July 2, 2024 7:15 pm

ਪੰਜਾਬ ਵਿਧਾਨ ਸਭਾ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ, ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਦਾ ਮੁੱਦਾ ਉੱਠਿਆ

Punjab Vidhan Sabha

ਚੰਡੀਗੜ੍ਹ, 11 ਮਾਰਚ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਇਜਲਾਸ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪਟਿਆਲਾ ਵਿੱਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਵੀ ਉਠਾਇਆ ਗਿਆ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੇ ਸਮੇਂ ‘ਚ ਭੂ-ਮਾਫੀਆ ਨੇ ਧਾਰਮਿਕ ਸਥਾਨਾਂ […]

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਛੇਵਾਂ ਦਿਨ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

budget session

ਚੰਡੀਗੜ੍ਹ, 11 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (budget session) ਦਾ ਅੱਜ ਛੇਵਾਂ ਦਿਨ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਜਲਾਸ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਇਸ ਦੌਰਾਨ ਭਖਦੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕਰਨਗੀਆਂ। ਅੱਜ ਇਜਲਾਸ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ […]

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਨਕਾਰਿਆ, ਇਨ੍ਹਾਂ ਸਵਾਲਾਂ ਦੇ ਮੰਗੇ ਜਵਾਬ

Partap Singh Bajwa

ਚੰਡੀਗੜ੍ਹ, 6 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ 6 ਮਾਰਚ ਨੂੰ ਚੌਥਾ ਦਿਨ ਹੈ। ਇਸ ਦੌਰਾਨ ਬਜਟ ‘ਤੇ ਬਹਿਸ ਜਾਰੀ ਹੈ | ਇਸ ਡੋਰਾਮ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸਵਾਲ ਕੀਤਾ ਹੈ ਕਿ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਹ ਹੁਣ ਤੱਕ 40 ਹਜ਼ਾਰ 437 […]

ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਕਰਜ਼ੇ ‘ਤੇ ਸਥਿਤੀ ਬਾਰੇ ਦਿੱਤਾ ਸਪੱਸ਼ਟੀਕਰਨ

Punjab government

ਚੰਡੀਗੜ੍ਹ, 06 ਮਾਰਚ, 2024: ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਪੰਜਾਬ ਸਰਕਾਰ (Punjab government) ਦੇ ਕਰਜ਼ੇ ‘ਤੇ ਸਥਿਤੀ ਸਪੱਸ਼ਟ ਕੀਤੀ ਹੈ। ਅਮਰੀਕੀ ਅਰਥ ਸ਼ਾਸਤਰੀ ਕੇਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਵਿਕਾਸ ਲਈ ਕਰਜ਼ੇ ਨੂੰ ਸਹੀ ਸਮਝਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਵੀ ਕਰਜ਼ੇ ਲੈ ਕੇ ਸੂਬੇ ਦਾ ਵਿਕਾਸ […]

BJP ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ‘ਚ ਚੁੱਕਿਆ ਇੱਕ ਪੀੜਤ ਬੀਬੀ ਦਾ ਮੁੱਦਾ

Ashwini Sharma

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਚੌਥੇ ਦਿਨ ਜਾਰੀ ਹੈ, ਇਸ ਦੌਰਾਨ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਦੱਸਿਆ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਉਨ੍ਹਾਂ ਦੇ ਇਲਾਕੇ ਦਾ ਦੌਰਾ ਕੀਤਾ ਸੀ। ਉਸ ਸਮੇਂ ਸੜਕ ‘ਤੇ ਇਕ ਬੀਬੀ ਮਿਲੀ। ਜਦੋਂ ਮੁੱਖ ਮੰਤਰੀ ਨੇ ਆਪਣੀ ਕਾਰ ਰੋਕ […]

ਪੰਜਾਬ ਦੇ ਹਸਪਤਾਲਾਂ ‘ਚ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ ਹੋਣਗੀਆਂ ਨਵੀਆਂ ਭਰਤੀਆਂ: ਡਾ: ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਮੰਗਲਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ 2 ਲੱਖ ਰੁਪਏ ਤੋਂ ਵੱਧ ਦੇ ਬਜਟ ‘ਤੇ ਬਹਿਸ ਹੋਵੇਗੀ। ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਕੈਬਿਨਟ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਛੇਤੀ […]

ਪੰਜਾਬ ‘ਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

ਬਜਟ

ਚੰਡੀਗੜ੍ਹ, 5 ਮਾਰਚ 2024: ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ 2024-25 (budget 2024-25) ਨੂੰ ਬਹੁਤ ਹੀ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰਾਂ ਲਈ ਬਜਟ ਵਿੱਚ ਕੀਤੇ ਗਏ ਵਾਧੇ ਦੀ ਵੰਡ ਨਾ […]

ਪੰਜਾਬ ‘ਚ ਸੈਰ–ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਹੋਰ ਸਹਾਇਕ ਸਿੱਧ ਹੋਵੇਗਾ 2024-25 ਦਾ ਬਜਟ: ਅਨਮੋਲ ਗਗਨ ਮਾਨ

Anmol Gagan Mann

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann)  ਵੱਲੋਂ ਕੀਤਾ ਗਿਆ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ […]

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

Harpal Singh Cheema

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema)  ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ […]

ਪੰਜਾਬ ਬਜਟ: ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿੰਘ ਭੁੱਲਰ

Laljit Singh Bhullar

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਕਿਹਾ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ ਪੇਂਡੂ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬਜਟ […]