July 7, 2024 9:47 pm

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 17 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ […]

ਪੰਜਾਬ ਕਾਂਗਰਸ ਬਜਟ ਸੈਸ਼ਨ ਦੇ ਆਖ਼ਰੀ ਦਿਨ ਵਿਧਾਨ ਸਭਾ ਦਾ ਕਰੇਗੀ ਘਿਰਾਓ

Punjab Congress

ਚੰਡੀਗੜ੍ਹ, 17 ਮਾਰਚ 2023: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰ ਦਿੱਤਾ ਹੈ | ਇਸ ਬਜਟ ਨੂੰ ਲੈ ਕੇ ਵਿਰੋਧੀਆਂ ਵਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਕਈ ਵਾਅਦੇ ਬਜਟ ਵਿੱਚ ਸ਼ਾਮਲ ਨਹੀਂ ਕੀਤੇ | ਇਸ ਦੇ ਵਿਰੋਧ ਵਿੱਚ […]

ਬਜਟ ‘ਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੋਈ ਰਾਸ਼ੀ ਨਹੀਂ ਰੱਖੀ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 13 ਮਾਰਚ 2023: ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ, ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਬਜਟ ‘ਚ ਰਾਸ਼ੀ ਨਹੀਂ ਰੱਖੀ , ਇਸ ਤਰ੍ਹਾਂ ਪੰਜਾਬੀ ਭਾਸ਼ਾ ਨੂੰ ਕਿਵੇਂ ਅੱਗੇ ਵਧਾਇਆ ਜਾਵੇਗਾ? ਪ੍ਰਤਾਪ ਸਿੰਘ ਬਾਜਵਾ ਨੇ ਭਾਸ਼ਾ ਦੇ ਪ੍ਰਚਾਰ ਲਈ […]

ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ. ਇੰਦਰਬੀਰ ਸਿੰਘ ਨਿੱਝਰ

Dr. Inderbir Singh Nijjar

ਚੰਡੀਗੜ੍ਹ, 10 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ। […]

2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’, ਹਰ ਵਰਗ ਦਾ ਰੱਖਿਆ ਧਿਆਨ: ਹਰਚੰਦ ਸਿੰਘ ਬਰਸਟ

Harchand Singh Barsat

ਚੰਡੀਗੜ੍ਹ, 10 ਮਾਰਚ 2023: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ 2023-24 ਦੇ ਬਜਟ (Budget) ਦੀ ਸ਼ਲਾਘਾ ਕਰਦਿਆਂ ਇਸ ਨੂੰ ਪੰਜਾਬ ਦੇ ਸਾਰੇ ਵਰਗਾਂ ਦੇ ਵਿਕਾਸ ਅਤੇ ਭਲਾਈ ਲਈ ਬਜਟ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ […]

ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ, ਜਨਤਾ ‘ਤੇ ਨਹੀਂ ਲਗਾਇਆ ਕੋਈ ਨਵਾਂ ਟੈਕਸ: CM ਮਾਨ

Budget

ਚੰਡੀਗੜ੍ਹ,10 ਮਾਰਚ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ (Budget) ਪੇਸ਼ ਕੀਤਾ। ਜਿਸ ਵਿੱਚ ਖੇਤੀਬਾੜੀ, ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਬਜਟ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਹੈ, […]

Punjab Budget: ਸਿੱਖਿਆ ਖੇਤਰ ‘ਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ: ਵਿੱਤ ਮੰਤਰੀ

Punjab Budget

ਚੰਡੀਗੜ੍ਹ,10 ਮਾਰਚ 2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ (Budget) ਪੇਸ਼ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ ਹੈ, ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਕਿ ਪਿਛਲੇ ਸਾਲ ਨਾਲੋਂ ਲਗਭਗ 6 ਫੀਸਦੀ ਵੱਧ ਹੈ। ਇਸਦੇ ਨਾਲ ਹੀ ਪਰਾਲੀ […]