July 7, 2024 3:38 pm

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ

Child Rights Commission

ਚੰਡੀਗੜ੍ਹ, 18 ਅਪ੍ਰੈਲ 2023: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਗਮ ਵਿੱਚ ਬਾਲ ਅਧਿਕਾਰ ਕਮਿਸ਼ਨ (Child Rights Commission) ਦਾ ਲੋਗੋ ਜਾਰੀ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ […]