July 7, 2024 5:47 pm

ਕੈਬਿਨਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਤੋਂ ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ

Cabinet sub-committee

ਚੰਡੀਗੜ੍ਹ, 16 ਜਨਵਰੀ 2024: ਕੈਬਿਨਟ ਸਬ-ਕਮੇਟੀ (Cabinet sub-committee), ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ […]

ਪੰਜਾਬ ਕੈਬਿਨਟ ਸਬ ਕਮੇਟੀ ਦੀ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਬੈਠਕ

Cabinet Sub Committee

ਚੰਡੀਗੜ੍ਹ, 02 ਦਸੰਬਰ 2023: ਪੰਜਾਬ ਕੈਬਿਨਟ ਸਬ ਕਮੇਟੀ (Cabinet Sub Committee) ਦੀ ਬੈਠਕ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ-3 ਵਿੱਚ ਹੋਵੇਗੀ। ਇਸ ਬੈਠਕ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਬੈਠਕ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਬੈਠਕ ਕੀਤੀ ਜਾਵੇਗੀ।

CM ਭਗਵੰਤ ਮਾਨ ਵਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਅੰਮ੍ਰਿਤਸਰ ‘ਚ ਜੀ-20 ਸੰਮੇਲਨ ਪ੍ਰਬੰਧਾਂ ਦੀ ਸਮੀਖਿਆ

G-20 summit

ਚੰਡੀਗੜ੍ਹ, 16 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਤੇ ਜੂਨ ਮਹੀਨਿਆਂ ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 summit) ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ […]

CM ਭਗਵੰਤ ਮਾਨ ਵਲੋਂ ਜੀ-20 ਸੰਮੇਲਨ ਸੰਬੰਧੀ ਸਾਰੇ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼

G-20 summit

ਚੰਡੀਗੜ੍ਹ,16 ਜਨਵਰੀ 2023: ਪੰਜਾਬ ਸਰਕਾਰ ਨੇ ਜੀ-20 ਸੰਮੇਲਨ (G-20 summit) ਦੀਆਂ ਤਿਆਰੀਆਂ ਲਈ ਤੇਜ਼ ਕਰ ਦਿੱਤੀਆਂ ਹਨ । ਇਨ੍ਹਾਂ ਤਿਆਰੀਆਂ ਸਬੰਧੀ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ | ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜੀ-20 ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ […]

ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਸਾਰਥਕ ਹੱਲ ਕੱਢਣ ਦਾ ਦਿੱਤਾ ਭਰੋਸਾ

Cabinet Sub-Committee

ਚੰਡੀਗੜ੍ਹ 23 ਦਸੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ (Cabinet Sub-Committee) , ਜਿਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ ‘ਤੇ ਸ਼ਾਮਲ ਹੋਏ, ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ […]

ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਮਹੀਨੇ ਅੰਦਰ ਰਿਪੋਰਟ ਮੰਗੀ

Cabinet sub-committee

ਚੰਡੀਗੜ੍ਹ 22 ਦਸੰਬਰ 2022: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਸਾਂਝੀ […]

ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ, PM ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ

G-20 summit

ਨਵੀਂ ਦਿੱਲੀ 10 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ (G-20 summit) ਦੇ ਦੋ ਸੈਸ਼ਨਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਕੇ ਨਵਾਂ ਮੀਲ ਦਾ ਪੱਥਰ ਸਥਾਪਤ ਕਰੇਗੀ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ […]

ਜੀ-20 ਸਿਖਰ ਸੰਮੇਲਨ ਸਬੰਧੀ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਖਰਚੇ ਜਾਣਗੇ 100 ਕਰੋੜ ਰੁਪਏ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 07 ਨਵੰਬਰ 2022: ਜੀ-20 ਸੰਮਲੇਨ (G-20 summit) ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਅਜ ਦਿਨ ਸੋਮਵਾਰ ਨੂੰ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ […]

ਅੰਮ੍ਰਿਤਸਰ ਵਿਖੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਬੰਧੀ ਸਬ-ਕੈਬਨਿਟ ਕਮੇਟੀ ਦੀ ਮੀਟਿੰਗ ਅੱਜ

G-20 Summit

ਚੰਡੀਗੜ੍ਹ 07 ਨਵੰਬਰ 2022: ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 Summit) ਦੀਆਂ ਤਿਆਰੀਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਨ ਸਰਕਾਰ ਵੱਲੋਂ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ 7 ​​ਨਵੰਬਰ ਨੂੰ ਸੱਦੀ ਹੈ | ਪ੍ਰਾਪਤ ਜਾਣਕਰੀ ਮੁਤਾਬਕ ਇਸ ਮੰਤਵ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੀ ਪ੍ਰਧਾਨਗੀ ਹੇਠ […]

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਅੱਜ ਮੁੜ ਹੋਵੇਗੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ

ਕੱਚੇ ਮੁਲਾਜ਼ਮਾਂ

ਚੰਡੀਗੜ੍ਹ 21 ਜੁਲਾਈ 2022: ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਮੀਟਿੰਗ ਅੱਜ 21 ਜੁਲਾਈ ਨੂੰ ਹੋਵੇਗੀ | ਜਿਕਰਯੋਗ ਹੈ ਕਿ ਪਿਛਲੀ ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਦੇ ਪੂਰੇ ਅੰਕੜੇ ਤੇ ਤੱਥ ਪੇਸ਼ ਨਾ ਕਰਨ ‘ਤੇ ਨਾਰਾਜ਼ਗੀ ਜਤਾਈ ਅਤੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਦੋ ਦਿਨਾਂ ਦੇ ਅੰਦਰ ਪੂਰਾ […]