July 5, 2024 12:50 am

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਵਿਧਾਇਕਾਂ ਦੇ ਸਮੇਂ ‘ਤੇ ਨਾ ਪਹੁੰਚਣ ‘ਤੇ ਵਿੱਤ ਮੰਤਰੀ ਨਾਰਾਜ਼

Punjab Vidhan Sabha

ਚੰਡੀਗੜ੍ਹ, 12 ਚੰਡੀਗੜ੍ਹ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਇਜਲਾਸ ਦੇ 7ਵੇਂ ਦਿਨ ਦੀ ਸ਼ੁਰੂਆਤ ਸਵਾਲ-ਜਵਾਬ ਦੌਰ ਨਾਲ ਹੋਈ। ਸਵਾਲ-ਜਵਾਬ ਦਾ ਦੌਰ ਖਤਮ ਹੁੰਦੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਈ ਮੈਂਬਰਾਂ ਦੇ ਸਵਾਲ ਹਨ ਅਤੇ ਉਹ ਸਦਨ ਵਿੱਚ ਨਹੀਂ ਪਹੁੰਚਦੇ। ਜਿਸ […]

ਬਜਟ ਇਜਲਾਸ: ਪੰਜਾਬ ਵਿਧਾਨ ਸਭਾ ਦੀ ਕਾਰਵਾਈ 4 ਮਾਰਚ ਤੱਕ ਮੁਲਤਵੀ

Punjab Vidhan Sabha

ਚੰਡੀਗੜ੍ਹ, 1 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ।ਇਸਦੇ ਨਾਲ ਹੀ ਬਜਟ ਇਜਲਾਸ (budget session) ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ 4 ਮਾਰਚ ਯਾਨੀ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ | ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ […]

ਬਜਟ ਇਜਲਾਸ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Budget Session

ਚੰਡੀਗੜ੍ਹ, 01 ਮਾਰਚ 2024: ਪੰਜਾਬ ਵਿਧਾਨ ਸਭਾ ‘ਚ ਪੰਜਾਬ ਸਰਕਾਰ ਦਾ ਬਜਟ ਇਜਲਾਸ (budget session) ਸ਼ੁਰੂ ਹੁੰਦੇ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਕਾਰਵਾਈ ਦੇ ਪਹਿਲੇ ਦਿਨ ਵਿਧਾਨ ਸਭਾ ਨੂੰ ਸੰਬੋਧਨ ਕਰ ਰਹੇ ਹਨ । ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਮੁੱਦੇ ‘ਤੇ ਹੰਗਾਮਾ ਕੀਤਾ, ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁੱਭਕਰਨ ਦੀ […]

ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ, ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦਾ ਹੰਗਾਮਾ

budget session

ਚੰਡੀਗੜ੍ਹ, 01 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ (budget session) ਅੱਜ ਤੋਂ ਸ਼ੁਰੂ ਹੋ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਕਾਰਵਾਈ ਦੇ ਪਹਿਲੇ ਦਿਨ ਵਿਧਾਨ ਸਭਾ ਨੂੰ ਸੰਬੋਧਨ ਕਰ ਰਹੇ ਹਨ । ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਮੁੱਦੇ ‘ਤੇ ਹੰਗਾਮਾ ਕਰ ਰਹੀ ਹੈ | ਵਿਰੋਧੀ ਧਿਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ […]

1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ

budget session

ਚੰਡੀਗੜ੍ਹ, 24 ਫ਼ਰਵਰੀ 2024: ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ (BUDGET SESSION) ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ

JP Dalal

ਚੰਡੀਗੜ੍ਹ, 16 ਨਵੰਬਰ 2023: ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ (budget session) ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ […]

ਵਿਧਾਇਕ ਦਿਨੇਸ਼ ਚੱਢਾ ਨੇ ਸਰਕਾਰੀ ਕਾਲਜਾਂ ਦੇ ਨਵੀਨੀਕਰਨ ਅਤੇ ਲੈਕਚਰਾਰਾਂ ਦੀ ਘਾਟ ਸੰਬੰਧੀ ਵਿਧਾਨ ਸਭਾ ‘ਚ ਚੁੱਕਿਆ ਮੁੱਦਾ

MLA Dinesh Chadha

ਰੂਪਨਗਰ, 07 ਮਾਰਚ 2023: ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ (MLA Dinesh Chadha) ਵਲੋਂ 16ਵੀਂ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਉਚੇਰੀ ਸਿੱਖਿਆ ਦੇ ਵਿਕਾਸ ਸਬੰਧੀ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਕਾਲਜਾਂ ਦੇ ਮੁੱਦਿਆਂ ਨੂੰ ਚੁੱਕਿਆ, ਜਿਸ ਵਿਚ ਸਰਕਾਰੀ ਕਾਲਜ ਰੋਪੜ ਦੀ ਮੁਰੰਮਤ ਸੰਬੰਧੀ ਅਤੇ ਦੂਜਾ ਮੁੱਦਾ ਰੂਪਨਗਰ ਜ਼ਿਲ੍ਹੇ ਦੇ ਲੜਕੀਆਂ ਦੇ ਇਕਲੌਤੇ ਸਰਕਾਰੀ […]

ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਹਰਭਜਨ ਸਿੰਘ ਈ.ਟੀ.ਓ.

Toll Plazas

ਚੰਡੀਗੜ੍ਹ, 01 ਮਾਰਚ 2023: ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲਾ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ […]

Punjab Budget Session : ਸਦਨ ‘ਚ ਮੁੱਖ ਮੰਤਰੀ ਮਾਨ ਨੇ ਗਿਣਾਏ 100 ਦਿਨਾਂ ‘ਚ ਕੀਤੇ ਵਾਅਦੇ

ਮੁੱਖ ਮੰਤਰੀ ਮਾਨ

ਚੰਡੀਗੜ੍ਹ, 25 ਜੂਨ 2022 : ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਭਗਵੰਤ ਮਾਨ ਨੇ ਰਾਜਪਾਲ ਦੇ ਭਾਸ਼ਣ ’ਤੇ ਸੰਬੋਧਨ ਕੀਤਾ । ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਪਹਿਲਾ ਬਜਟ ਸੈਸ਼ਨ ਹੈ । ਇਹ ਬਜਟ ਸੈਸ਼ਨ 30 ਜੂਨ ਤੱਕ ਜਾਰੀ ਰੱਖੇਗਾ। ਸੈਸ਼ਨ ਦੌਰਾਨ ਸਿਆਸੀ ਧਿਰਾਂ ਵਲੋਂ ਇੱਕ ਦੂਜੇ ‘ਤੇ ਕਈ ਸਵਾਲ ਚੁੱਕੇ ਗਏ, ਸੁਖਪਾਲ ਖਹਿਰਾ ਨੇ […]