July 7, 2024 6:34 pm

ਐਡਵੋਕੇਟ ਗੁਰਮਿੰਦਰ ਸਿੰਘ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦਿੱਤਾ ਅਸਤੀਫਾ

Advocate Gurminder SIngh

ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ (Vinod Ghai) ਨੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਤੋਂ ਬਾਅਦ ਐਡਵੋਕੇਟ ਗੁਰਮਿੰਦਰ ਸਿੰਘ (Advocate Gurminder SIngh) ਨੂੰ ਨਵਾਂ ਏ.ਜੀ. ਬਣਾਇਆ ਗਿਆ ਹੈ | ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਦਿਆਂ ਦੱਸਿਆ ਕਿ ਅੱਜ […]

ਪੰਜਾਬ ਵਜ਼ਾਰਤ ਵੱਲੋਂ ਸੂਬੇ ਦੀਆਂ ਜੇਲ੍ਹਾਂ ‘ਚ ਬੰਦ 45 ਕੈਦੀਆਂ ਦੀ ਸਜ਼ਾ ‘ਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ

Jails

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਇਸਦੇ ਨਾਲ ਹੀ ਵਜ਼ਾਰਤ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ […]

ਪੰਜਾਬ ਵਜ਼ਾਰਤ ਵੱਲੋਂ ਸ਼ਾਸਨ ‘ਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਨੂੰ ਹਰੀ ਝੰਡੀ

Artificial Intelligence

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਇਸਦੇ ਨਾਲ ਹੀ ਵਜ਼ਾਰਤ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (Artificial Intelligence) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ […]

ਪੰਜਾਬ ਵਜ਼ਾਰਤ ਵੱਲੋਂ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ‘ਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ

Punjab Cabinet

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ (Punjab Cabinet) ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ […]

CM ਭਗਵੰਤ ਮਾਨ ਦੀ ਅਗਵਾਈ ‘ਚ ਵਜ਼ਾਰਤ ਵੱਲੋਂ ਸੂਬੇ’ਚ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਨੂੰ ਹਰੀ ਝੰਡੀ

ਚੰਡੀਗੜ੍ਹ, 11 ਅਗਸਤ 2023: ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ (Punjab Cabinet) ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ […]

27 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਬੈਠਕ

Punjab Cabinet

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ 27 ਜੁਲਾਈ ਨੂੰ ਸਵੇਰੇ 11:30 ਵਜੇ ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।  

19 ਜੂਨ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ

Cabinet Ministers

ਚੰਡੀਗੜ੍ਹ,14 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ 19 ਜੂਨ ਨੂੰ ਸਵੇਰੇ 11 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।

CM ਭਗਵੰਤ ਮਾਨ ਨੇ 27 ਅਪ੍ਰੈਲ ਨੂੰ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

Punjab Cabinet

ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਮੀਟਿੰਗ 27 ਅਪ੍ਰੈਲ ਨੂੰ ਸਵੇਰੇ 10:00 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਕੱਤਰੇਤ ਵਿੱਚ ਹੋਵੇਗੀ।

ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ

Punjab Cabinet

ਚੰਡੀਗੜ੍ਹ, 31 ਮਾਰਚ 2023: ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਅੰਨਦਾਤਾ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ […]

ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਅੱਜ ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Punjab Cabinet

ਚੰਡੀਗੜ੍ਹ 12 ਦਸੰਬਰ 2022: ਮੁੱਖ ਮੰਤਰੀ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਿਨਟ (Punjab Cabinet) ਦੀ ਅਹਿਮ ਮੀਟਿੰਗ ਹੋਵੇਗੀ | ਇਹ ਮੀਟਿੰਗ ਸਵੇਰੇ 12 ਵਜੇ, ਕਮੇਟੀ ਕਮਰਾ,ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ | ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨਵੀਆਂ ਸਕੀਮਾਂ ਬਾਰੇ ਵੀ […]