ […]

ਸੁਖਪਾਲ ਸਿੰਘ ਖਹਿਰਾ ਨੂੰ ਥਾਣਾ ਸੁਭਾਨਪੁਰ ਵਿਖੇ ਦਰਜ ਹੋਏ ਮਾਮਲੇ ‘ਚ ਮਿਲੀ ਜ਼ਮਾਨਤ

Sukhpal Singh Khaira

ਚੰਡੀਗੜ੍ਹ, 15 ਜਨਵਰੀ 2024: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਖ਼ਿਲਾਫ਼ ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿਖੇ ਦਰਜ ਹੋਏ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ | ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਤੇ ਦੋਵਾਂ ਧਿਰਾਂ ਵਿਚਾਲੇ 12 ਜਨਵਰੀ ਨੂੰ ਬਹਿਸ ਹੋਈ ਸੀ ਤੇ ਅੱਜ ਲਈ ਫ਼ੈਸਲਾ ਰਾਖਵਾਂ ਰੱਖ ਲਿਆ […]

EWS ਵਰਗ ਦੇ ਬੱਚਿਆਂ ਨੂੰ ਦਾਖਲਾ ਨਾ ਦੇਣ ਕਾਰਨ ਸਿੱਖਿਆ ਵਿਭਾਗ ਵੱਲੋਂ ਚੰਡੀਗੜ੍ਹ ਦੇ ਨਾਮੀ ਸਕੂਲ ਦੀ ਮਾਨਤਾ ਰੱਦ

Chandigarh

ਚੰਡੀਗੜ੍ਹ, 28 ਦਸੰਬਰ 2023: ਚੰਡੀਗੜ੍ਹ (Chandigarh) ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਕਾਰਵਾਈ ਕਰਦਿਆਂ ਵਿਵੇਕ ਹਾਈ ਸਕੂਲ (Vivek High School) ਦੀ ਮਾਨਤਾ ਰੱਦ ਕਰ ਦਿੱਤੀ ਹੈ | ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸਿੱਖਿਆ ਦਾ ਅਧਿਕਾਰ ਐਕਟ 2009 ਦੇ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਦੇ ਬੱਚਿਆਂ ਨੂੰ ਦਾਖਲਾ ਨਾ ਦੇਣ ਕਾਰਨ ਸੈਕਟਰ-38 ਸਥਿਤ ਵਿਵੇਕ […]