punjab breaking news

AnandpurSahib350.com
Latest Punjab News Headlines, ਖ਼ਾਸ ਖ਼ਬਰਾਂ

ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ AnandpurSahib350.com ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਸ੍ਰੀ ਅਨੰਦਪੁਰ ਸਾਹਿਬ 22 ਨਵੰਬਰ 2025: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ “AnandpurSahib350.com”

Punjab news
Latest Punjab News Headlines, ਖ਼ਾਸ ਖ਼ਬਰਾਂ

ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 24 ਦਰਜਾ-4 ਕਰਮਚਾਰੀਆਂ ਨੂੰ ਪੱਦ-ਉਨਤ ਕਰਕੇ ਕਲਰਕ ਬਣਾਇਆ

ਚੰਡੀਗੜ੍ਹ, 22 ਨਵੰਬਰ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ 24 ਦਰਜਾ-4 ਕਰਮਚਾਰੀਆਂ ਨੂੰ ਪੱਦ-ਉਨਤ ਕਰਕੇ

new working hostels
Latest Punjab News Headlines, ਖ਼ਾਸ ਖ਼ਬਰਾਂ

ਮੋਹਾਲੀ, ਅੰਮ੍ਰਿਤਸਰ ਤੇ ਜਲੰਧਰ ‘ਚ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਚੰਡੀਗੜ੍ਹ, 22 ਨਵੰਬਰ, 2025: ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਰਕਾਰ ਕੰਮਕਾਜੀ ਔਰਤਾਂ ਲਈ 150 ਕਰੋੜ ਰੁਪਏ

ਸ੍ਰੀ ਅਨੰਦਪੁਰ ਸਾਹਿਬ
Latest Punjab News Headlines

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ ਭਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ: ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ 2025: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ

ਗੁਰਮੀਤ ਸਿੰਘ ਖੁੱਡੀਆਂ
Latest Punjab News Headlines, ਖ਼ਾਸ ਖ਼ਬਰਾਂ

ਪੰਜਾਬ ‘ਚ ਸਲਾਨਾ 2 ਲੱਖ ਮੀਟ੍ਰਿਕ ਟਨ ਤੋਂ ਵੱਧ ਮੱਛੀ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 21 ਨਵੰਬਰ 2025: ਵਿਸ਼ਵ ਪੱਧਰ ‘ਤੇ ਹਰ ਸਾਲ 21 ਨਵੰਬਰ ਨੂੰ ਮਨਾਏ ਜਾਣ ਵਾਲੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ

ਪੰਜਾਬ ਵਿਧਾਨ ਸਭਾ ਦਾ
Latest Punjab News Headlines, ਖ਼ਾਸ ਖ਼ਬਰਾਂ

ਸਪੀਕਰ ਵੱਲੋਂ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਚੰਡੀਗੜ੍ਹ 21 ਨਵੰਬਰ 2025: 16ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ ਵਿਸ਼ੇਸ਼ ਇਜਲਾਸ ਸੋਮਵਾਰ ਯਾਨੀ 24 ਨਵੰਬਰ 2025 ਨੂੰ ਦੁਪਹਿਰ 1.00

Punjab news
Latest Punjab News Headlines, ਖ਼ਾਸ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿੱਖਿਆ ਅਧਿਕਾਰ ਲਈ ਸੂਬੇ ਦੇ ਘਰ-ਘਰ ਸਰਵੇਖਣ ਸ਼ੁਰੂ

ਚੰਡੀਗੜ੍ਹ, 21 ਨਵੰਬਰ, 2025: ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਪਹਿਲਕਦਮੀ ਸ਼ੁਰੂ ਕੀਤੀ ਹੈ |

ਮਨਿੰਦਰਜੀਤ ਸਿੰਘ ਬੇਦੀ
Latest Punjab News Headlines, ਚੰਡੀਗੜ੍ਹ, ਖ਼ਾਸ ਖ਼ਬਰਾਂ

ਹਾਈ ਕੋਰਟ ਵੱਲੋਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਚੰਡੀਗੜ੍ਹ, 21 ਨਵੰਬਰ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

Vote Chori News
Latest Punjab News Headlines, ਖ਼ਾਸ ਖ਼ਬਰਾਂ

ਪੰਜਾਬ ਕਾਂਗਰਸ ਨੇ ਹਾਈਕਮਾਂਡ ਨੂੰ ਕਥਿਤ ‘ਵੋਟ-ਚੋਰੀ’ ਖਿਲਾਫ਼ 26,85,828 ਦਸਤਖ਼ਤ ਸੌਂਪੇ

ਨਵੀਂ ਦਿੱਲੀ/ਚੰਡੀਗੜ੍ਹ, 20 ਨਵੰਬਰ 2025: ਪੰਜਾਬ ਕਾਂਗਰਸ ਦੇ ਆਗੂਆਂ ਨੇ ਕਥਿਤ ‘ਵੋਟ-ਚੋਰੀ’ ਖਿਲਾਫ਼ ਕਾਂਗਰਸ ਪਾਰਟੀ ਹਾਈਕਮਾਂਡ ਨੂੰ 26,85,828 ਦਸਤਖ਼ਤ ਸੌਂਪੇ

ਰਿਸ਼ਵਤਖੋਰੀ ਦੇ ਕੇਸ
Latest Punjab News Headlines, ਖ਼ਾਸ ਖ਼ਬਰਾਂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ‘ਚ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ‘ਚ 5 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 20 ਨਵੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ‘ਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ

Scroll to Top