July 2, 2024 7:14 pm

ਪੰਜਾਬ ਮੰਤਰੀ ਮੰਡਲ ‘ਚ ਨਹੀਂ ਹੋਵੇਗਾ ਫੇਰਬਦਲ, CM ਮਾਨ ਨੇ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Punjab Cabinet

ਚੰਡੀਗੜ੍ਹ, 12 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ ‘ਚ 13-0 ਦੇ ਮਿਸ਼ਨ ਦੀ ਅਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕੀਤੀ ਅਤੇ ਇਹ ਮੁਲਾਕਾਤ ਕਰੀਬ 20 ਮਿੰਟ ਚੱਲੀ। ਇਸ ਦੌਰਾਨ ਜਥੇਬੰਦੀ ਦੇ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਸੁਨੀਤਾ ਕੇਜਰੀਵਾਲ ਵੀ ਮੌਜੂਦ ਸਨ। […]

Punjab Cabinet: ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ, CM ਮਾਨ ਵੱਲੋਂ ਵਿਧਾਇਕਾਂ ਨਾਲ ਬੈਠਕ

Punjab Cabinet

ਚੰਡੀਗੜ੍ਹ, 12 ਜੂਨ 2024: ਪੰਜਾਬ ਲੋਕ ਸਭਾ ਚੋਣਾਂ ਦੇ ਨਤੀਜੇ ਆਮ ਆਦਮੀ ਪਾਰਟੀ ਲਈ ਅਨੁਕੂਲ ਨਹੀਂ ਰਹੇ | ਹਾਲਾਂਕਿ ‘ਆਪ’ ਦੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਤਿੰਨ ਵਿਧਾਇਕ ਜਿੱਤ ਹਾਸਲ ਕਰਨ ‘ਚ ਕਾਮਯਾਬ ਰਹੇ | ਹੁਣ ਪੰਜਾਬ ਸਰਕਾਰ ਦੇ ਮੰਤਰੀ ਮੰਡਲ (Punjab Cabinet) ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ […]

ਪੰਜਾਬ ਮੰਡਲ ਮੰਤਰੀ ‘ਚ ਇੱਕ ਕੈਬਿਨਟ ਸੀਟ ਖਾਲੀ, ਫੇਰਬਦਲ ਹੋਣ ਦੀ ਸੰਭਾਵਨਾ

Punjab Cabinet

ਚੰਡੀਗੜ੍ਹ, 05 ਜੂਨ 2024: ਮੰਗਲਵਾਰ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਅਤੇ ਆ ਆਦਮੀ ਪਾਰਟੀ ਦੇ ਹਿੱਸੇ ਤਿੰਨ ਸੀਟਾਂ ਆਈਆਂ ਹਨ | ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੰਤਰੀ ਮੰਡਲ (Punjab cabinet) ‘ਚ ਛੇਤੀ ਹੀ ਫੇਰਬਦਲ ਹੋਣ ਦੀ ਸੰਭਾਵਨਾ ਹੈ ਕਿਉਂਕਿ ਕੈਬਨਿਟ ਮੰਤਰੀ ਮੀਤ ਹੇਅਰ ਹੁਣ ਸੰਸਦ […]

ਪੰਜਾਬ ਕੈਬਿਨਟ ਵੱਲੋਂ 2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਦੀ ਪ੍ਰਵਾਨਗੀ

health insurance scheme

ਚੰਡੀਗੜ੍ਹ 09 ਮਾਰਚ 2024: ਪੰਜਾਬ ਮੰਤਰੀ ਮੰਡਲ (Punjab Cabinet) ਨੇ 2 ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਸਿਹਤ ਬੀਮਾ ਯੋਜਨਾ (health insurance scheme)  ਦਾ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਇਹ ਲਾਭ ਇਕ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਮਿਲਦਾ ਸੀ। ਇਸ ਫੈਸਲੇ ਨਾਲ […]

ਪੰਜਾਬ ਕੈਬਿਨਟ ਵੱਲੋਂ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ

TRIALS

ਚੰਡੀਗੜ੍ਹ. 9 ਮਾਰਚ 2024: ਪੰਜਾਬ ਮੰਤਰੀ ਮੰਡਲ (Punjab Cabinet) ਨੇ ਪੰਜਾਬ ਵਿੱਚ ਅਨਾਜ ਦੀ ਢੋਆ-ਢੋਆਈ ਲਈ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਪ੍ਰਵਾਨਗੀ ਦੇ ਦਿੱਤੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਖਰੀਦ ਏਜੰਸੀਆਂ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਵੱਖ-ਵੱਖ ਨਾਮਜ਼ਦ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ, ਭੰਡਾਰਨ ਅਤੇ ਸਾਂਭ-ਸੰਭਾਲ ਦਾ ਕੰਮ ਕੀਤਾ […]

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫਸਰਾਂ ਦੀਆਂ 189 ਅਸਾਮੀਆਂ ਬਹਾਲ ਕਰਨ ਤੇ 1390 ਹੋਰ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ

medical officers

ਚੰਡੀਗੜ੍ਹ 9 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਸੂਬੇ ਵਿੱਚ ਮੈਡੀਕਲ ਅਫਸਰਾਂ (medical officers) ਦੀ ਘਾਟ ਨਾ ਰਹੇ। ਮੰਤਰੀ ਮੰਡਲ ਨੇ ਮੈਡੀਕਲ ਅਫਸਰ (ਜਨਰਲ) ਦੀਆਂ 189 ਅਸਾਮੀਆਂ ਨੂੰ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਹੋਰ […]

ਪੰਜਾਬ ਵਜ਼ਾਰਤ ਵੱਲੋਂ ਪੌਸਕੋ ਅਤੇ ਜਬਰ-ਜਨਾਹ ਦੇ ਕੇਸਾਂ ਦੇ ਨਿਪਟਾਰੇ ਲਈ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ

ਪੌਸਕੋ

ਚੰਡੀਗੜ੍ਹ. 9 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ […]

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਵੱਲੋਂ ਲਏ ਅਹਿਮ ਫੈਸਲੇ, ਪੜ੍ਹੋ ਪੂਰੇ ਵੇਰਵੇ

health insurance scheme

ਚੰਡੀਗੜ੍ਹ. 9 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ (Punjab cabinet) ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ […]

ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਨਵੀਂ ਆਬਕਾਰੀ ਨੀਤੀ ਸਮੇਤ ਲਏ ਕਈ ਅਹਿਮ ਫੈਸਲੇ

Punjab Cabinet

ਚੰਡੀਗੜ੍ਹ, 09 ਮਾਰਚ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ ਚੰਡੀਗੜ੍ਹ ਵਿਖੇ ਮੰਤਰੀ ਮੰਡਲ (Punjab Cabinet) ਦੀ ਬੈਠਕ ਸਮਾਪਤ ਹੋ ਗਈ ਹੈ | ਇਸ ਬੈਠਕ ‘ਚ ਕਈ ਅਹਿਮ ਫੈਸਲੇ ਲਏ ਗਏ ਹਨ | ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੰਤਰੀ ਮੰਡਲ ਨੇ ਪੋਕਸੇ ਐਕਟ ਦੇ ਅਦਾਲਤਾਂ ‘ਚ ਲੰਬਿਤ ਮਾਮਲਿਆਂ ਦੇ ਛੇਤੀ ਨਬੇੜੇ ਲਈ ਫਾਸਟ […]

ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

PUNJAB CABINET

ਚੰਡੀਗੜ੍ਹ, 09 ਮਾਰਚ 2024: ਪੰਜਾਬ ਸਰਕਾਰ ਦੀ ਮੰਤਰੀ ਮੰਡਲ (Punjab Cabinet) ਦੀ ਬੈਠਕ ਅੱਜ ਚੰਡੀਗੜ੍ਹ ਵਿਖੇ ਬੈਠਕ ਹੈ । ਪੰਜਾਬ ਸਰਕਾਰ ਨੇ ਬਜਟ ਇਜਲਾਸ ਦੇ ਅੱਧ ਵਿੱਚ ਬੈਠਕ ਬੁਲਾਈ ਹੈ। ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਸਕਦੀ […]