July 4, 2024 9:25 pm

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੜਕੀ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਦੀ ਦਿਸ਼ਾ ‘ਚ ਕੰਮ ਕਰਨ ਦੇ ਦਿੱਤੇ ਨਿਰਦੇਸ਼

Vijay Kumar Janjua

ਚੰਡੀਗ੍ਹੜ 01 ਸਤੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਪੰਜਾਬ ਰਾਜ ਟਰਾਂਸਪੋਰਟ ਸੁਸਾਇਟੀ ਦੀ ਮੀਟਿੰਗ ਵਿੱਚ ਸੜਕੀ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼ਾਂ ਦੇ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਨਵੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਕਿਹਾ ਗਿਆ। ਅੱਜ ਇਥੇ ਸੁਸਾਇਟੀ ਦੀ ਮੀਟਿੰਗ […]

ਪੰਜਾਬ ਸਰਕਾਰ ਪਠਾਨਕੋਟ ‘ਚ 8 ਕਰੋੜ ਦੀ ਲਾਗਤ ਨਾਲ ਬਣਾਏਗੀ ਨਵਾਂ ਸਰਕਟ ਹਾਊਸ

Pathankot

ਚੰਡੀਗੜ੍ਹ 31 ਅਗਸਤ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਪਠਾਨਕੋਟ (Pathankot) ਵਿਖੇ ਨਵਾਂ ਸਰਕਟ ਹਾਊਸ ਬਣੇਗਾ ਜਿਸ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਇਹ ਨਵਾਂ ਸਰਕਟ ਹਾਊਸ (New Circuit House) 8 ਕਰੋੜ ਦੀ ਲਾਗਤ ਨਾਲ ਕਰੀਬ ਦੋ ਏਕੜ ਰਕਬੇ ਵਿੱਚ ਬਣੇਗਾ ਜਿਸ ਨੂੰ ਮਾਰਚ 2024 ਤੱਕ ਮੁਕੰਮਲ ਕਰਨ […]

ਵਿਜੇ ਕੁਮਾਰ ਜੰਜੂਆ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖਾਰਜ

Vijay Kumar Janjua

ਚੰਡੀਗੜ੍ਹ 18 ਅਗਸਤ 2022: ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਦਾਇਰ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵੀਰਵਾਰ ਨੂੰ ਵਾਪਸ ਲੈ ਲਈ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ […]

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਰੇਲ ਨੈਟਵਰਕ ਨਾਲ ਸੰਬੰਧਤ ਲੰਬਿਤ ਪਏ ਮਾਮਲਿਆਂ ਦਾ ਲਿਆ ਜਾਇਜ਼ਾ

Vijay Kumar Janjua

ਚੰਡੀਗੜ੍ਹ 17 ਅਗਸਤ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਸੂਬੇ ਵਿੱਚ ਨਵੇਂ ਰੇਲ ਲਿੰਕ ਦੀ ਉਸਾਰੀ, ਰੇਲਵੇ ਓਵਰ ਬ੍ਰਿਜ ਤੇ ਅੰਡਰ ਬ੍ਰਿਜ, ਲਾਈਨਾਂ ਦੇ ਬਿਜਲੀਕਰਨ ਅਤੇ ਸੁਰੱਖਿਆ ਦੇ ਪੱਖ ਤੋਂ ਰੇਲ ਲਾਈਨਾਂ ਨਾਲ ਲੱਗਦੇ ਦਰੱਖਤਾਂ ਦੀ ਛਗਾਂਈ ਤੇ ਕਟਾਈ ਸਬੰਧੀ ਮਾਮਲਿਆਂ ਦੇ ਫੌਰੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਇਸ […]

ਹਾਈਕੋਰਟ ‘ਚ ਵੀ.ਕੇ ਜੰਜੂਆ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹੋਈ ਸੁਣਵਾਈ

Vijay Kumar Janjua

ਚੰਡੀਗੜ੍ਹ 01 ਅਗਸਤ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਚੁਣੌਤੀ ਦੇਣ ਦਾਇਰ ਕੀਤੀ ਪਟੀਸ਼ਨ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਹਾਈਕੋਰਟ ‘ਚ ਐਡਵੋਕੇਟ ਜਨਰਲ ਵਿਨੋਦ ਘਈ ਪੰਜਾਬ ਸਰਕਾਰ ਵੱਲੋਂ ਕੋਰਟ ਵਿੱਚ ਪੇਸ਼ ਹੋਏ ਹਨ। ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ […]